ਪੁਲਿਸ ਵਲੋਂ ਪਿਛਲੇ 2 ਮਹੀਨਿਆਂ ਵਿੱਚ ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ ਸਾਹਿਬ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਕਿਰਿਆਸ਼ੀਲ ਢੰਗ ਨਾਲ ਨਸ਼ਿਆਂ ‘ਤੇ ਸਖਤ ਕਾਰਵਾਈ ਕਰਦੇ ਹੋਏ 54 ਪਰਚੇ ਦਰਜ ਕੀਤੇ ਹਨ ਅਤੇ ਇਨ੍ਹਾਂ ਦੇ ਆਧਾਰ ‘ਤੇ 57 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਐਸ.ਐਸ.ਪੀ ਡਾ. ਅਖਿਲ ਚੌਧਰੀ ਨੇ
Read MoreYear: 2023
ਆਮ ਆਦਮੀ ਪਾਰਟੀ ਨੇ ਸਤਨਾਮ ਸਿੰਘ ਜਲਵਾਹਾ ਨੂੰ ਹਰਿਆਣਾ ਵਿਧਾਨਸਭਾ ਦਾ ਪ੍ਰਭਾਰੀ ਲਗਾਕੇ ਸੌਂਪੀ ਵੱਡੀ ਜੁੰਮੇਵਾਰੀ
ਨਵਾਂਸ਼ਹਿਰ 06 ਅਕਤੂਬਰ (ਐਸਕੇ ਜੋਸ਼ੀ) ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਤੇ ਸਮੁੱਚੀ ਰਾਸ਼ਟਰੀ ਲੀਡਰਸ਼ਿਪ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਤੋਂ ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਦੀ ਇਮਾਨਦਾਰ ਛਵੀਂ ਅਤੇ ਸਮਰਪਿਤ ਭਾਵਨਾ ਨਾਲ ਪਾਰਟੀ ਦੀ ਕੀਤੀ ਜਾ
Read Moreਕਰਾਸ ਕੰਟਰੀ ਦੌੜ ਨੂੰ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਲੈਮਰਿਨ ਟੈਕ ਸਕਿੱਲਜ ਯੂਨੀਵਰਸਿਟੀ ਪੰਜਾਬ ਦੇ ਸਹਿਯੋਗ ਦੇ ਨਾਲ ਖੇਡਾਂ ਵਤਨ ਪੰਜਾਬ ਦੀਆਂ ਦੇ ਚੱਲ ਰਹੇ ਟੂਰਨਾਮੈਂਟ ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ‘ਨਸ਼ੇ ਛੱਡੋ, ਹੁਨਰ ਅਪਣਾਓ’ ਥੀਮ ਹੇਠ ਕਰਾਸ ਕੰਟਰੀ ਦੌੜ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ
Read Moreਜ਼ਿਲ੍ਹਾ ਹੁਸ਼ਿਆਰਪੁਰ ’ਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ
ਹੁਸ਼ਿਆਰਪੁਰ, 6 ਅਕਤੂਬਰ :
ਜ਼ਿਲ੍ਹਾ ਮੈਜਿਸਟਰੇਟ, ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਬਗੈਰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਵਾਲੀਆਂ ਕੰਬਾਇਨਾਂ ਨਾਲ
ਪੰਜਾਬ ਵਿੱਚ ਹਮੇਸ਼ਾਂ ਦੀ ਤਰ੍ਹਾਂ ਇਸ ਵਾਰ ਵੀ ਕਿਸਾਨ, ਮਜ਼ਦੂਰ, ਵਪਾਰੀ ਅਤੇ ਨੌਜਵਾਨ ਵਰਗ ਅਣਦੇਖੀ ਦਾ ਸ਼ਿਕਾਰ :- ਭਗਵਾਨ ਸਿੰਘ ਚੌਹਾਨ
ਹੁਸ਼ਿਆਰਪੁਰ : ਪੰਜਾਬ ਬਸਪਾ ਦੇ ਸੀਨੀਅਰ ਨੇਤਾ ਅਤੇ ਉੱਘੇ ਸਮਾਜ ਸੇਵੀ ਭਗਵਾਨ ਸਿੰਘ ਚੌਹਾਨ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਹਮੇਸ਼ਾਂ ਦੀ ਤਰ੍ਹਾਂ ਇਸ ਵਾਰ ਵੀ ਕਿਸਾਨ, ਮਜ਼ਦੂਰ, ਵਪਾਰੀ ਅਤੇ ਨੌਜਵਾਨ ਵਰਗ ਅਣਦੇਖੀ ਦਾ ਸ਼ਿਕਾਰ ਹੋ ਰਿਹਾ ਹੈ । ਅੱਜ ਵਪਾਰੀ ਵਰਗ ਨਾਜਾਇਜ਼ ਟੈਕਸ ਅਤੇ ਅਫਸਰਸ਼ਾਹੀ ਦੀ ਲੁੱਟ ਖਸੁੱਟ ਦਾ ਸ਼ਿਕਾਰ ਹੈ ਜਿਸ ਕਰਕੇ ਵਪਾਰੀ ਵਰਗ ਨੂੰ ਆਪਣਾ ਵਪਾਰ ਕਰਨਾ
Read MoreRECENT NEWS : 20,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਇੰਸਪੈਕਟਰ ਰੰਗੇ ਹੱਥੀਂ ਕਾਬੂ
ਵਿਜੀਲੈਂਸ ਬਿਊਰੋ ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ-ਇੰਸਪੈਕਟਰ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 4 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਥਾਣਾ ਮਲੌਦ, ਜ਼ਿਲ੍ਹਾ ਖੰਨਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ ਜਗਜੀਤ ਸਿੰਘ (ਨੰ: 462/ਖੰਨਾ) ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਹਰਦੀਪ ਸਿੰਘ ਵਾਸੀ ਪਿੰਡ ਸ਼ੇਖਾਂ, ਤਹਿਸੀਲ ਪਾਇਲ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦਫ਼ਤਰ…
Read Moreਵੱਡੀ ਖ਼ਬਰ : VIGILANCE BUREAU NABS SENIOR XEN PSPCL FOR TAKING RS 45000 BRIBE
Chandigarh September 29: The Punjab Vigilance Bureau (VB) during its drive against corruption in the state, on Friday arrested senior executive engineer (XEN)
Read Moreਵੱਡੀ ਖ਼ਬਰ : ਸਾਬਕਾ ਮੰਤਰੀ ਸੁੰਦਰ ਸ਼ਾਮ ਦੀ ਚੁੰਮੀ ਲੈਣ ਤੋਂ ਬਾਅਦ ਮੌਜੂਦਾ ਕੈਬਿਨੇਟ ਮੰਤਰੀ ਜਿੰਪਾ ਕੋਲੋਂ ਜਵਾਬ ਮੰਗਣ ਵਾਲੇ ਕੌਂਸਲਰ ਨੂੰ ਬਾਹਰ ਕੱਢਿਆ
ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਵਾਰਡ ਨੰਬਰ 40 ਦੇ ਆਮ ਆਦਮੀ ਪਾਰਟੀ ਦੇ ਕੌਂਸਲਰ ਵੱਲੋਂ ਸਾਬਕਾ ਕੈਬਿਨੇਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਚੁੰਮੀ ਲੈਣ ਤੋਂ ਬਾਅਦ ਮੌਜੂਦਾ ਕੈਬਿਨੇਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਕੋਲੋਂ ਜਵਾਬ ਮੰਗਣ ਵਾਲੇ ਕੌਂਸਲਰ ਨੂੰ ਮਜਬੂਰ ਹੋ ਕਿ ਆਮ ਆਦਮੀ ਪਾਰਟੀ ਵਲੋਂ ਬਾਹਰ ਕੱਢ ਦਿੱਤਾ ਗਿਆ ਹੈ।
Read Moreਵੱਡੀ ਖ਼ਬਰ : ਹੁਸ਼ਿਆਰਪੁਰ ਚ ਅਕਾਲੀ ਨੇਤਾ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਦਾ ਗੋਲ਼ੀਆਂ ਮਾਰ ਕੇ ਕਤਲ
ਹੁਸ਼ਿਆਰਪੁਰ : ਹੁਸ਼ਿਆਰਪੁਰ ਦੇ ਪਿੰਡ ਮੇਗੋਵਾਲ ਗੰਜੀਆਂ ਵਿਖੇ
ਕੁੱਝ ਘੰਟੇ ਪਹਿਲਾਂ ਅਕਾਲੀ ਨੇਤਾ ਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਅਣਖੀ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ
Read MoreRECENT NEWS : ਵਿਧਾਇਕ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ, ਝਾੜੂ ਸਰਕਾਰ ਦਾ ਤੁਗਲਕੀ ਫਰਮਾਨ : ਐਡਵੋਕੇਟ ਰੋਹਿਤ ਜੋਸ਼ੀ
ਹੁਸ਼ਿਆਰਪੁਰ : ਪੁਲਿਸ ਵੱਲੋਂ ਜਿਸ ਤਰੀਕੇ ਨਾਲ ਕਾਂਗਰਸ ਦੇ ਸੀਨੀਅਰ ਨੇਤਾ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਉਹ ਸ਼ਰੇਆਮ ਗੈਰ ਕਾਨੂੰਨੀ ਤੇ ਭਗਵੰਤ ਮਾਨ ਦੀ ਝਾੜੂ ਵਾਲੀ ਸਰਕਾਰ ਦਾ ਤੁਗਲਕੀ ਫਰਮਾਨ ਹੈ। ਆਪ ਦੀ ਸਰਕਾਰ ਪੰਜਾਬ ਵਿੱਚ ਧੱਕੇਸ਼ਾਹੀ ਕਰ ਰਹੀ ਹੈ ਅਤੇ ਜਾਣ ਬੁੱਝ ਕੇ ਕਾਂਗਰਸੀ ਨੇਤਾਵਾ ਨੂੰ ਨਿਸ਼ਾਨਾ ਬਣਾ ਰਹੀ ਹੈ। ਇਹਨਾ ਗੱਲਾ ਦਾ ਪ੍ਰਗਟਾਵਾ ਪੰਜਾਬ ਕਾਂਗਰਸ ਦੇ ਮੈਂਬ
Read Moreਵਿਆਹ ਦੇ ਝਗੜੇ ਸਬੰਧੀ ਸ਼ਿਕਾਇਤ ਦੇ ਮਾਮਲੇ ਵਿੱਚ 4,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਵੱਲੋਂ ਗ੍ਰਿਫ਼ਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਵੁਮੈਨ ਸੈੱਲ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਖਦੇਵ ਸਿੰਘ ਨੂੰ 4,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾ
5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਏ.ਐਸ.ਆਈ. ਗ੍ਰਿਫਤਾਰ, 25,000 ਰੁਪਏ ਹੋਰ ਰਿਸ਼ਵਤ ਦੀ ਕੀਤੀ ਸੀ ਮੰਗ
ਚੰਡੀਗੜ੍ਹ, 20 ਸਤੰਬਰ:
ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਦਲਜੀਤ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਾਬਤ ਹੋਣ ਤੇ ਗ੍ਰਿਫਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ
ਵੱਡੀ ਖ਼ਬਰ : Khalistani Hardeep Singh Nijjar Killing Latest Updates : ਕੈਨੇਡਾ ਨੇ ਭਾਰਤ ‘ਚ ਰਹਿੰਦੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ
ਟੋਰਾਂਟੋ/ ਕੈਨੇਡਾ : ਖਾਲਿਸਤਾਨੀ ਹਰਦੀਪ ਸਿੰਘ ਨਿੱਜਰ (Hardeep Singh Nijjar) ਦੀ ਹੱਤਿਆ ਨੂੰ ਲੈ ਕੇ ਭਾਰਤ ਤੇ ਕੈਨੇਡਾ (India Canada Relations) ਦੇ ਰਿਸ਼ਤੇ ਚ ਤਲਖ਼ੀ ਹੋਰ ਵਧ ਗਈ ਹੈ । ਹੁਣ ਕੈਨੇਡਾ ਨੇ ਭਾਰਤ ‘ਚ ਰਹਿੰਦੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ
Read Moreਵੱਡੀ ਖ਼ਬਰ : ਖਾਲਿਸਤਾਨੀ ਸਮਰਥਕ ਨਿੱਝਰ ਦੇ ਕਤਲ ਮਾਮਲੇ ਨੂੰ ਲੈ ਕੇ ਕੈਨੇਡਾ ਨੇ ਭਾਰਤੀ ਡਿਪਲੋਮੈਟ ਨੂੰ ਕੱਢਿਆ, ਅੱਜ ਭਾਰਤ ਨੇ ਵੀ.. CLICK HERE READ MORE ::
ਕੈਨੇਡਾ/ ਨਵੀਂ ਦਿੱਲੀ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤੀ ਏਜੰਸੀਆਂ ‘ਤੇ ਗੰਭੀਰ ਦੋਸ਼ ਲਾਏ ਹਨ ਕਿ ਉਹ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ‘ਚ ਸ਼ਾਮਲ ਹਨ। ਇਹ ਦੋਸ਼ ਲਗਾਉਂਦੇ ਹੋਏ ਕੈਨੇਡਾ ਨੇ ਇੱਕ ਭਾਰਤੀ ਡਿਪਲੋਮੈਟ ਨੂੰ ਕੱਢ ਦਿੱਤਾ ਹੈ।
Read More50,000 ਰੁਪਏ ਦੀ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਜੇਈ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਜਾਲ ਵਿਛਾਇਆ ਤੇ ਉੱਕਤ ਜੇਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕਰ ਲਿਆ।
ਇਸ ਸਬੰਧੀ ਦੋਸ਼ੀ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ
ਵੱਡੀ ਖਬਰ : ਸਰਹਿੰਦ ਨਹਿਰ ‘ਚ 45 ਸਵਾਰੀਆਂ ਨਾਲ ਭਰੀ ਨਿਊਦੀਪ ਕੰਪਨੀ ਦੀ ਬੱਸ ਡਿੱਗੀ, 8 ਲੋਕਾਂ ਦੀ ਮੌਤ, ਸੰਧਵਾਂ ਵੱਲੋਂ ਦੁੱਖ ਦਾ ਪ੍ਰਗਟਾਵਾ
ਸਰਹਿੰਦ ਕੈਨਾਲ ‘ਚ 45 ਸਵਾਰੀਆਂ ਨਾਲ ਭਰੀ ਨਿਊਦੀਪ ਕੰਪਨੀ ਦੀ ਬੱਸ ਡਿੱਗ ਗਈ ਜਿਸ ਵਿਚ 8 ਲੋਕਾਂ ਦੀ ਮੌਤ ਹੋ ਗਈ ਹੈ ਜਦੋਂਕਿ 10 ਜਣੇ ਜ਼ਖ਼ਮੀ ਹੋ ਗਏ ਤੇ 35 ਸਵਾਰੀਆਂ ਨੂੰ ਬਚਾਅ ਲਿਆ ਗਿਆ ਹੈ। ਬਾਕੀਆਂ ਦੇ ਨਹਿਰ ‘ਚ ਰੁੜ੍ਹ ਜਾਣ ਦਾ ਸਮਾਚਾਰ ਹੈ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਤੇ ਵਿਧਾਇਕ ਕਾਕਾ ਬਰਾੜ ਵੀ ਮੌਕੇ ‘ਤੇ ਪੁੱਜੇ ਤੇ ਘਟਨਾ ਦਾ ਜਾਇਜ਼ਾ ਲਿਆ।
Read Moreਮੁੱਖ ਮੰਤਰੀ ਮਾਨ ਨੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਪ੍ਰੋਫੈਸਰ ਵਰਮਾ ਦੇ ਅਕਾਲ ਚਲਾਣੇ ਉੱਤੇ ਦੁੱਖ ਪ੍ਰਗਟਾਇਆ, ਵੱਡਾ ਘਾਟਾ ਦੱਸਿਆ
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰੋ. ਬੀ.ਸੀ. ਵਰਮਾ ਦੇ ਤੁਰ ਜਾਣ ਨਾਲ ਸਮੁੱਚੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਭਗਵੰਤ ਸਿੰਘ ਮਾਨ ਨੇ ਪ੍ਰੋਫੈਸਰ ਵਰਮਾ ਨੂੰ ਉੱਘੇ ਸਿੱਖਿਆ ਸ਼ਾਸਤਰੀ ਦੱਸਿਆ ਜੋ ਮਨੁੱਖੀ ਕਦਰਾਂ-ਕੀਮਤਾਂ ਪ੍ਰਤੀ ਸਮਰਪਿਤ ਸਨ। ਉਨ੍ਹਾਂ ਕਿਹਾ ਕਿ ਉਹ ਇਕ ਮਹਾਨ ਸ਼ਖਸੀਅਤ ਅਤੇ ਵਿਲੱਖਣ ਗੁਣਾਂ ਵਾਲੇ ਇਨਸਾਨ ਸਨ। ਉਨ੍ਹਾਂ ਕਿਹਾ ਕਿ
Read Moreਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਗਹਿਰਾ ਸਦਮਾ, ਪਿਤਾ ਦਾ ਅੱਜ ਸਵੇਰੇ ਦਿਹਾਂਤ
ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 2 ਵਜੇ ਚੰਡੀਗੜ੍ਹ ਵਿੱਚ ਸੈਕਟਰ 25 ਦੇ
Read Moreਵੱਡੀ ਖ਼ਬਰ : ਹੱਦ ਹੋ ਗਈ, ਪੰਜਾਬ ਦੇ ਇੱਕੋ ਜਿਲ੍ਹੇ ਚ ਤਿੰਨ ਦਿਨਾਂ ’ਚ ਤਿੰਨ ਨੌਜਵਾਨਾਂ ਵੱਲੋਂ ਖ਼ੁਦਕੁਸ਼ੀ, ਕੀ ਨੌਜਵਾਨਾਂ ਨੂੰ ਕਰਜ਼ੇ ਦਾ ਦੈਂਤ ਨਿਗਲ ਰਿਹਾ ? CLICK HERE TO READ MORE ::
ਪੰਜਾਬ ’ਚ ਲਗਾਤਾਰ ਪਿਛਲੇ ਸਾਲਾਂ ’ਚ ਫ਼ਸਲਾਂ ਦੇ ਖ਼ਰਾਬੇ ਕਾਰਨ ਅੰਨਦਾਤਾ ਖ਼ੁਦਕੁਸ਼ੀਆਂ ਦੇ ਰਾਹ ਤੁਰਿਆ ਹੋਇਆ ਹੈ। ਮਾਨਸਾ ਜ਼ਿਲ੍ਹੇ ਦੇ ਪਿੰਡ ਢਿੱਲਵਾਂ ’ਚ ਨੌਜਵਾਨ ਨੂੰ ਕਰਜ਼ੇ ਦੇ ਦੈਂਤ ਨੇ ਨਿਗਲ ਲਿਆ। ਹੈਰਾਨੀ ਵਾਲੀ ਗੱਲ ਇਹ ਹੈ ਕਿ ਤਿੰਨ ਦਿਨਾਂ ’ਚ ਤਿੰਨ ਨੌਜਵਾਨਾਂ ਵੱਲੋਂ ਖ਼ੁਦਕੁਸ਼ੀ
Read Moreਵੱਡੀ ਖ਼ਬਰ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮੁਲਜ਼ਮ ਲਾਰੈਂਸ ਬਿਸ਼ਨੋਈ ਦਾ ਇਕ ਹੋਰ ਵੀਡੀਓ ਵਾਇਰਲ, ਪੁਲਿਸ ਲਈ ਨਵੀਂ ਮੁਸੀਬਤ
ਇਸ ਵੀਡੀਓ ’ਚ ਦੂਜੇ ਪਾਸੇ ਹਰਿਆਣਾ ਨੂਹ ਹਿੰਸਾ ਦਾ ਮੁਲਜ਼ਮ ਮੋਨੂੰ ਮਾਨੇਸਰ ਤੇ ਗੈਂਗਸਟਰ ਰਾਜੂ ਬਸੌਦੀ ਵੀ ਨਜ਼ਰ ਆ ਰਿਹਾ ਹੈ। ਬਸੌਦੀ ਲਾਰੈਂਸ ਨਾਲ ਬੈਠਾ ਹੈ ਜਦਕਿ ਮੋਨੂੰ ਦੂਜੇ ਪਾਸੇ ਗੱਲ ਕਰ ਰਿਹਾ ਹੈ।
Read MoreLATEST PUNJAB : ਵੱਡੀ ਖ਼ਬਰ : ਕਾਰ ਅਤੇ ਟਰਾਲੀ ਵਿਚਕਾਰ ਭਿਆਨਕ ਟੱਕਰ, ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਤ, ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ
ਸੋਮਵਾਰ ਸਵੇਰੇ ਸਵਿਫਟ ਡਿਜ਼ਾਇਰ ਕਾਰ ਅਤੇ ਟਰੈਕਟਰ-ਟਰਾਲੀ ਵਿਚਕਾਰ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ।
Read Moreਵੱਡੀ ਖ਼ਬਰ : ਬਲਾਕ ਕਾਂਗਰਸ ਦੇ ਪ੍ਰਧਾਨ ਬਲਜਿੰਦਰ ਸਿੰਘ ਬਾਲੀ ਦੇ ਘਰ ‘ਚ ਦਾਖਲ ਹੋ ਕੇ ਗੋਲੀ ਮਾਰ ਕੇ ਹੱਤਿਆ
ਜਦੋਂ ਉਹ ਘਰ ਵਿਚ ਸੀ ਤਾਂ ਉਸ ਨੂੰ ਕਿਸੇ ਦਾ ਫੋਨ ਆਇਆ। ਸੂਤਰਾਂ ਅਨੁਸਾਰ ਇਸ ਦੌਰਾਨ ਦੋ ਨੌਜਵਾਨ ਮੋਟਰਸਾਈਕਲ ’ਤੇ ਆਏ ਅਤੇ ਇੱਕ ਹਮਲਾਵਰ ਕਾਂਗਰਸੀ ਆਗੂ ਦੇ ਘਰ ਅੰਦਰ ਗਿਆ ਅਤੇ 12 ਬੋਰ ਦੀ ਬੰਦੂਕ ਨਾਲ ਕਾਂਗਰਸੀ ਆਗੂ ’ਤੇ ਦੋ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਕਰਨ ਤੋਂ ਬਾਅਦ ਹਮਲਾਵਰ ਨੇ ਬੰਦੂਕ ਵੀ ਉਥੇ ਹੀ
Read Moreਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਟ੍ਰੇਨਿੰਗ ਪਾਰਟਰਨਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ : ਅਮਨ ਅਰੋੜਾ
ਸੂਬੇ ਦੇ ਨੌਜਵਾਨਾਂ ਨੂੰ ਉਦਯੋਗਾਂ ਲਈ ਲੋੜੀਂਦੀ ਹੁਨਰ ਸਿਖਲਾਈ ਦੇ ਕੇ ਰੋਜ਼ਗਾਰ ਦੇ ਕਾਬਿਲ ਅਤੇ ਵਧੀਆ ਕਮਾਈ ਦੇ ਯੋਗ ਬਣਾਉਣ ਵਾਸਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਟ੍ਰੇਨਿੰਗ ਪਾਰਟਰਨਰਾਂ, ਜਿਨ੍ਹਾਂ ਕੋਲ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਅਤੇ ਉਹਨਾਂ ਨੂੰ ਰੋਜ਼ਗਾਰ ਦੇ ਯੋਗ ਬਣਾਉਣ ਦਾ ਵਿਜ਼ਨ ਹੋਵੇ, ਨੂੰ ਸੂਚੀਬੱਧ (ਇੰਪੈਨਲ) ਕਰਨ ਦੀ ਪ੍ਰਕਿਰਿ
Read Moreਕੈਬਨਿਟ ਮੰਤਰੀ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਅਤੇ ਡੀ.ਐਸ.ਆਰ.ਸੀ ਰੇਲਵੇ ਮੰਡੀ ’ਚ 42 ਲੱਖ ਰੁਪਏ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ :
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਣਾਲੀ ਵਿਚ ਕ੍ਰਾਂਤੀਕਾਰੀ ਸੁਧਾਰ ਕਰਨ ਲਈ ਸਖਤ ਮਿਹਨਤ ਦੇ ਨਾਲ ਜੁੱਟੀ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਲਹੀਂ ਜਦ ਸਿੱਖਿਆ ਦੇ ਖੇਤਰ ਵਿਚ ਪੰਜਾਬ, ਦੇਸ਼ ਦਾ ਮੋਹਰੀ ਸੂਬਾ ਹੋਵੇਗਾ। ਉਹ ਸਥਾਨਕ ਸਰਕਾਰੀ ਐਲੀਮੈਂਟਰੀ ਸਕੂਲ ਅਤੇ ਜ਼ਿਲ੍ਹਾ ਸਪੈਸ਼ਲ ਰਿਸੋਰਸ ਸੈਂਟਰ (ਡੀ.ਐ
LATEST : ਵੱਡੀ ਖ਼ਬਰ : ਵਿਜੀਲੈਂਸ ਬਿਊਰੋ, ਭਾਜਪਾ ਆਗੂ ਤੇ ਸਾਬਕਾ ਕਾਂਗਰਸੀ ਵਿਧਾਇਕ ਸਤਿਕਾਰ ਕੌਰ ਨੂੰ ਲੈ ਕੇ ਫ਼ਿਰੋਜ਼ਪੁਰ ਰਵਾਨਾ, ਪਤੀ ਲਾਡੀ ਗਹਿਰੀ ਵੀ ਗ੍ਰਿਫਤਾਰ
ਫ਼ਿਰੋਜ਼ਪੁਰ : ਵਿਜੀਲੈਂਸ ਬਿਊਰੋ ਪੰਜਾਬ ਨੇ ਕਾਂਗਰਸ ਤੋਂ ਭਾਜਪਾ ਰੰਗ ਚ ਰੰਗੀ ਸਾਬਕਾ ਕਾਂਗਰਸੀ ਵਿਧਾਇਕ ਸਤਿਕਾਰ ਕੌਰ ਗਹਿਰੀ ਤੇ ਉਸ ਦੇ ਪਤੀ ਲਾਡੀ ਗਹਿਰੀ ਨੂੰ ਗ੍ਰਿਫਤਾਰ ਕੀਤਾ ਹੈ। ਸਾਬਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਅਤੇ ਉਸ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ‘ਤੇ ਦੋਸ਼ ਹੈ ਕਿ
Read MorePUNJAB SAD NEWS : ਸ਼੍ਰੀ ਮਨੀਮਹੇਸ਼ ਦੀ ਯਾਤਰਾ ਤੋਂ ਵਾਪਿਸ ਪਰਤਦੇ, ਕਾਰ ਬੇਕਾਬੂ ਹੋ ਕੇ ਰਾਵੀ ਦਰਿਆ ਵਿੱਚ ਡਿੱਗੀ, 2 ਮੌਤਾਂ
ਇੱਕ ਜੁੱਤੀਆਂ ਦੇ ਕਾਰੋਬਾਰੀ ਤੇ ਉਸਦੇ ਡਰਾਈਵਰ ਦੀ ਮੌਤ ਹੋਣ ਦੀ ਖ਼ਬਰ ਹੈ। ਉਨ੍ਹਾਂ ਦੀ ਕਾਰ ਭਰਮੌਰ-ਪਠਾਨਕੋਟ ਹਾਈਵੇ ‘ਤੇ ਸਿੰਧੂਆ ਨਾਮਕ ਸਥਾਨ ‘ਤੇ ਬੇਕਾਬੂ ਹੋ ਕੇ ਰਾਵੀ ਦਰਿਆ ਵਿੱਚ ਡਿੱਗ ਗਈ।
Read MorePVS SPEAKER KULTAR SINGH SANDHWAN CONDOLES DEMISE OF MATA BALVIR KAUR
Chandigarh, September 17:
Punjab Vidhan Sabha Speaker S. Kultar Singh Sandhwan, on Sunday expressed deep grief over the sad demise of Mata Balvir Kaur, Mother of MLA Khdoor Sahib Mr. Manjinder Singh Lalpura.
ਬਾਸਮਤੀ ਉਤਪਾਦਕਾਂ ਦੀ ਜ਼ਿੰਦਗੀ ਮਹਿਕਾਉਣ ਲਈ ਅੰਮ੍ਰਿਤਸਰ ਵਿੱਚ ਪ੍ਰਾਜੈਕਟ ਸ਼ੁਰੂ
ਚੰਡੀਗੜ੍ਹ, 17 ਸਤੰਬਰ:
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਦਿੱਤੇ ਸੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਚੋਗਾਵਾਂ ਬਲਾਕ ਵਿੱਚ ਰਸਾਇਣ-ਰਹਿਤ ਬਾਸਮਤੀ ਦੀ ਕਾਸ਼ਤ ਲਈ ਇੱਕ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ।
ਵੱਡੀ ਖ਼ਬਰ : HOSHIARPUR : ਭਿਆਨਕ ਸੜਕ ਹਾਦਸੇ ’ਚ ਦੋ ਦੋਸਤਾਂ ਦੀ ਮੌਤ, ਇਕ ਗੰਭੀਰ ਜ਼ਖਮੀ
ਹੁਸ਼ਿਆਰਪੁਰ : ਦੇਰ ਰਾਤ ਹੁਸ਼ਿਆਰਪੁਰ-ਫਗਵਾੜਾ ਜਰਨੈਲੀ ਸੜਕ ’ਤੇ ਪਿੰਡ ਅੱਤੋਵਾਲ ਦੇ ਨਜ਼ਦੀਕ ਹੋਏ ਭਿਆਨਕ ਹਾਦਸੇ ਵਿਚ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇਕ ਜ਼ਖ਼ਮੀ ਹੋ ਗਿਆ।
Read MoreLATEST : Jai Inder Kaur thanks BJP highcommand for appointing her as the state Women President
BJP leader Jai Inder Kaur today thanked the Bharatiya Janata Party highcommand for appointing her as the state President of BJP Mahila Morcha, the women wing
Read More