ਕੇਂਦਰ ਸਰਕਾਰ ਵਲੋਂ ਦੇਸ਼ ਦੇ ਕਿਸਾਨਾਂ ਦੀ ਤਰੱਕੀ ਲਈ ਕਈ ਯੋਜਨਾਵਾਂ ਹਨ। ਕਿਸਾਨਾਂ ਨੂੰ ਆਰਥਿਕ ਰੂਪ ‘ਚ ਮਦਦ ਦੇਣ ਲਈ ਕਿਸਾਨ ਕ੍ਰੈਡਿਟ ਕਾਰਡ ਯੋਜਨਾ ( KCC ) ਸਕੀਮ ਚਲਾ ਰਹੀ ਹੈ। ਇਸ ਸਕੀਮ ‘ਚ ਕਿਸਾਨ ਨੂੰ ਫਸਲ ਉੱਗਣ ਤੋਂ ਪਹਿਲਾਂ ਬੀਜ ਖਰੀਦਣ ਦੇ ਲਈ ਇਕ ਰਾਸ਼ੀ ਦਿੰਦੀ ਹੈ।
Read MoreMonth: August 2023
ਵੱਡੀ ਖ਼ਬਰ : ਡਿਊਟੀ ਦੇ ਰਹੇ ਪੁਲਸ ਮੁਲਾਜ਼ਮ ਨੂੰ ਗੋਲੀ ਲੱਗੀ
ਪੁਲੀਸ ਮੁਲਾਜ਼ਮ ਦੀ ਪਛਾਣ ਗੁਰਵਿੰਦਰ ਸਿੰਘ ਦੇ ਰੂਪ ‘ਚ ਹੋਈ ਹੈ।ਹਸਪਤਾਲ ‘ਚ ਗੁਰਵਿੰਦਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਸ ਨੂੰ ਵੈਂਟੀਲੇਟਰ ‘ਤੇ ਰੱਖਿਆ ਹੋਇਆ ਹੈ।
ਮੁਢਲੀ ਜਾਣਕਾਰੀ ਅਨੁਸਾਰ ਗੁਰਵਿੰਦਰ ਦੀ ਛਾਤੀ ਵਿੱਚ ਗੋਲੀ ਵੱਜੀ ਹੈ।
Read Moreਵੱਡੀ ਖ਼ਬਰ : ਹੁਸ਼ਿਆਰਪੁਰ ਦੀਆਂ 200 ਯੂਨਿਟਾਂ ਲਈ 2.75 ਰੁਪਏ ਪ੍ਰਤੀ ਯੂਨਿਟ ਦੀ ਪੇਸ਼ਕਸ਼ ਕੀਤੀ ਗਈ, 200 ਮੈਗਾਵਾਟ ਬਿਜਲੀ ‘ਤੇ ਕੁੱਲ 431 ਕਰੋੜ ਰੁਪਏ ਦੀ ਬਚਤ ਹੋਵੇਗੀ : ਮੁੱਖ ਮੰਤਰੀ ਮਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੀ.ਐਸ.ਪੀ.ਸੀ.ਐਲ. ਦੁਆਰਾ ਹਸਤਾਖਰ ਕੀਤੇ ਅਤੇ 1200 ਮੈਗਾਵਾਟ ਸੂਰਜੀ ਊਰਜਾ ਦੇ ਇਸ ਖਰੀਦ ਸਮਝੌਤੇ ਨੂੰ ਸਭ ਤੋਂ ਵੱਡਾ ਸੌਦਾ ਦੱਸਿਆ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਅਧੀਨ ਬੀ.ਬੀ.ਐਮ.ਬੀ. ਦੀ ਕੰਪਨੀ (ਐਸ.ਜੇ.ਵੀ.ਐਨ.) ਗ੍ਰੀਨ ਐਨਰਜੀ ਲਿ. ਨਾਲ 2.53 ਰੁਪਏ ਪ੍ਰਤੀ ਯੂਨਿਟ ਦੀ ਦਰ ਨਾਲ 1000 ਮੈਗਾਵਾਟ ਦਾ ਸਮਝੌਤਾ ਕੀਤਾ
Read Moreਮੰਦਭਾਗੀ ਖ਼ਬਰ : ਮੌਤ ਇੰਝ ਵੀ ਆਉਂਦੀ ਹੈ, ਜਿਵੇਂ ਹੀ ਦੁਕਾਨ ਦਾ ਸ਼ਟਰ ਚੁਕਿਆ ਤਾਂ ਜ਼ਬਰਦਸਤ ਧਮਾਕਾ, 2 ਦਰਦਨਾਕ ਮੌਤਾਂ
ਅੱਗ ਦੀ ਲਪੇਟ ਵਿੱਚ ਆਏ ਜਤਿਨ ਗੌਤਮ, ਸੱਜਣ ਸਿੰਘ ਅਤੇ ਚੌਕੀਦਾਰ ਰੋਸ਼ਨ ਲਾਲ ਅੱਗ ਦੀ ਲਪਟ ਵਿੱਚ ਬੁਰੀ ਤਰ੍ਹਾਂ ਸੜ ਗਏ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਜਤਿਨ ਗੌਤਮ ਦੇ ਪਰਖੱਚੇ ਉੱਡ ਗਏ।
Read Moreਵੱਡੀ ਖ਼ਬਰ : 40 ਰੂੜੀਵਾਦੀ ਸ਼ਬਦਾਂ ਤੇ ਅਪਸ਼ਬਦਾਂ ਨੂੰ ਸੁਪਰੀਮ ਕੋਰਟ ਨੇ ਆਪਣੀ ਹੈਂਡਬੁੱਕ ’ਚੋਂ ਹਟਾ ਦਿੱਤਾ, ਹੈਂਡਬੁੱਕ ਜਾਰੀ Click here to Read more
ਨਵੀਂ ਦਿੱਲੀ : ਈਵ-ਟੀਜ਼ਿੰਗ, ਪ੍ਰਾਸਟੀਟਿਊਟ, ਹੂਕਰ ਤੇ ਮਿਸਟ੍ਰੈੱਸ ਸਮੇਤ ਉਨ੍ਹਾਂ 40 ਰੂੜੀਵਾਦੀ ਸ਼ਬਦਾਂ ਤੇ ਅਪਸ਼ਬਦਾਂ ਨੂੰ ਸੁਪਰੀਮ ਕੋਰਟ ਨੇ ਆਪਣੀ ਹੈਂਡਬੁੱਕ ’ਚੋਂ ਹਟਾ ਦਿੱਤਾ ਹੈ, ਜਿਨ੍ਹਾਂ ਦੀ ਵਰਤੋਂ ਕਾਨੂੰਨੀ ਦਲੀਲਾਂ ਅਤੇ ਫ਼ੈਸਲਿਆਂ ’ਚ ਕੀਤਾ ਜਾਂਦਾ ਹੈ। ਈਵ-ਟੀਜ਼ਿੰਗ, ਹੂਕਰ ਜਾਂ ਪ੍ਰਾਸਟੀਟਿਊੁਟ ਤੇ ਹਾਊਸ ਵਾਈਫ ਜਿਹੇ ਸ਼ਬਦਾਂ ਦੀ ਥਾਂ ਹੁਣ ਕ੍ਰਮਵਾਰ ‘ਸਟਰੀਟ ਸੈਕਸੂਅਲ ਹਰੈਸਮੈਂਟ’, ‘ਸੈਕਸ ਵਰਕਰ’ ਤੇ ‘ਹੋਮਮੇਕਰ’ ਸ਼ਬਦ ਦੀ ਵਰਤੋਂ ਹੋਵੇਗੀ।
Read Moreनए संकल्प के साथ मनाएं आजाद भारत का यह वर्ष: विजय सांपला
होशियारपुर (आदेश ) : 15 अगस्त 1947 को हमें आजादी के साथ-साथ बहुत सी चुनौतियां भी मिली थी और इन चुनौतियों को पूरा करने में हमारे सैनिकों, वैज्ञानिकों, अध्यापकों और खिलाड़ियों ने अपना जी जान लगा दिया जिसके चलते आज भारत हर क्षेत्र में दुनिया के सामने एक नई पहचान बना पाया है।
उपरोक्त शब्द
LATEST NEWS : #DC_HOSHIARPUR, ਕੈਬਨਿਟ ਮੰਤਰੀ ਜਿੰਪਾ ਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਦੀ ਮੌਜੂਦਗੀ ਵਿਚ ਟਾਂਡਾ ਦੇ ਧੁੱਸੀ ਬੰਨ੍ਹ ਦਾ ਲਿਆ ਜਾਇਜ਼ਾ
ਹਿਮਾਚਲ ਵਿਚ ਪਿਛਲੇ ਦਿਨਾਂ ਹੋਈ ਭਾਰੀ ਬਰਖਾ ਕਾਰਨ ਪੌਂਗ ਡੈਮ ਦਾ ਪਾਣੀ ਦਾ ਪੱਧਰ ਕਾਫ਼ੀ ਵੱਧ ਗਿਆ ਸੀ, ਜਿਸ ਕਾਰਨ ਡੈਮ ਵਲੋਂ ਪਾਣੀ ਛੱਡਿਆ ਗਿਆ ਅਤੇ ਬਿਆਸ ਦਰਿਆ ਓਵਰ ਫਲੋਅ ਹੋ ਗਿਆ ਅਤੇ ਪਾਣੀ ਦਰਿਆ ਦੇ ਨਜ਼ਦੀਕ ਪਿੰਡਾਂ ਵਿਚ ਆ ਗਿਆ
Read Moreਵੱਡੀ ਖ਼ਬਰ : DC ਤੇ SSP ਤੋਂ ਬਾਦ ਕੈਬਨਿਟ ਮੰਤਰੀ ਜਿੰਪਾ ਅੱਜ ਖੁਦ ਬਚਾਅ ਕਾਰਜਾਂ ਲਈ ਪਾਣੀ ਚ ਉਤਰੇ, ਪਿੰਡਾਂ ’ਚ ਖੁਦ ਜਾ ਕੇ ਲੋਕਾਂ ਨੂੰ ਬਾਹਰ ਕੱਢਿਆ
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਖੁਦ ਬਚਾਅ ਕਾਰਜਾਂ ਲਈ ਮੈਦਾਨ ਵਿਚ ਨਿੱਤਰ ਪਏੇ। ਇਸ ਦੌਰਾਨ ਉਨ੍ਹਾਂ ਨੇ ਪਾਣੀ ਨਾਲ ਭਰੇ ਪਿੰਡਾਂ ਵਿਚ ਕਿਸ਼ਤੀ ਵਿਚ ਜਾ ਕੇ ਖੁਦ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਇਸ ਸਮੇਂ ਲੋਕਾਂ ਨੂੰ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਵਿਚੋਂ ਸੁਰੱਖਿਅਤ ਬਾਹਰ ਕੱਢਣਾ ਹੈ।
Read More#LATEST NEWS :: #CM_MAAN : ਮੁੱਖ ਮੰਤਰੀ ਮਾਨ ਨੇ ਹੜ੍ਹਾਂ ਦੇ ਮੱਦੇਨਜ਼ਰ ਪੌਂਗ ਡੈਮ ਤੇ ਰਣਜੀਤ ਸਾਗਰ ਡੈਮ ਸੰਬੰਧੀ ਦਿੱਤਾ ਵੱਡਾ ਬਿਆਨ
ਹੁਸ਼ਿਆਰਪੁਰ / ਚੰਡੀਗੜ੍ਹ (CDT NEWS)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਹੜ੍ਹਾਂ ਦੇ ਮੱਦੇਨਜ਼ਰ ਹਾਲਾਤ ਕਾਬੂ ਹੇਠ ਹਨ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਸਖ਼ਤੀ ਨਾਲ ਨਜ਼ਰ ਰੱਖ ਰਹੀ ਹੈ।
ਦਿਲ ਕੰਬਾਊ ਵੱਡੀ ਘਟਨਾ : ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਦਾਖ਼ਲ ਹੋ ਕੇ ਮਾਂ-ਧੀ ਦਾ ਬੇਰਹਿਮੀ ਨਾਲ ਕੀਤਾ ਕਤਲ, ਖੂਨ ਨਾਲ ਲੱਥਪੱਥ ਲਾਸ਼ਾਂ ਮਿਲੀਆਂ
ਡਾਕਟਰਾਂ ਨੇ ਮਾਂ-ਧੀ ਨੂੰ ਮ੍ਰਿਤਕ ਐਲਾਨ ਦਿੱਤਾ। ਜਦੋਂਕਿ ਰਾਜਦੀਪ ਸਿੰਘ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਦੱਸਿਆ ਕਿ ਕਾਤਲ ਘਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਵੀ ਲੈ ਗਏ
Read More#LATEST NEWS : DC ਨੇ ਹੜ੍ਹ ਪ੍ਰਭਾਵਤ AREA ਨੂੰ 4 ਸੈਕਟਰਾਂ ਵਿੱਚ ਵੰਡ ਕੇ ਵੱਖ-ਵੱਖ ਅਧਿਕਾਰੀਆਂ ਦੀਆਂ ਲਗਾਈਆਂ ਡਿਊਟੀਆਂ
ਸੈਕਟਰ ਨੰਬਰ ਇੱਕ ਦਾ ਇੰਚਾਰਜ ਐੱਸ.ਡੀ.ਐੱਮ. ਦੀਨਾਨਗਰ ਅਤੇ ਏ.ਐੱਸ.ਪੀ. ਦੀਨਾਨਗਰ ਨੂੰ ਲਗਾਇਆ ਗਿਆ ਹੈ, ਜਦਕਿ ਤਹਿਸੀਲਦਾਰ, ਨਾਇਬ ਤਹਿਸੀਲਦਾਰ, ਬੀ.ਡੀ.ਪੀ.ਓ. ਦੀਨਾਨਗਰ, ਬੀ.ਡੀ.ਪੀ.ਓ. ਦੋਰਾਂਗਲਾ, ਐੱਸ.ਐੱਚ.ਓ. ਦੀਨਾਨਗਰ, ਐੱਸ.ਐੱਚ.ਓ. ਬਹਿਰਾਮਪੁਰ, ਐੱਸ.ਐੱਮ.ਓ. ਬਹਿਰਾਮਪੁੁਰ, ਬੀ.ਪੀ.ਈ.ਓ. ਦੀਨਾਨਗਰ, ਏ.ਐੱਫ.ਐੱਸ.ਓ. ਗੁਰਦਾਸਪੁਰ ਨੂੰ ਇਸ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ
Read More#DC_Komal_Mittal : ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਅਸਗਤ ਤੱਕ ਹੋਵੇਗੀ ਰਜਿਸਟ੍ਰੇਸ਼ਨ
ਹੁਸ਼ਿਆਰਪੁਰ:
ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ, ਭਾਰਤ ਸਰਕਾਰ ਵਲੋਂ ਪ੍ਰਾਪਤ ਪੱਤਰ ਅਨੁਸਾਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਅਗਸਤ 2023 ਤੱਕ ਆਨਲਾਈਨ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ
ਵੱਡੀ ਖ਼ਬਰ : ਮੁਕੇਰੀਆਂ/ ਗੁਰਦਾਸਪੁਰ/ ਹੁਸ਼ਿਆਰਪੁਰ : ਬਿਆਸ ਦਰਿਆ ਨਾਲ ਲੱਗਦੇ ਪਿੰਡਾਂ ਵਿਚ ਜੇ. ਸੀ. ਬੀ ਮਸ਼ੀਨਾਂ, ਟਰੈਕਟਰ-ਟਰਾਲੀਆਂ, ਮੈਡੀਕਲ ਟੀਮਾਂ ਤਾਇਨਾਤ, :: DC ਵਲੋਂ ਅਪੀਲ : ਡੈਮਾਂ, ਦਰਿਆਵਾਂ, ਨਹਿਰਾਂ, ਖੱਡਾਂ ਅਤੇ ਨੀਵੇਂ ਇਲਾਕਿਆਂ ਤੋਂ ਦੂਰ ਰਹਿਣ ਲੋਕ
ਐਨਡੀਆਰਐਫ ਤੇ ਐਸਡੀਆਰਐਫ ਦੀਆਂ ਟੀਮਾਂ ਵਲੋਂ ਲੋਕਾਂ ਵਲੋਂ ਲਿਆਂਦੇ ਟਰੈਕਟਰਾਂ ਦੀ ਮਦਦ ਨਾਲ ਪਾਣੀ ‘ਚ ਫਸੇ ਲੋਕਾਂ ਨੂੰ ਬਾਹਰ ਕੱਢਣ ਦਾ ਕੰਮ ਕੀਤਾ ਜਾ ਰਿਹਾ ਹੈ। ਤਾਜ਼ਾ ਜਾਣਕਾਰੀ ਅਨੁਸਾਰ ਪਿੰਡ ਮਹਿਤਾਬਪੁਰ, ਹਲੇੜ ਜਨਾਰਦਨ, ਬੇਲਾ ਸਰਿਆਣਾ ਸਮੇਤ ਕੁਝ ਪਿੰਡ ਖਾਲੀ ਕਰਵਾਏ ਜਾ ਰਹੇ ਹਨ। ਗੌਰਤਲਬ ਹੈ ਕਿ ਹੁਣ ਤਕ ਲੱਗਭਗ 800 ਤੋਂ ਵੱਧ ਲੋਕਾਂ ਨੂੰ ਸੁਰਖਾਯਾਤ ਥਾਵਾਂ ਤੇ ਭੇਜਿਆ ਗਿਆ ਹੈ। ਕੁੱਝ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪ੍ਰਸ਼ਾਸ਼ਨ ਕੁਝ
Read MoreLATEST DERA BIAS AND CM PUNJAB : ਡੇਰਾ ਬਿਆਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ 2 ਕਰੋੜ ਰੁਪਏ ਦਿੱਤੇ
The Chief Minister was interacting with a delegation of Dera Beas who handed over a cheque worth Rs 2 crore for the CM relief fund to help the people in flood affected areas of the state.
Read More#HOSHIARPUR : Shri Azad Singh Malik, IG, BSF, STC Kharkan Hoists National Flag and Addresses Personnel on Independence Day
Speaking on the occasion, Shri Azad Singh Malik, IG, Subsidiary Training Centre, Border Security Force, Kharkan greeted all the personnel and their families on the 77th Independence Day and remembered the sacrifices of freedom fighters
Read Moreਹੁਸ਼ਿਆਰਪੁਰ : #I_LOVE_PAKISTAN : ਕਿਸਾਨ ਦੇ ਖੇਤ ਵਿਚੋਂ ਪਾਕਿਸਤਾਨੀ ਝੰਡੇ ਵਾਲਾ ਗੁਬਾਰਾ ਮਿਲਿਆ, ਪੁਲਿਸ ਨੇ ਗੁਬਾਰਾ ਕਬਜੇ ਵਿਚ ਲਿਆ
A balloon with Pakistani flag was found in a farmer’s field, police seized the balloon
Read Moreਵੱਡੀ ਖ਼ਬਰ : ਪੰਜਾਬੀ ਯੂਨੀਵਰਸਿਟੀ ‘ਚ ਪਾਰਕਿੰਗ ‘ਚ ਖੜ੍ਹੀਆਂ 10 ਗੱਡੀਆਂ ਦੇ ਸ਼ੀਸ਼ੇ ਭੰਨੇ
ਇਕ ਤੋਂ ਬਾਅਦ ਇਕ, 10 ਗੱਡੀਆਂ ਦੇ ਸ਼ੀਸ਼ੇ ਤੋੜ ਦਿੱਤੇ ਗਏ। ਇਹਨਾਂ ਦੇ ਡੈਸ਼ ਬੋਰਡ ‘ਚ ਪਿਆ ਕੁਝ ਸਾਮਾਨ ਵੀ ਚੋਰੀ ਹੋਇਆ ਹੈ। ਇਸ ਬਾਰੇ ‘ਵਰਸਿਟੀ ਸੁਰੱਖਿਆ ਮੁਲਜ਼ਮਾਂ ਨੂੰ
Read Moreਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਮੁਕੇਰੀਆਂ ਤੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਟਰੈਕਟਰ ’ਤੇ ਜਾ ਕੇ ਲਿਆ ਸਥਿਤੀ ਦਾ ਜਾਇਜ਼ਾ
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਪਿਛਲੇ ਦੋ-ਤਿੰਨ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਪੌਂਗ ਡੈਮ ਦੇ ਕੈਚਮੈਂਟ ਏਰੀਏ ਵਿਚ ਪਾਣੀ ਬਹੁਤ ਜ਼ਿਆਦਾ ਆ ਗਿਆ ਹੈ, ਜਿਸ ਕਾਰਨ ਪੌਂਗ ਡੈਮ ਤੋਂ ਹੌਲੀ-ਹੌਲੀ ਪਾਣੀ ਛੱਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪੌਂਗ ਡੈਮ ਤੋਂ ਹੋਰ ਵੀ ਪਾਣੀ ਛੱਡਿਆ ਜਾ ਸਕਦਾ ਹੈ, ਇਸ ਲਈ ਬਿਆਸ ਦਰਿਆ ਦੇ ਕਿਨਾਰੇ ਵਾਲੇ ਪਿੰਡਾਂ ਨੂੰ ਖਾਲੀ ਕਰਵਾ ਕੇ ਸੁਰੱਖਿਅਤ ਪਿੰਡਾਂ ਵਿਚ ਭੇਜਿਆ ਜਾ ਰਿਹਾ ਹੈ।
Read MoreLATEST : CHIEF JUSTICE RAVI SHANKER JHA HOISTS TRICOLOUR
The 77th ‘Independence Day’ was celebrated in the premises of the Punjab and Haryana High Court with great spirit of patriotism. On this occasion,the Chief Justice of Punjab and Haryana High court
Read MoreLATEST : CM HONOURS 13 EMINENT PERSONALITIES WITH STATE AWARD
The Chief Minister conferred Certificate and cash award to Sanvi Sood of Roopnagar, Harjinder Kaur of Patiala, Sanjeev Kumar SDM Khamaon, Sukhdev Singh & Fateh Singh Patwari (both from Pathankot), Ekamjot Kaur of Patiala, Major Singh of Taran Taran, Paramjeet Singh of Bathinda, Saleem Mohammed of Jalandhar
Read MoreLATEST NEWS : ਚੋਰੀ ਘਰ ਅੰਦਰ ਦਾਖਲ ਹੋਏ ਵਿਅਕਤੀ ਨੇ ਬਜ਼ੁਰਗ ਔਰਤ ਦੇ ਸਿਰ ਵਿੱਚ ਇੱਟ ਮਾਰ ਕੇ ਮੌਤ ਦੇ ਘਾਟ ਉਤਾਰਿਆ
ਰੀ ਕਰਨ ਦੇ ਇਰਾਦੇ ਨਾਲ ਘਰ ਅੰਦਰ ਦਾਖਲ ਹੋਏ ਵਿਅਕਤੀ ਨੇ ਬਜ਼ੁਰਗ ਔਰਤ ਦੇ ਸਿਰ ਵਿੱਚ ਇੱਟ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਘਰ ਚੋਂ ਸੋਨੇ ਦੇ ਗਹਿਣੇ ਮੋਬਾਈਲ ਫੋਨ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ। ਇਸ ਮਾਮਲੇ ਵਿੱਚ ਥਾਣਾ
Read Moreशिवसेना राज्य सह कार्यालय में शिवसेनिकों द्वारा देश का 77वां स्वतंत्रता दिवस बड़े हर्षोल्लास से मनाया गया : रणजीत राणा
शिवसेना राज्य सह कार्यालय कमेटी बाजार में शिवसेनिकों द्वारा देश का 77वां स्वतंत्रता दिवस बड़े हर्षोल्लास से मनाया गया इस अवसर पर शिवसेना कार्यकारी पंजाब अध्यक्ष रणजीत राणा द्वारा तिरंगा झंडा
Read MoreCM_LATEST : ਮੁੱਖ ਮੰਤਰੀ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਆਨਲਾਈਨ ਰਜਿਸਟ੍ਰੇਸ਼ਨ ਦੇ ਪੋਰਟਲ ਦੀ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਪੋਰਟਲ www.khedanwatanpunjabdia.com ਦੀ ਸ਼ੁਰੂਆਤ ਕੀਤੀ ਜਿਸ ਨਾਲ ਏਸੇ ਮਹੀਨੇ ਦੀ 29 ਤਰੀਕ ਤੋਂ ਸ਼ੂਰੂ ਹੋਣ ਦਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਇਸ ਪੋਰਟਲ ਉਤੇ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਣਗੇ।
ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ
LATEST CM : ਮੇਰੇ ਲਹੂ ਦਾ ਇਕ-ਇਕ ਕਤਰਾ ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਪ੍ਰਤੀ ਸਮਰਪਿਤ-ਮੁੱਖ ਮੰਤਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮੀ ਨਾਇਕਾਂ ਦੇ ਸੁਪਨੇ ਸਾਕਾਰ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਆਪਣੇ ਖੂਨ ਦਾ ਇਕ-ਇਕ ਕਤਰਾ ਲੇਖੇ ਲਾ ਦੇਣਗੇ।
Read More#LATEST HOSHIARPUR POLICE : ਟਾਂਡਾ ਪੁਲਿਸ ਵੱਲੋ 308 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਇਕ ਗ੍ਰਿਫਤਾਰ
ਪੁਲਿਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦੋਂ ਗਸ਼ਤ ਦੇ ਸਬੰਧ ਵਿਚ ਅਹੀਆਪੁਰ ਤੋ ਪਿੰਡ ਮੂਨਕ ਕਲਾ ਨੂੰ ਜਾ ਰਿਹੇ ਸੀ ਤਾਂ ਸਾਹਮਣੇ ਤੋਂ ਇੱਕ ਮੋਨਾ ਨੋਜਵਾਨ ਮਸਕੀਨ ਅਲੀ ਪੁੱਤਰ ਮੁਹੰਮਦ ਰਮਜਾਨ ਵਾਸੀ ਮਾਡਲ ਟਾਊਨ ਫੋਜੀ ਕਲੋਨੀ ਗਲੀ
Read MoreLATEST : ਕਪੂਰਥਲਾ ਤੋ ਟਾਂਡਾ ਰੂਟ ਲਈ ਰਵਾਨਾ ਹੋਈ ਬੱਸ ਹਾਦਸਾਗ੍ਰਸਤ
ਬੱਸ ਰੋਜ਼ਾਨਾ ਦੀ ਤਰ੍ਹਾਂ ਕਪੂਰਥਲਾ ਤੋ ਟਾਂਡਾ ਰੂਟ ਲਈ ਰਵਾਨਾ ਹੋਈ ਪਰੰਤੂ ਅੱਜ ਉਕਤ ਜਗ੍ਹਾਂ ਵਾਲੇ ਮੋੜ ‘ਤੇ ਸਵੇਰੇ 6:50 ਸਾਹਮਣੇ ਤੋਂ ਆ ਰਹੀ ਗੱਡੀ ਨੂੰ ਬਚਾਉਂਦੇ ਸਾਈਡ ‘ਤੇ ਕਰਨ ਲੱਗੇ ਦਾ ਸਟੇ਼ਰਿੰਗ ਲੌਕ ਹੋ ਗਿਆ। ਜਿਸ ਕਾਰਨ ਬੱਸ ਹੇਠਾਂ ਸੜਕ
Read More#LATEST NEWS GGDSD : जीजीडीएसडी कॉलेज हरियाणा ने कर दिया कमाल
कॉलेज के प्रिंसिपल डॉ राजीव कुमार ने जानकारी देते हुए बताया कि बीकॉम सेमेस्टर चौथा में जसमीत कौर ने
Read Moreਕਾਂਗਰਸੀ ਸਰਪੰਚ ਦਾ ਅਣਪਛਾਤੇ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰਾਂ ਕਤਲ
ਮ੍ਰਿਤਕ ਸਰਪੰਚ ਦੇ ਭਰਾ ਗੁਰਮੀਤ ਸਿੰਘ ਲੱਕੀ ਨੇ ਦੱਸਿਆ ਕਿ ਉਸਦਾ ਭਰਾ ਪਿੰਡ ਦਾ ਮੌਜੂਦਾ ਸਰਪੰਚ ਹੈ ਅਤੇ ਕਾਤਲਾਂ ਨੇ ਉਸ ਦੇ ਭਰਾ ਤੇ ਕਾਤਲਾਨਾ ਹਮਲਾ ਕੀਤਾ ਹੈ। ਉਸਨੇ ਦੱਸਿਆ ਕਿ ਉਹਨਾਂ ਨੇ ਆਪਣੇ ਭਰਾ ਬਲਜੀਤ ਸਿੰਘ ਨੂੰ ਅੰਮ੍ਰਿਤਸਰ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ
Read More23 ਓਬੀਸੀ ਵਿਧਾਇਕ ਪਿਛੜੀਆਂ ਸ਼੍ਰੇਣੀਆਂ ਦੇ ਹੱਕਾਂ ਦੇ ਮੁੱਦਿਆਂ ਤੇ ਘੂਕ ਸੁੱਤੇ – ਜਸਵੀਰ ਸਿੰਘ ਗੜ੍ਹੀ
23 ਓਬੀਸੀ ਵਿਧਾਇਕ ਪਿਛੜੀਆਂ ਸ਼੍ਰੇਣੀਆਂ ਦੇ ਹੱਕਾਂ ਦੇ ਮੁੱਦਿਆਂ ਤੇ ਘੂਕ ਸੁੱਤੇ – ਜਸਵੀਰ ਸਿੰਘ ਗੜ੍ਹੀ
Read Moreਨਗਰ ਨਿਗਮ ਜ਼ਿਮਨੀ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਵੱਡੀ ਜਿੱਤ ਮਿਲੇਗੀ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ :
ਅੱਜ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਹੇਠ ਨਗਰ ਨਿਗਮ ਹੁਸ਼ਿਆਰਪੁਰ ਦੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ ਅਤੇ ਆਮ ਆਦਮੀ ਪਾਰਟੀ ਦੇ ਹੋਰਨਾਂ ਕੌਂਸਲਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸਮੂਹ ਕੌਂਸਲਰਾਂ ਨੇ ਮੁੱਖ ਮੰਤਰੀ