ਵੱਡੀ ਖ਼ਬਰ : ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ, 6 IAS ਤੇ 3 PCS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ ਕਰ ਦਿੱਤਾ ਗਿਆ ਹੈ।

Read More

ਵੱਡੀ ਖ਼ਬਰ : ਫਸਲਾਂ ਦੇ ਨੁਕਸਾਨ ਲਈ, ਡਿਪਟੀ ਕਮਿਸ਼ਨਰਾਂ ਨੂੰ 186 ਕਰੋੜ ਰੁਪਏ ਜਾਰੀ, ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਨੇ ਦਿੱਤੀ ਜਾਣਕਾਰੀ

ਇਸ ਦੌਰਾਨ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਫਸਲਾਂ ਦੇ ਨੁਕਸਾਨ ਲ ਈ 186 ਕਰੋੜ ਰੁਪਏ ਰਾਜ ਦੇ 16 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਫੰਡ ਜਾਰੀ ਕਰ ਦਿੱਤੇ ਗਏ  ਹਨ

Read More

LATEST HOSHIARPUR : 4000 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ, ਮੁਆਵਜ਼ਾ ਦੇਣ ਲਈ ਚੱਲ ਰਿਹੈ, ਤੇਜ਼ੀ ਨਾਲ ਕੰਮ : DC ਕੋਮਲ ਮਿੱਤਲ

ਇਨ੍ਹਾਂ ਪਿੰਡਾਂ ਦੀ ਕਰੀਬ 7 ਹਜ਼ਾਰ ਆਬਾਦੀ ਹੜ੍ਹ ਨਾਲ ਪ੍ਰਭਾਵਿਤ ਹੋਈ ਹੈ, ਜਿਨ੍ਹਾਂ ਵਿਚੋਂ 4 ਹਜ਼ਾਰ ਤੋਂ ਵੱਧ ਲੋਕਾਂ ਨੂੰ ਪ੍ਰਸ਼ਾਸਨ ਵੱਲੋਂ ਘਰਾਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

Read More

ਵੱਡੀ ਖ਼ਬਰ UPDATED : ਪੰਜਾਬ ਦੇ 7 ਜ਼ਿਲ੍ਹਿਆਂ ‘ਚ ਹੜ੍ਹਹਰੀਕੇ ਹੈੱਡਾਂ ਤੋਂ ਪਾਕਿਸਤਾਨ ਵੱਲ ਪਾਣੀ ਛੱਡਣਾ ਸ਼ੁਰੂ 

ਜਾਣਕਾਰੀ ਅਨੁਸਾਰ ਹੁਸ਼ਿਆਰਪੁਰ, ਰੋਪੜ, ਤਰਨਤਾਰਨ, ਕਪੂਰਥਲਾ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਗੁਰਦਾਸਪੁਰ ਵਿੱਚ ਹੜ੍ਹਾਂ ਦੇ ਪਾਣੀ ਕਾਰਨ ਕਈ ਘਰਾਂ ਵਿੱਚ ਪਾਣੀ ਭਰ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਫ਼ਸਲਾਂ ਦਾ ਵੀ ਨੁਕਸਾਨ ਹੋਇਆ ਹੈ।

Read More

ਵੱਡੀ ਖ਼ਬਰ : : ਪੌਂਗ ਡੈਮ `ਚੋਂ ਪਾਣੀ ਛੱਡਣ ਤੋਂ ਬਾਅਦ ਬਿਆਸ ਦਰਿਆ ਨੇ ਧਾਰਿਆ ਭਿਅੰਕਰ ਮੰਜਰ, ਬਚਾਅ ਕਾਰਜ ਸ਼ੁਰੂ

ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿੱਚ ਬਿਆਸ ਦਰਿਆ ਦੇ ਧੁੱਸੀ ਬੰਨ ਵਿੱਚ ਪਾੜ ਪੈ ਕਾਰਨ ਪਿੰਡ ਚੀਚੀਆਂ ਚੋਰੀਆਂ, ਪੱਖੋਵਾਲ, ਦਾਊਵਾਲ, ਖੈਹਿਰਾ, ਦਲੇਰਪੁਰ, ਪਦਾਨਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਕੋਹਲੀਆਂ ਤੇ ਖਰੀਆਨ ਪਿੰਡ ਹੜ੍ਹ ਦੀ ਮਾਰ ਹੇਠ ਆਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਤੁਰੰਤ ਸੁਰੱਖਿਅਤ/ਉੱਚੇ ਸਥਾਨਾਂ `ਤੇ ਜਾਣ ਲਈ ਕਿਹਾ

Read More

ਦੁਖਦ ਖ਼ਬਰ : ਸ੍ਰੀ ਹਰਗੋਬਿੰਦਪੁਰ ਸਾਹਿਬ / ਹੁਸ਼ਿਆਰਪੁਰ :: ਬਿਆਸ ਦਰਿਆ ਚ ਆਏ ਹੜ ਦੇ ਵਧੇ ਪਾਣੀ ਨੂੰ ਦੇਖਣ ਗਏ ਦੋ ਨਾਬਲਿਗ ਪਾਣੀ ਵਿੱਚ ਰੁੜ ਗਏ, ਦੋਹਾਂ ਦੀ ਮੌਤ

ਦੋਵੇਂ ਭਰਾ ਹੜ ਦੇ ਪਾਣੀ ਨੂੰ ਦੇਖ ਰਹੇ ਸਨ ਕਿ ਅਚਾਨਕ ਪੈਰ ਫਿਸਲਨ ਕਾਰਨ ਦੋਵੇਂ ਭਰਾ ਡਰੇਨ ਦੇ ਪਾਣੀ ਵਿੱਚ ਡੁੱਬ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਦੀ ਸਹਾਇਤਾ ਨਾਲ ਵੀਰਵਾਰ ਸਵੇਰ ਨੂੰ ਦੋਹਾਂ ਦੀਆਂ ਲਾਸ਼ਾਂ ਪਾਣੀ ਚੋ ਕੱਢ ਲਈਆਂ ਹਨ।

Read More

ਵੱਡੀ ਖ਼ਬਰ : ਪੌਂਗ ਡੈਮ ਹਾਲੇ ਵੀ ਖ਼ਤਰੇ ਦੇ ਨਿਸ਼ਾਨ ਤੋਂ 6 ਫੁੱਟ ਉੱਪਰ, ਮੀਂਹ ਦੀ ਭਵਿੱਖਵਾਣੀ ਨੇ ਆਮ ਲੋਕਾਂ ਤੇ ਪ੍ਰਸ਼ਾਸਨ ਨੂੰ ਫਿਕਰਾਂ ’ਚ ਪਾਇਆ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਓਦੋਂ ਤੱਕ ਹੜ੍ਹਾਂ ਬਾਰੇ ਜਾਂ ਡੈਮਾਂ ਦੇ ਫਲੱਡ ਗੇਟ ਖੋਲ੍ਹਣ ਬਾਰੇ ਫੈਲਾਈਆਂ ਜਾਂਦੀਆਂ ਅਫਵਾਹਾਂ ਉਤੇ ਯਕੀਨ ਨਾ ਕਰਨ ਲਈ ਕਿਹਾ, ਜਦੋਂ ਤੱਕ ਅਧਿਕਾਰੀਆਂ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਜਾਂਦੀ। ਉਨ੍ਹਾਂ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹਾਂ ਬਾਰੇ ਗਲਤ ਖ਼ਬਰਾਂ ਨੂੰ ਸਨਸਨੀਖੇਜ ਢੰਗ ਨਾਲ ਪੇਸ਼ ਨਾ ਕਰਨ ਅਤੇ ਇਸ ਔਖੇ ਸਮੇਂ ਵਿੱਚ ਸਕਾਰਾਤਮਕ ਭੂਮਿਕਾ ਨਿਭਾਉਣ।

Read More