ਦਸੂਹਾ/ ਹੁਸ਼ਿਆਰਪੁਰ : 20 ਸਾਲਾ ਨੌਜਵਾਨ ਲੜਕੀ ਵੱਲੋਂ  ਨਹਿਰ ਚ ਛਾਲ ਮਾਰ ਕੇ ਖ਼ੁਦਕੁਸ਼ੀ, ਲਾਸ਼ ਪਾਵਰ ਹਾਊਸ-2, ਹਾਜੀਪੁਰ ਤੋਂ ਬਰਾਮਦ

ਦਸੂਹਾ/  ਹੁਸ਼ਿਆਰਪੁਰ  (ਢਿੱਲੋਂ ) ਦਸੂਹਾ ਦੇ ਪਿੰਡ ਅੱਡਾ ਝੀਰ ਦਾ ਖੂਹ ਵਿਖੇ 20 ਸਾਲਾ ਲੜਕੀ ਵੱਲੋਂ  ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਖ਼ਬਰ ਹੈ । ਮ੍ਰਿਤਕ ਲੜਕੀ ਦੀ ਲਾਸ਼ ਹਾਜੀਪੁਰ ਨੇੜਿਓਂ ਨਹਿਰ ਵਿੱਚੋਂ  ਬਰਾਮਦ ਕਰ ਲਈ ਗਈ ਹੈ।   ਮ੍ਰਿਤਕ ਲੜਕੀ ਦੀ ਪਛਾਣ ਪਰਮਿੰਦਰ ਕੌਰ (20) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਬੀਏ ਫਾਈਨਲ ਦੀ ਵਿਦਿਆਰਥਣ ਸੀ ਅਤੇ ਹਾਜੀਪੁਰ ਦੇ ਨੇੜਲੇ ਪਿੰਡ ਅਜਮੇਰਾ ਦੀ ਰਹਿਣ ਵਾਲੀ ਸੀ। ਜਾਣਕਾਰੀ ਅਨੁਸਾਰ  ਪਰਮਿੰਦਰ ਕੌਰ ਸ਼ਨਿਚਰਵਾਰ ਸਵੇਰੇ ਘਰੋਂ ਤਲਵਾੜਾ ਕਾਲਜ ਲਈ ਗਈ  ਪ੍ਰੰਤੂ ਉਹ ਕਾਲਜ ਨਹੀਂ ਗਈ ਅਤੇ ਅੱਡਾ ਝੀਰ ਦਾ ਖੂਹ…

Read More

LATEST NEWS : DGP GAURAV YADAV ON 64TH POLICE COMMEMORATION DAY: Punjab Police have a glorious history of valour and sacrifice

64TH POLICE COMMEMORATION DAY: DGP GAURAV YADAV PAYS TRIBUTES TO POLICE MARTYRS PUNJAB POLICE COMMITTED TO MAKING PUNJAB A DRUG FREE STATE, SAYS DGP GAURAV YADAV CM BHAGWANT MANN’S INITIATIVE ‘SADAK SURKHYA FORCE’ TO HIT ROADS SOON AS COPS UNDERGOING SPECIAL TRAINING Chandigarh/Jalandhar, October 21: The 64th state-level Police Commemoration Day was observed at the Punjab Armed Police (PAP) headquarters here on Saturday to pay tributes to the brave Police personnel, who had sacrificed their lives, fighting militants and criminals for the unity and integrity of the nation. Paying glowing…

Read More

ਵਿਜੀਲੈਂਸ ਬਿਊਰੋ ਨੇ ਇੰਜੀਨੀਅਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਰੇਲਵੇ ਇੰਜੀਨੀਅਰ ਨੂੰ 15,000 ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂਚੰਡੀਗੜ੍ਹ, 20 ਅਕਤੂਬਰ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਭਾਰਤੀ ਰੇਲਵੇ ਦੇ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਸੀਨੀਅਰ ਸੈਕਸ਼ਨ ਇੰਜੀਨੀਅਰ (ਵਰਕਸ) ਵਜੋਂ ਤਾਇਨਾਤ ਵਰੁਣ ਦੇਵ ਪ੍ਰਸਾਦ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਰੇਲਵੇ ਅਧਿਕਾਰੀ ਨੂੰ ਮੈਸਰਜ਼ ਸੋਖੀ ਕੰਟਰੈਕਟਰਜ਼ ਐਂਡ ਇੰਜਨੀਅਰਜ਼, ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਦੇ ਮਾਲਕ ਨਿਰਮਲ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।…

Read More

पंजाब के लिए काम करने की क्षमता और इच्छा रखने वाले सभी लोगों का स्वागत किया जाएगा: अमरिन्दर सिंह राजा वड़िंग

पंजाब कांग्रेस में शामिल हुए कई राजनीतिक नेता पंजाब के लिए काम करने की क्षमता और इच्छा रखने वाले सभी लोगों का स्वागत किया जाएगा: अमरिन्दर सिंह राजा वड़िंग पंजाब कांग्रेस दिन-ब-दिन मजबूत होती जा रही है: पीपीसीसी प्रमुखचंडीगढ़, 20 अक्टूबर, 2023 – आज, चंडीगढ़ में पंजाब कांग्रेस भवन में आयोजित एक भव्य सभा में, कई प्रतिष्ठित राजनीतिक नेताओं को औपचारिक रूप से पंजाब कांग्रेस के सम्मानित समूह में एकीकृत किया गया। इस कार्यक्रम में कांग्रेस पार्टी के वरिष्ठ नेता मौजूद थे, जिन्होंने इन राजनीतिक दिग्गजों का खुले दिल से…

Read More

ਹੁਸ਼ਿਆਰਪੁਰ ਚ ਮੁੱਖ ਮੰਤਰੀ ਭਗਵੰਤ ਮਾਨ ਦੁਸਹਿਰੇ ਮੌਕੇ ਵਿਸ਼ੇਸ਼ ਤੌਰ ’ਤੇ ਕਰਨਗੇ ਸ਼ਿਰਕਤ ,ਸਮਾਗਮ ਦੌਰਾਨ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ

ਐਸ. ਐਸ. ਪੀ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਦੁਸਹਿਰਾ ਮੇਲਾ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ-ਸੁਰੱਖਿਆ ਅਤੇ ਹੋਰਨਾਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼-ਕਿਹਾ, ਆਮ ਜਨਤਾ ਨੂੰ ਨਹੀਂ ਹੋਵੇਗੀ ਕੋਈ ਅਸੁਵਿਧਾਹੁਸ਼ਿਆਰਪੁਰ, 20 ਅਕਤੂਬਰ :  ਐਸ. ਐਸ. ਪੀ ਸਰਤਾਜ ਸਿੰਘ ਚਾਹਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ ਨੇ ਅੱਜ ਦੁਸਹਿਰਾ ਗਰਾਊਂਡ ਵਿਖੇ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਤੇ ਸ਼੍ਰੀ ਰਾਮ ਲੀਲਾ ਕਮੇਟੀ ਦੇ ਅਹੁਦੇਦਾਰਾਂ ਦੀ ਸਾਂਝੀ ਮੀਟਿੰਗ ਦੌਰਾਨ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਦੌਰਾਨ ਐਸ. ਐਸ. ਪੀ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੁਸਹਿਰੇ ਮੇਲੇ ਮੌਕੇ…

Read More

#CM_MAAN LATEST : ਰਾਜਪਾਲ ਲੋਕਾਂ ਦੀ ਚੁਣੀ ਹੋਈ ਸਰਕਾਰ ਨੂੰ ਲੋਕ ਪੱਖੀ ਫੈਸਲੇ ਲੈਣ ਵਿੱਚ ਅੜਿੱਕੇ ਡਾਹ ਕੇ ਧੱਕੇਸ਼ਾਹੀ ਕਰ ਰਿਹਾ – ਮੁੱਖ ਮੰਤਰੀ

ਮੁੱਖ ਮੰਤਰੀ ਦਫ਼ਤਰ, ਪੰਜਾਬ    ਰਾਜਪਾਲ ਦੀ ਧਮਕੀ ਪੰਜਾਬ ਦੇ ਲੋਕਾਂ ਨਾਲ ਧੱਕਾ- ਮੁੱਖ ਮੰਤਰੀ       ਨਿਯੁਕਤ ਕੀਤਾ ਹੋਇਆ ਰਾਜਪਾਲ ਲੋਕਾਂ ਦੀ ਚੁਣੀ ਹੋਈ ਸਰਕਾਰ ਨੂੰ ਲੋਕ ਪੱਖੀ ਫੈਸਲੇ ਲੈਣ ਵਿੱਚ ਅੜਿੱਕੇ ਡਾਹ ਕੇ ਧੱਕੇਸ਼ਾਹੀ ਕਰ ਰਿਹਾ*      ਵਿਧਾਨਕ ਬਿੱਲਾਂ ਸਬੰਧੀ ਰਾਜਪਾਲ ਦੀ ਮਨਮਰਜ਼ੀ ਦੇ ਖਿਲਾਫ਼ ਸੁਪਰੀਮ ਕੋਰਟ ਵੱਲ ਰੁਖ਼ ਕਰੇਗੀ ਪੰਜਾਬ ਸਰਕਾਰ-ਮੁੱਖ ਮੰਤਰੀ       ਸੁਪਰੀਮ ਕੋਰਟ ਤੋਂ ਇਨਸਾਫ ਮਿਲਣ ਤੱਕ ਕੋਈ ਬਿੱਲ ਪੇਸ਼ ਨਹੀਂ ਕਰੇਗੀ ਸੂਬਾ ਸਰਕਾਰ     ਅਗਲੇ ਹੁਕਮਾਂ ਤੱਕ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ     ਚੰਡੀਗੜ੍ਹ, 20 ਅਕਤੂਬਰ     ਪੰਜਾਬ…

Read More

ਪਠਾਨਕੋਟ : ਪ੍ਰਾਇਮਰੀ ਸਕੂਲ ਖੇਡ ਮੁਕਾਬਲੇ ਸਫ਼ਲਤਾ ਪੂਰਵਕ ਸੰਪੰਨ

ਬਲਾਕ ਨਰੋਟ ਜੈਮਲ ਸਿੰਘ ਦੇ ਦੋ ਰੋਜ਼ਾ ਪ੍ਰਾਇਮਰੀ ਸਕੂਲ ਖੇਡ ਮੁਕਾਬਲੇ ਸਫ਼ਲਤਾ ਪੂਰਵਕ ਸੰਪੰਨ ਬਲਾਕ ਦੇ 200 ਦੇ ਕਰੀਬ ਬੱਚਿਆਂ ਨੇ ਦਿਖਾਈ ਆਪਣੀ ਪ੍ਰਤਿਭਾ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡੀਜੀ ਸਿੰਘ ਅਤੇ ਬੀਪੀਈਓ ਸ੍ਰੀ ਪੰਕਜ ਅਰੋੜਾ ਨੇ ਖਿਡਾਰੀਆਂ ਨੂੰ ਕੀਤਾ ਸਨਮਾਨਿਤਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਖੇਡਾਂ ਅਹਿਮ ਭੂਮਿਕਾ ਨਿਭਾਉਂਦੀਆਂ ਹਨ:- ਡੀਜੀ ਸਿੰਘ। 400 ਅਤੇ 200 ਮੀਟਰ ਦੌੜ ਵਿੱਚ ਅਬਦੁਲ ਮਦਾਰਪੁਰ ਨੇ ਕੀਤਾ ਪਹਿਲਾ ਸਥਾਨ ਹਾਸਲ। ਤਾਰਾਗੜ੍ਹ / ਪਠਾਨਕੋਟ , 20 ਅਕਤੂਬਰ (ਰਾਜਿੰਦਰ ਰਾਜਨ ਬਿਊਰੋ  ) ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਸਿੱਖਿਆ ਵਿਭਾਗ ਪਠਾਨਕੋਟ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ…

Read More

#SSP_HOSHIARPUR : ਜ਼ਿਲ੍ਹਾ ਪੁਲਿਸ ਵੱਲੋਂ ਦੁਸਹਿਰੇ ਮੇਲੇ ਦੌਰਾਨ ਟ੍ਰੈਫਿਕ ਦੇ ਬਦਲਵੇਂ ਪ੍ਰਬੰਧਾਂ ਸਬੰਧੀ ਰੂਟ ਪਲਾਨ ਜਾਰੀ

ਜ਼ਿਲ੍ਹਾ ਪੁਲਿਸ ਵੱਲੋਂ ਦੁਸਹਿਰੇ ਮੇਲੇ ਦੌਰਾਨ ਟ੍ਰੈਫਿਕ ਦੇ ਬਦਲਵੇਂ ਪ੍ਰਬੰਧਾਂ ਸਬੰਧੀ ਰੂਟ ਪਲਾਨ ਜਾਰੀਹੁਸ਼ਿਆਰਪੁਰ, 20 ਅਕਤੂਬਰ :ਦੁਸਹਿਰੇ ਦੇ ਮੇਲੇ ਦੌਰਾਨ ਹੁਸ਼ਿਆਰਪੁਰ ਸ਼ਹਿਰ ਨੂੰ ਆਉਣ ਅਤੇ ਜਾਣ ਵਾਲੇ ਹਲਕੇ ਅਤੇ ਭਾਰੀ ਵਾਹਨਾਂ ਲਈ ਜ਼ਿਲ੍ਹਾ ਪੁਲਿਸ ਵੱਲੋਂ ਟ੍ਰੈਫਿਕ ਦੇ ਬਦਲਵੇਂ ਪ੍ਰਬੰਧਾਂ ਸਬੰਧੀ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਐਸ. ਐਸ. ਪੀ ਹੁਸ਼ਿਆਰਪੁਰ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਮਿਤੀ 24 ਅਕਤੂਬਰ 2023 ਨੂੰ ਦੁਸਹਿਰੇ ਵਾਲੇ ਦਿਨ ਸਵੇਰੇ 7 ਵਜੇ ਤੋਂ ਦੁਸਹਿਰਾ ਮੇਲਾ ਸਮਾਗਮ ਦੀ ਸਮਾਪਤੀ ਤੱਕ ਊਨਾ ਤੋਂ ਹੁਸ਼ਿਆਰਪੁਰ ਨੂੰ ਆਉਣ ਵਾਲੀ ਟ੍ਰੈਫਿਕ ਬਜਵਾੜਾ ਤੋਂ ਰਾਧਾ ਸੁਆਮੀ ਸਤਸੰਗ ਘਰ…

Read More

#DC_HOSHIARPUR : ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੀ ਮਿਲੇਗੀ ਮੁਫ਼ਤ ਸਿਹਤ ਸਹੂਲਤ, ਕਾਰਡ ਬਣਵਾਓ, 1 ਲੱਖ ਰੁਪਏ ਦਾ ਨਕਦ ਇਨਾਮ ਪਾਓ

ਆਯੂਸ਼ਮਾਨ ਕਾਰਡ ਬਣਵਾਓ, 1 ਲੱਖ ਰੁਪਏ ਦਾ ਨਕਦ ਇਨਾਮ ਪਾਓ : ਡੀ. ਸੀ    -4 ਦਸੰਬਰ 2023 ਨੂੰ ਖੁੱਲ੍ਹੇਗਾ ਲੱਕੀ ਡਰਾਅ    -ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੀ ਮਿਲੇਗੀ ਮੁਫ਼ਤ ਸਿਹਤ ਸਹੂਲਤ    ਹੁਸ਼ਿਆਰਪੁਰ, 20 ਅਕਤੂਬਰ :          ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਕਾਰਡ ਬਣਾਉਣ ‘ਚ ਵਾਧਾ ਕਰਨ ਦੇ ਮੰਤਵ ਨਾਲ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ…

Read More

ਵੱਡੀ ਖ਼ਬਰ : ਡਾਕਟਰੀ ਰਿਪੋਰਟ ਮਾਮਲੇ ਚ 50,000 ਰੁਪਏ ਰਿਸ਼ਵਤ ਲੈਣ ਵਾਲਾ ਸਿਹਤ ਕਰਮਚਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਿਵਲ ਹਸਪਤਾਲ ਮਮਦੋਟ, ਫਿਰੋਜ਼ਪੁਰ ਜਿਲ੍ਹਾ ਫਿਰੋਜ਼ਪੁਰ ਵਿਖੇ ਫੀਲਡ ਵਰਕਰ ਵਜੋਂ ਤਾਇਨਾਤ ਸੰਜੀਵ ਸਿੰਘ ਵਾਸੀ ਪਿੰਡ ਬਰੇਕੇ ਨੂੰ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਕਰਮਚਾਰੀ ਨੂੰ ਜਗਦੀਸ਼ ਸਿੰਘ ਵਾਸੀ ਪਿੰਡ ਮੱਲਵਾਲ ਕਦੀਮ, ਜਿਲਾ ਫਿਰੋਜ਼ਪੁਰ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ…

Read More

ਵੱਡੀ ਖ਼ਬਰ : 5994 ETT ਅਧਿਆਪਕਾਂ ਦੀ ਭਰਤੀ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਲਗਾਈ ਰੋਕ

ਚੰਡੀਗੜ੍ਹ, 20 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ 5994 ਈ ਟੀ ਟੀ ਅਧਿਆਪਕਾਂ ਦੀ ਭਰਤੀ ’ਤੇ ਰੋਕ ਲਗਾ ਦਿੱਤੀ ਹੈ। ਇਸ ਮਾਮਲੇ ਵਿਚ ਪਰਵਿੰਦਰ ਸਿੰਘ ਤੇ ਹੋਰ ਪਟੀਸ਼ਨਰਾਂ ਨੇ ਐਡਵੋਕੇਟ ਵਿਕਾਸ ਚਤਰਥ ਰਾਹੀਂ ਹਾਈ ਕੋਰਟ ਨੂੰ ਦੱਸਿਆ ਕਿ ਪੰਜਾਬ 12 ਅਕਤੂਬਰ 2022 ਨੂੰ ਈ ਟੀ ਟੀ ਦੀਆਂ 5994 ਪੋਸਟਾਂ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ। ਪਟੀਸ਼ਨਰਾਂ ਨੇ ਦੋਸ਼  ਲਗਾਇਆ  ਕਿ ਇਸ਼ਤਿਹਾਰ ਵਿਚ ਯੋਗਤਾ  ਦੇ ਮਾਪਦੰਡ ਪੂਰੇ ਕੀਤੇ ਅਤੇ 28 ਅਕਤੂਬਰ 2022 ਨੂੰ ਪੰਜਾਬ ਸਰਕਾਰ ਨੇ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਨੂੰ ਨੋਟੀਫਾਈ ਕੀਤਾ…

Read More

Latest Punjab Vidhansabha : ਪੰਜਾਬ ਵਿਧਾਨਸਭਾ ਚ ਜਬਰਦਸਤ ਹੰਗਾਮਾ; ਕਾਂਗਰਸ ਨੇ ਸਰਕਾਰ ਨੂੰ ਸਦਨ ਵਿਚ ਐੱਸਵਾਈਐੱਲ, ਨਸ਼ੇ, ਅਮਨ ਕਾਨੂੰਨ ਦੀ ਸਥਿਤੀ ਅਤੇ ਬਰਗਾੜੀ ਕਾਂਡ ਤੇ ਘੇਰਿਆ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਇਤਿਹਾਸ ’ਚ ਪਹਿਲੀ ਵਾਰ ਪੇਪਰਲੈੱਸ ਕਾਰਵਾਈ ਸ਼ੁਰੂ ਹੋ ਗਈ ਹੈ।। ਸੈਸ਼ਨ ਸਵੇਰੇ ਗਿਆਰਾਂ ਵਜੇ ਸ਼ੁਰੂ ਹੋਇਆ। ਸੈਸ਼ਨ ‘ਚ ਸਭ ਤੋਂ ਪਹਿਲਾਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਜਿਸ ਵਿਚ ਗਾਇਕ ਸੁਰਿੰਦਰ ਸ਼ਿੰਦਾ, ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਵੀ ਸ਼ਰਧਾਜਲੀ ਭੇਟ ਕੀਤੀ ਗਈ। ਕਾਂਗਰਸ ਨੇ ਗਵਰਨਰ ਨਾਲ ਤਕਰਾਰ ਦਾ ਮੁੱਦਾ ਚੁੱਕਿਆ ਹੈ। ਜ਼ਿਕਰਯੋਗ ਹੈ ਕਿ ਗਵਰਨਰ ਨੇ ਵਿਧਾਨ ਸਭਾ ਸੈਸ਼ਨ ਨੂੰ ਗੈਰ-ਕਾਨੂੰਨੀ ਦੱਸਿਆ ਸੀ। ਜਿਸ ਦਾ ਹੀ ਮੁੱਦਾ ਕਾਂਗਰਸ ਵੱਲੋਂ ਚੁੱਕਿਆ ਗਿਆ ਹੈ। ਪੰਜਾਬ ਵਿਧਾਨ ਸਭਾ ‘ਚ ਪ੍ਰਤਾਪ ਬਾਜਵਾ ਨੇ ਸਵਾਲ ਕੀਤਾ  ਕਿ ਰਾਜਪਾਲ ਸੈਸ਼ਨ ਨੂੰ ਗੈਰ-ਕਾਨੂੰਨੀ…

Read More

#LATEST NEWS PUNJAB : ਪਿਤਾ, ਮਾਂ ਤੇ ਵੱਡੇ ਭਰਾ ਦੀ ਗੋਲ਼ੀਆਂ ਮਾਰ ਕੇ ਹੱਤਿਆ

ਜਲੰਧਰ : ਥਾਣਾ ਲਾਂਬੜਾ ਅਧੀਨ ਪੈਂਦੇ ਟਾਵਰ ਇਨਕਲੇਵ ਫੇਜ਼-3 ’ਚ ਇਕ ਵਿਅਕਤੀ ਨੇ ਆਪਣੇ ਪਿਤਾ, ਮਾਂ ਤੇ ਵੱਡੇ ਭਰਾ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐੱਸਪੀ ਬਲਬੀਰ ਸਿੰਘ, ਥਾਣਾ ਲਾਂਬੜਾ ਦੇ ਇੰਚਾਰਜ ਇੰਸਪੈਕਟਰ ਅਮਨ ਸੈਣੀ, ਥਾਣਾ ਕਰਤਾਰਪੁਰ ਦੇ ਇੰਚਾਰਜ ਇੰਸਪੈਕਟਰ ਰਮਨ ਕੁਮਾਰ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚ ਗਏ। ਮ੍ਰਿਤਕਾਂ ਦੀ ਪਛਾਣ ਸੁਰੱਖਿਆ ਗਾਰਡ ਜਗਬੀਰ ਸਿੰਘ, ਉਸ ਦੀ ਪਤਨੀ ਅੰਮ੍ਰਿਤਪਾਲ ਕੌਰ ਤੇ ਪੁੱਤਰ ਗਗਨਦੀਪ ਸਿੰਘ ਵਜੋਂ ਹੋਈ ਹੈ। ਜਦਕਿ ਹਮਲਾਵਰ ਹਰਪ੍ਰੀਤ ਸਿੰਘ ਜਗਬੀਰ ਸਿੰਘ ਦਾ ਛੋਟਾ ਪੁੱਤਰ ਹੈ। ਜਾਣਕਾਰੀ ਅਨੁਸਾਰ  ਬੈਂਕ ’ਚ ਸਕਿਓਰਿਟੀ ਗਾਰਡ…

Read More

DC-HOSHIARPUR : ਸਰਕਾਰੀ ਸਕੂਲਾਂ ਦੀਆਂ ਲੜਕੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ 600 ਅਧਿਆਪਕਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ : ਕੋਮਲ ਮਿੱਤਲ

ਸਰਕਾਰੀ ਸਕੂਲਾਂ ਦੀਆਂ ਲੜਕੀਆਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ 600 ਅਧਿਆਪਕਾਂ ਨੂੰ ਦਿੱਤੀ ਜਾਵੇਗੀ ਵਿਸ਼ੇਸ਼ ਸਿਖਲਾਈ : ਕੋਮਲ ਮਿੱਤਲ   – ਡਿਪਟੀ ਕਮਿਸ਼ਨਰ ਨੇ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ    – ਕਿਹਾ, ਜ਼ਿਲ੍ਹਾ ਪ੍ਰਸ਼ਾਸਨ ਧੀਆਂ ਦੇ ਸਰਬਪੱਖੀ ਵਿਕਾਸ ਲਈ ਯੋਜਨਾਬੱਧ ਤਰੀਕੇ ਨਾਲ ਕਰ ਰਿਹੈ ਕੰਮ   – ਰੁਜ਼ਗਾਰ ਵਿਭਾਗ ਮੁਫਤ ਡਰਾਈਵਿੰਗ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਵਿਭਾਗ ਗ੍ਰਾਫਿਕਸ ਡਿਜ਼ਾਈਨਿੰਗ ਦੀ ਦੇਵੇਗਾ ਸਿਖਲਾਈ   ਹੁਸ਼ਿਆਰਪੁਰ, 18 ਅਕਤੂਬਰ :   ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ‘ਬੇਟੀ ਬਚਾਓ-ਬੇਟੀ ਪੜ੍ਹਾਓ’ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ…

Read More

#DGP GAURAV YADAV: PUNJAB POLICE’S AGTF ARREST OPERATIVE OF LAWRENCE BISHNOI & GOLDY BRAR GANG; 4 PISTOLS RECOVERED

PUNJAB POLICE’S AGTF ARREST OPERATIVE OF LAWRENCE BISHNOI & GOLDY BRAR GANG; 4 PISTOLS RECOVERED — PUNJAB POLICE COMMITTED TO MAKING PUNJAB A SAFE AND SECURE STATE AS PER VISION OF CM BHAGWANT SINGH MANN — ARRESTED ACCUSED WAS PLANNING TO ATTACK ASSIGNED TARGETS GIVEN BY FOREIGN-BASED HANDLERS, SAYS DGP GAURAV YADAV — ACCUSED SACHIN BACCHI HAS CRIMINAL RECORD, AND WAS WANTED BY PUNJAB POLICE: AIG SANDEEP GOEL CHANDIGARH, October 18: In a major breakthrough amidst the ongoing drive to make Punjab a safe and secure state as per the…

Read More

#CM_PUNJAB : ਮੁੱਖ ਮੰਤਰੀ ਦੀ ਅਗਵਾਈ ਵਿੱਚ 35 ਹਜ਼ਾਰ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਲਿਆ ਅਹਿਦ

ਮੁੱਖ ਮੰਤਰੀ ਦਫ਼ਤਰ, ਪੰਜਾਬ ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਵੱਡੀ ਲੜਾਈ ਦੀ ਕੀਤੀ ਸ਼ੁਰੂਆਤ: ਅਰਦਾਸ, ਹਲਫ਼, ਖੇਡੋ * ਮੁੱਖ ਮੰਤਰੀ ਦੀ ਅਗਵਾਈ ਵਿੱਚ 35 ਹਜ਼ਾਰ ਨੌਜਵਾਨਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਲਿਆ ਅਹਿਦ* ਆਪਣੀ ਕਿਸਮ ਦਾ ਇਹ ਪਹਿਲਾ ਜਨ ਅੰਦੋਲਨ ਸੂਬੇ ਵਿੱਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜੇਗਾਃ ਮੁੱਖ ਮੰਤਰੀ ਅੰਮ੍ਰਿਤਸਰ, 18 ਅਕਤੂਬਰਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਭਰ ਦੇ ਹਜ਼ਾਰਾਂ ਨੌਜਵਾਨ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ…

Read More

ਅਹਿਮ ਖ਼ਬਰ : ਆਖਿਰ ਕਿਉਂ ! ਐੱਸਐੱਸਪੀ ਗੁਰਮੀਤ ਸਿੰਘ ਚੌਹਾਨ, ਡੀਐੱਸਪੀ ਢਿੱਲੋ ਤੇ ਐੱਸਐੱਚਓ ਗੁਰਚਰਨ ਸਿੰਘ ਨੇ ਅਧਿਕਾਰ ਕਮੇਟੀ ਤੋਂ ਮਾਫ਼ੀ ਮੰਗੀ ?

ਚੰਡੀਗੜ੍ਹ: ਤਰਨ ਤਾਰਨ ਦੇ ਸਾਬਕਾ ਐੱਸਐੱਸਪੀ ਗੁਰਮੀਤ ਸਿੰਘ ਚੌਹਾਨ, ਡੀਐੱਸਪੀ ਜਸਪਾਲ ਸਿੰਘ ਢਿੱਲੋ ਤੇ ਐੱਸਐੱਚਓ ਗੁਰਚਰਨ ਸਿੰਘ ਨੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਤੋਂ ਮਾਫ਼ੀ ਮੰਗ ਲਈ ਹੈ।  ਪੁਲਿਸ ਅਧਿਕਾਰੀਆਂ ਨੇ ਹਲਕੇ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਤੋਂ ਵੀ ਮਾਫ਼ੀ ਮੰਗਣ ਦਾ ਭਰੋਸਾ ਕਮੇਟੀ ਨੂੰ ਦਿੱਤਾ ਹੈ। ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ  ਨੇ ਤਿੰਨਾ ਪੁਲਿਸ ਅਧਿਕਾਰੀਆਂ ਦੇ ਕਮੇਟੀ ਅੱਗੇ ਪੇਸ਼ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕਮੇਟੀ ਮੈਂਬਰਾਂ ਨੇ ਪੁਲਿਸ ਅਧਿਕਾਰੀਆਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਵਿਧਾਇਕ ਨੂੰ ਸਤੁੰਸਟ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਵਿਧਾਇਕ…

Read More

LATEST_JIMPA_HOSHIARPUR : कैबिनेट मंत्री जिंपा ने पंजाब वासियों को मुख्य मंत्री के जन्म दिन पर उनकी लंबी आयु की कामना की व उनके माता जी को नमन किया, रक्तदान कैंप के दौरान 85 यूनिट से अधिक रक्तदान

होशियारपुर, 17 अक्टूबर:मुख्य मंत्री पंजाब भगवंत सिंह मान के जन्मदिन पर रक्तदान दिवस के तौर पर मनाते हुए प्रदेश भर में बड़े स्तर पर रक्तदान कैंप लगाए गए हैं। यह विचार कैबिनेट मंत्री पंजाब ब्रम शंकर जिंपा ने सतनाम अस्पताल होशियारपुर में बाबा फतेह सिंह सेवा सोसायटी की ओर से लगाए गए रक्तदान कैंप का उद्घाटन करने के मौके पर पत्रकारों के साथ बातचीत करते हुए रखे। इस मौके पर उन्होंने रक्तदानियों को सम्मानित करते हुए उनकी हौंसला आफजाई भी की। इस मौके पर पत्रकारों से बातचीत करते हुए कैबिनेट…

Read More

ਵੱਡੀ ਖ਼ਬਰ : #SSP Bhullar : ਮਾਂ ਧੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲਿਆਂ ਦੀ ਹੋਈ ਪਹਿਚਾਣ

ਜਲੰਧਰ:  ਜਿਲ੍ਹਾ ਜਲੰਧਰ ਦਿਹਾਤੀ ਦੇ ਥਾਣਾ ਪਤਾਰਾ ਦੀ ਪੁਲਿਸ ਵੱਲੋਂ 2 ਔਰਤਾ ਗੁਰਪ੍ਰੀਤ ਕੌਰ ਅਤੇ ਉਸਦੀ ਮਾਤਾ ਰਣਜੀਤ ਕੌਰ ਦੇ ਕਤਲ ਦੀ ਗੁੱਥੀ ਨੂੰ ਜਲਦ ਤੋਂ ਜਲਦ ਟਰੇਸ ਕੀਤਾ ਜਾ ਰਿਹਾ ਹੈ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੀ ਮੁਖਵਿੰਦਰ ਸਿੰਘ ਭੁੱਲਰ ਪੀ.ਪੀ.ਐਸ ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਜੀ ਨੇ ਦੱਸਿਆ ਕਿ ਅੱਜ ਮਿਤੀ 17-10-2023 ਨੂੰ ਸੁਭਾ 10 ਵਜੇ ਦੇ ਬ 02 ਵਿਅਕਤੀ ਜਿੰਨਾ ਵਿੱਚੋ ਇੱਕ ਵਿਅਕਤੀ ਦਾ ਮੂੰਹ ਬੰਨਿਆ ਹੋਇਆ ਸੀ ਅਤੇ ਇੱਕ ਵਿਅਕਤੀ ਦਾ ਮੂੰਹ ਖੁੱਲਾ ਸੀ।ਜਿਸ ਦੀ ਪਹਿਚਾਨ ਕਰਨਜੀਤ ਸਿੰਘ ਉਰਫ ਜੱਸਾ ਪੁੱਤਰ ਸੁਰਿੰਦਰ ਸਿੰਘ ਵਾਸੀ…

Read More

ਵੱਡੀ ਖ਼ਬਰ : ਬੁੱਧਵਾਰ ਨੂੰ ਅੰਮ੍ਰਿਤਸਰ ਤੋਂ ਨਸ਼ਿਆਂ ਦੇ ਵਿਰੁੱਧ ਫੈਸਲਾਕੁੰਨ ਜੰਗ ਦੀ ਸ਼ੁਰੂਆਤ, ਖੂਨ ਦਾਨ ਕਰਕੇ ਮਨਾਇਆ ਮੁੱਖ ਮੰਤਰੀ ਮਾਨ ਦਾ ਜਨਮ ਦਿਨ 

  ਹਜ਼ਾਰਾਂ ਨੌਜਵਾਨਾਂ ਨੇ ਖੂਨ ਦਾਨ ਕਰਕੇ ਮਨਾਇਆ ਮੁੱਖ ਮੰਤਰੀ ਦਾ ਜਨਮ ਦਿਨ    ਭਗਵੰਤ ਸਿੰਘ ਮਾਨ ਨੇ ਖੂਨਦਾਨ ਨੂੰ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਦੱਸਿਆ   ਮੁੱਖ ਮੰਤਰੀ ਨੇ ਆਪਣੇ ਜੱਦੀ ਪਿੰਡ ਵਿੱਚ ਲੋਕਾਂ ਨਾਲ ਮੁਲਾਕਾਤ ਕਰਕੇ ਬਿਤਾਇਆ ਪੂਰਾ ਦਿਨ   ਪੰਜਾਬ ਵਿਧਾਨ ਸਭਾ ਦਾ ਅਗਾਮੀ ਸੈਸ਼ਨ ਕਾਨੂੰਨੀ ਤੌਰ ਉਤੇ ਪੂਰੀ ਤਰ੍ਹਾਂ ਜਾਇਜ਼   ਇਕ ਨਵੰਬਰ ਦੀ ਪ੍ਰਸਤਾਵਿਤ ਬਹਿਸ ਤੋਂ ਭੱਜਣ ਲਈ ਵਿਰੋਧੀ ਨੇਤਾਵਾਂ ਦੀ ਸਖ਼ਤ ਆਲੋਚਨਾ   ਸੂਬਾ ਸਰਕਾਰ ਪਵਿੱਤਰ ਧਰਤੀ ਅੰਮ੍ਰਿਤਸਰ ਤੋਂ 18 ਅਕਤੂਬਰ ਨੂੰ ਵਿਆਪਕ ਪੱਧਰ ’ਤੇ ਸ਼ੁਰੂ ਕਰੇਗੀ ਨਸ਼ਾ ਵਿਰੋਧੀ ਮੁਹਿੰਮ   ਸਤੌਜ (ਸੰਗਰੂਰ),…

Read More

#LATEST : HOSHIARPIR POLICE ਸੰਦੀਪ ਬੰਟੀ  ਨੂੰ 1 ਕਿਲੋ 150 ਗ੍ਰਾਮ ਚਰਸ ਸਮੇਤ ਕੀਤਾ ਪੁਲਿਸ ਨੇ ਕਾਬੂ : ਇੰਸਪੈਕਟਰ ਕਰਨੈਲ ਸਿੰਘ

ਸੰਦੀਪ ਕੁਮਾਰ ਉਰਫ ਬੰਟੀ  ਨੂੰ 1 ਕਿਲੋ 150 ਗ੍ਰਾਮ ਚਰਸ ਸਮੇਤ ਕੀਤਾ ਪੁਲਿਸ ਨੇ ਕਾਬੂ : ਇੰਸਪੈਕਟਰ ਕਰਨੈਲ ਸਿੰਘ     ਹੁਸ਼ਿਆਰਪੁਰ 17 ਅਕਤੂਬਰ ( ਤਰਸੇਮ ਦੀਵਾਨਾ )   ਸਰਤਾਜ ਸਿੰਘ ਚਾਹਲ ਆਈ ਪੀ ਐਸ ਸੀਨੀਅਰ ਪੁਲਿਸ ਕਪਤਾਨ ਜਿਲਾ ਹੁਸ਼ਿਆਰਪੁਰ  ਦੀ ਹਦਾਇਤ ਅਤੇ ਪਲਵਿੰਦਰ ਸਿੰਘ ਪੀ ਪੀ ਐਸ ਉਪ ਪੁਲਿਸ ਕਪਤਾਨ (ਸਿਟੀ) ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ   ਨਸ਼ਿਆ ਦੀ ਰੋਕਥਾਮ ਲਈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆ ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਤਹਿਤ ਇੰਸਪੈਕਟਰ ਕਰਨੈਲ ਸਿੰਘ ਮੁੱਖ ਅਫਸਰ ਥਾਣਾ ਮਾਡਲ ਟਾਊਨ ਦੀ ਨਿਗਰਾਨੀ ਹੇਠ ਪੁਲਿਸ ਨੇ ਸੰਦੀਪ ਕੁਮਾਰ ਉਰਫ…

Read More

LATEST ਜਲੰਧਰ : ਮਾਂ ਆਪਣੇ ਦੋ ਬੱਚਿਆਂ ਸਮੇਤ ਟ੍ਰੇਨ ਹੇਠ ਆਈ, ਤਿੰਨਾਂ ਦੀ ਦਰਦਨਾਕ ਮੌਤ

ਫਗਵਾੜਾ : ਫਗਵਾੜਾ-ਗੁਰਾਇਆਂ ਰੇਲਵੇ ਲਾਇਨਾਂ ਵਿਚਕਾਰ ਇਕ ਔਰਤ ਵੱਲੋਂ ਆਪਣੇ ਦੋ ਬੱਚਿਆਂ ਨੂੰ ਨਾਲ ਲੈ ਕੇ ਸ਼ੱਕੀ ਹਾਲਾਤ ’ਚ ਟਰੇਨ ਹੇਠਾਂ ਆਉਣ ਦੀ ਖ਼ਬਰ  ਹੈ।  ਚੌਕੀ ਇੰਚਾਰਜ ਜੀਆਰਪੀ ਗੁਰਭੇਜ ਸਿੰਘ ਅਨੁਸਾਰ  ਸੂਚਨਾ ਤੋਂ ਬਾਅਦ ਜਦੋਂ ਉਹ ਸਮੇਤ ਪੁਲਿਸ ਪਾਰਟੀ ਮੌਕੇ ‘ਤੇ ਪੁੱਜੇ ਤਾਂ ਦੇਖਿਆ ਕਿ ਇਕ ਔਰਤ, ਇਕ ਲੜਕਾ ਤੇ ਇਕ ਲੜਕੀ ਟਰੇਨ ਹੇਠਾਂ ਆਉਣ ਕਾਰਣ ਬੁਰੀ ਤਰ੍ਹਾਂ ਕੁਚਲੇ ਗਏ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਆਧਾਰ ਕਾਰਡ ਮਿਲਣ ‘ਤੇ ਔਰਤ ਦੀ ਪਛਾਣ ਪ੍ਰਵੀਨ ਕੁਮਾਰੀ 38 ਸਾਲ, ਲੜਕੀ ਦੀ ਪਛਾਣ ਸਮਨਦੀਪ ਕੌਰ 10 ਸਾਲ, ਲੜਕਾ ਨਵਨੀਤ ਕੁਮਾਰ 5 ਸਾਲ ਵਾਸੀ ਪਿੰਡ ਭਾਰਸਿੰਘ…

Read More

LATEST PATHANKOT : ਡੀਜੀ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਝੇਲਾ ਆਮਦਾ ਗੁਰਦਾਸਪੁਰ, ਮਹਿਉਦੀਨਪੁਰ, ਠਾਕੁਰਪੁਰ ਅਤੇ ਨਾਜੋਵਾਲ ਦਾ ਦੌਰਾ

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀ ਡੀਜੀ ਸਿੰਘ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਝੇਲਾ ਆਮਦਾ ਗੁਰਦਾਸਪੁਰ, ਮਹਿਉਦੀਨਪੁਰ, ਠਾਕੁਰ ਪੁਰ ਅਤੇ ਨਾਜੋਵਾਲ ਦਾ ਦੌਰਾ ਸਿੱਖਿਆ ਵਿਭਾਗ ਹਰ ਬੱਚੇ ਨੂੰ ਮਿਆਰੀ ਸਿੱਖਿਆ ਦੇਣ ਲਈ ਵਚਨਬੱਧ ਹੈ:- ਡੀ.ਜੀ. ਸਿੰਘ ਪਠਾਨਕੋਟ, 17 ਅਕਤੂਬਰ ( ਰਾਜਿੰਦਰ ਰਾਜਾਨ ਬਿਊਰੋ ) ਮਾਣਯੋਗ ਮੁੱਖ ਮੰਤਰੀ ਪੰਜਾਬ, ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਡਿਪਟੀ ਕਮਿਸ਼ਨਰ ਸ. ਹਰਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਅਤੇ ਅਧਿਆਪਕਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸ੍ਰੀਮਤੀ ਕਮਲਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ…

Read More

ਦਿਲ ਕੰਬਾਊ ਘਟਨਾ : ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਵੱਲੋਂ ਮਾਂ ਤੇ ਧੀ ਦੀ ਗੋਲ਼ੀਆਂ ਮਾਰ ਕੇ ਹੱਤਿਆ, ਘਟਨਾ ਬਾਰੇ 2 ਦੀ ਫੁਟੇਜ ਸਾਹਮਣੇ ਆਈ

ਜਲੰਧਰ : ਥਾਣਾ ਪਤਾਰਾ ਦੇ  ਪਿੰਡ ਭੋਜੋਵਾਲ ਵਿਖੇ ਅੱਜ ਅਣਪਛਾਤੇ ਵਿਅਕਤੀਆਂ ਨੇ  ਘਰ ਅੰਦਰ ਵੜ ਕੇ  ਮਾ-ਧੀ ਦੀ  ਹੱਤਿਆ ਕਰ ਦਿੱਤੀ। ਹੱਤਿਆ ਤੋਂ ਬਾਅਦ ਹਮਲਾਵਰਾਂ ਨੇ ਦੋਵਾਂ ਦੀਆਂ ਲਾਸ਼ਾਂ ਸਾੜਨ ਦੀ ਕੋਸ਼ਿਸ਼ ਵੀ ਕੀਤੀ।  ਦੋਵੇਂ ਹਮਲਾਵਰ ਅਣਪਛਾਤੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸਨ। ਮ੍ਰਿਤਕਾ ਦੇ ਪਤੀ ਜਗਤਾਰ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਅੱਜ ਸਵੇਰੇ ਉਹ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਗਏ ਹੋਏ ਸਨ। ਇਸੇ ਦੌਰਾਨ ਪਿੱਛੋਂ ਉਨ੍ਹਾਂ ਦੇ ਘਰ ਆਏ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਪਤਨੀ ਤੇ ਧੀ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ…

Read More

ਵੱਡੀ ਖ਼ਬਰ : ਗ੍ਰਿਫਤਾਰੀ ਦੇਣ ਤੋਂ ਪਹਿਲਾਂ ਹੀ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ

ਜ਼ੀਰਾ ( ਫਿਰੋਜ਼ਪੁਰ) :  ਰਾਜਨੀਤਿਕ ਕਸ਼ਮਕਸ਼  ਦੀ ਚੱਲ ਰਹੀ ਪੈਂਤੜੇਬਾਜੀ ਦੌਰਾਨ ਜ਼ੀਰਾ ਸਿਟੀ ਪੁਲਿਸ ਵੱਲੋਂ ਮੰਗਲਵਾਰ ਤੜਕੇ ਕਰੀਬ ਸਾਢੇ ਚਾਰ ਵਜੇ ਹਲਕਾ ਜੀਰਾ ਤੋ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਕੁਲਬੀਰ ਜ਼ੀਰਾ ਮਿਥੇ ਪ੍ਰੋਗਰਾਮ ਅਨੁਸਾਰ ਤੜਕੇ ਜਦੋਂ ਆਪਣੀ ਰਿਹਾਇਸ਼ ਤੋਂ ਸਵੇਰੇ ਬਾਬਾ ਬੁੱਢਾ ਸਾਹਿਬ ਜਾਣ ਲੱਗੇ ਸਨ ਤਾਂ ਉਂਨਾ ਨੂੰ ਗ੍ਰਿਫਤਾਰ ਕਰ ਲਿਆ ਗਿਆ। ਜ਼ਿਕਰ ਯੋਗ ਹੈ ਕਿ ਕੁਲਬੀਰ ਜੀਰਾ ਵੱਲੋਂ ਅੱਜ ਐਸਐਸਪੀ ਦਫਤਰ ਵਿਖੇ ਧਰਨਾ ਲਗਾਉਣ ਉਪਰੰਤ ਆਪਣੀ ਗ੍ਰਿਫਤਾਰੀ ਦਿੱਤੀ ਜਾਣੀ ਸੀ ਲੇਕਿਨ ਉਸ ਤੋਂ ਪਹਿਲਾਂ ਹੀ ਜ਼ੀਰਾ ਪੁਲਿਸ ਵੱਲੋਂ ਕੁਲਬੀਰ ਜੀਰਾ…

Read More

GARSHANKER/ HOSHIARPUR : ਦੋ ਟਰੱਕਾਂ ਦੀ ਟੱਕਰ ‘ਚ ਇੱਕ ਵਿਅਕਤੀ ਦੀ ਮੌਤ

ਗੜ੍ਹਸ਼ੰਕਰ : ਗੜ੍ਹਸ਼ੰਕਰ ਨਵਾਂਸ਼ਹਿਰ ਸੜਕ ‘ਤੇ ਪਿੰਡ ਦੇਣੋਵਾਲ ਖੁਰਦ ਲਾਗੇ ਅੱਜ ਮੰਗਲਵਾਰ ਸਵੇਰੇ  ਕਰੀਬ 2 ਵਜੇ ਵਾਪਰੇ ਹਾਦਸੇ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ  ਹੈ। ਜਾਣਕਾਰੀ ਅਨੁਸਾਰ ਅਵਤਾਰ ਸਿੰਘ (45) ਪੁੱਤਰ ਨਛੱਤਰ ਸਿੰਘ ਵਾਸੀ ਸੁਭਾਣਾ ਜ਼ਿਲ੍ਹਾ ਲੁਧਿਆਣਾ ਟਰੱਕ  ਨੰਬਰ ਪੀ ਬੀ 10 ਜੀ ਜ਼ੈੱਡ 7284 ਤੇ ਗਟਕਾ ਲੈ ਕੇ ਗੜ੍ਹਸ਼ੰਕਰ ਵਾਲੇ ਪਾਸਿਓਂ ਨਵਾਂਸ਼ਹਿਰ ਵੱਲ ਜਾ ਰਿਹਾ ਸੀ। ਤੜਕਸਾਰ ਕਰੀਬ 2 ਵਜੇ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟੱਕਰ ਹੋਣ ਕਾਰਨ ਅਵਤਾਰ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਗੜ੍ਹਸ਼ੰਕਰ…

Read More

LATEST : ਡਾ. ਗੁਰਪ੍ਰੀਤ ਕੌਰ ਮਾਨ ਨੇ ਰੌਚਕ ਅੰਦਾਜ਼ ‘ਚ ਭਗਵੰਤ ਮਾਨ ਨੂੰ ਦਿੱਤੀਆਂ ਜਨਮਦਿਨ ਦੀਆਂ ਮੁਬਾਰਕਾਂ, PM Modi ਨੇ ਵੀ ਦਿੱਤੀ ਵਧਾਈ

ਚੰਡੀਗੜ੍ਹ :  ਮੁੱਖ ਮੰਤਰੀ ਭਗਵੰਤ ਮਾਨ ਅੱਜ 50 ਸਾਲਾਂ ਦੇ ਹੋ ਗਏ ਹਨ। 17 ਅਕਤੂਬਰ ਅੱਜ ਉਨ੍ਹਾਂ ਦਾ ਜਨਮ ਦਿਨ ਹੈ। ਉਨ੍ਹਾਂ ਦੀ ਪਤਨੀ ਨੇ ਖਾਸ ਅੰਦਾਜ਼ ‘ਚ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ ਹੈ- ‘ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ ਮਾਨ ਸਾਹਿਬ। ਰੱਬ ਤੁਹਾਨੂੰ ਹਮੇਸ਼ਾ ਚੜਦੀਕਲਾ ਵਿੱਚ ਰੱਖੇ। ਤੁਸੀ ਹਮੇਸ਼ਾ ਖੁਸ਼ ਅਤੇ ਸਿਹਤਮੰਦ ਰਹੋ। ਆਬਾਦ ਰਹੋ ਜਿੰਦਾਬਾਦ ਰਹੋ। ਪੰਜਾਬ ਤੁਹਾਡੇ ਦਿਲ ਵਿਚ ਵਸਦਾ ਹੈ ਤੇ ਤੁਸੀ ਪੰਜਾਬੀਆਂ ਦੇ ਦਿਲਾਂ ਵਿਚ। ਪੰਜਾਬ ਤੇ ਪੰਜਾਬੀਅਤ ਦੀ ਹੋਰ ਸੇਵਾ ਕਰਣ ਦੀ ਪਰਮਾਤਮਾ ਤੁਹਾਨੂੰ ਸਮਰਥਤਾ ਬਖਸ਼ਣ। ਉੱਥੇ ਹੀ ਪ੍ਰਧਾਨ ਮੰਤਰੀ…

Read More

WEATHER ALERT PUNJAB : ਸੋਮਵਾਰ ਨੂੰ ਮਾਝੇ ਤੇ ਦੋਆਬੇ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਦੀ ਸੰਭਾਵਨਾ

ਚੰਡੀਗੜ੍ਹ  :  ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸ਼ਨਿਚਰਵਾਰ ਦੇਰ ਰਾਤ ਤੋਂ ਐਤਵਾਰ ਤੜਕੇ ਤੱਕ ਜ਼ਬਰਦਸਤ ਬਾਰਿਸ਼ ਹੋਈ। ਕਈ ਥਾਵਾਂ ’ਤੇ ਗੜੇ ਵੀ ਪਏ। ਬਾਰਿਸ਼ ਤੇ ਗੜੇਮਾਰੀ ਕਾਰਨ ਮੌਸਮ ਠੰਢਾ ਹੋ ਗਿਆ। ਜ਼ਿਆਦਾਤਰ ਜ਼ਿਲ੍ਹਿਆਂ ’ਚ ਵੱਧ ਤੋਂ ਵੱਧ ਤਾਪਮਾਨ 28 ਤੋਂ 29 ਡਿਗਰੀ ਸੈਲਸੀਅਸ ਦੌਰਾਨ ਰਿਹਾ, ਜਦਕਿ ਘੱਟੋ-ਘੱਟ ਤਾਪਮਾਨ 17 ਤੋਂ 18 ਡਿਗਰੀ ਸੈਲਸੀਅਸ ਵਿਚਕਾਰ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਸੋਮਵਾਰ ਨੂੰ ਮਾਝੇ ਤੇ ਦੋਆਬੇ ਦੇ ਕਈ ਜ਼ਿਲ੍ਹਿਆਂ ’ਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ। ਬਾਰਿਸ਼ ਦੌਰਾਨ 20 ਤੋਂ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ…

Read More