ਨਾਬਾਲਗ ਬੱਚੇ ਵਾਹਨ ਚਲਾਉਣ ‘ਤੇ ਮਾਪਿਆਂ ਨੂੰ 25000 ਰੁਪਏ ਜੁਰਮਾਨਾ ਅਤੇ 3 ਸਾਲ ਦੀ ਕੈਦ : ਅਰੋੜਾ

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਇੱਕ ਨੋਟੀਫਿਕੇਸ਼ਨ ਅਨੁਸਾਰ 18 ਸਾਲ ਤੋਂ ਘੱਟ ਉਮਰ ਦੇ ਬੱਚੇ ਦੋਪਹੀਆ ਜਾਂ ਚਾਰਪਹੀਆ ਵਾਹਨ ਨਹੀਂ ਚਲਾ ਸਕਣਗੇ। ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਬੱਚਿਆਂ ਨੂੰ ਵਾਹਨ ਚਲਾਉਣ ਲਈ ਨਾ ਦੇਣ ਕਿਉਂਕਿ ਸਰਕਾਰ ਵੱਲੋਂ ਇਸ ਸਬੰਧ ਵਿੱਚ ਬਣਾਏ ਗਏ ਕਾਨੂੰਨ ਅਨੁਸਾਰ ਜੇਕਰ ਕੋਈ ਨਾਬਾਲਗ ਬੱਚਾ ਵਾਹਨ ਚਲਾਉਂਦਾ ਪਾਇਆ ਗਿਆ ਤਾਂ

Read More

ਮਹਿਲਾ ਡਾਕਟਰ ਦੀ ਬੇਰਹਿਮੀ ਨਾਲ ਹੱਤਿਆ ਨੇ ਪੂਰੇ ਮੈਡੀਕਲ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ, ਸਿਵਲ ਹਸਪਤਾਲ ‘ਚ ਸਥਾਪਿਤ ਕੀਤੀ ਜਾਵੇਗੀ ਪੁਲਿਸ ਚੌਂਕੀ : MP ਡਾ. ਚੱਬੇਵਾਲ

ਔਰਤ ਡਾਕਟਰ ਦੀ ਬੇਰਹਿਮੀ ਹੱਤਿਆ ਦੀ ਕਰੜੀ ਨਿੰਦਾ ਕੀਤੀ ਅਤੇ ਇਸ ਘਟਨਾ ਨੂੰ ਸਮਾਜ ਲਈ ਇਕ ਗੰਭੀਰ ਚਿਤਾਵਨੀ ਦੱਸਿਆ। ਇਸ ਦੌਰਾਨ ਸਿਵਲ ਸਰਜਨ ਡਾ. ਪਵਨ ਕੁਮਾਰ, ਐਸ.ਐਮ.ਓ ਡਾ. ਸਵਾਤੀ ਸ਼ੀਮਾਰ, ਈਸ਼ਾਨ ਕੁਮਾਰ ਵੀ ਮੌਜੂਦ ਸਨ।

Read More

CDT_NEWS: ਨਵੀਂ ਤਕਨੀਕ : ਕੈਬਨਿਟ ਮੰਤਰੀ ਜਿੰਪਾ ਨੇ ਹੁਸ਼ਿਆਰਪੁਰ ਦੇ ਜੰਗਲਾਂ ’ਚ ਡਰੋਨ ਰਾਹੀਂ ਸੀਡ ਬਾਲਸ ਬੂਟੇ ਲਗਾਉਣ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 19 ਅਗਸਤ (CDT NEWS) :
ਹੁਸ਼ਿਆਰਪੁਰ ਦੇ ਪਿੰਡ ਡਾਡਾ ਦੇ ਜੰਗਲਾਂ ਵਿਚ ਵਾਤਾਵਰਨ ਸੁਰੱਖਿਆ ਦੀ ਦਿਸ਼ਾ ਵਿਚ ਇਕ ਨਵੀਂ ਅਤੇ ਨਿਵੇਕਲੀ ਪਹਿਲ ਕੀਤੀ ਗਈ ਹੈ। ਇਸ ਪਹਿਲ ਤਹਿਤ ਵਣ ਵਿਭਾਗ ਅਤੇ ਉਨਤੀ ਵੈਲਫੇਅਰ ਸੋਸਾਇਟੀ ਨੇ ਮਿਲ ਕੇ ਡਰੋਨ ਰਾਹੀਂ ਸੀਡ ਬਾਲਸ (ਬੀਜ ਗੋਲੇ) ਦੀ ਵੰਡ ਕੀਤੀ। ਇਸ ਮੁਹਿੰਮ ਦੀ ਸ਼ੁਰੂਆਤ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਖ਼ੁਦ ਮੌਕੇ ’ਤੇ ਜਾ ਕੇ ਕੀਤੀ।

Read More

CDT_NEWS : ਸ਼ਹਿਰ ਨੂੰ ਸਵੱਛ ਅਤੇ ਸੁੰਦਰ ਬਣਾਉਣ ਲਈ ਨਗਰ ਨਿਗਮ ਵੱਲੋਂ ਪੁੱਟਿਆ ਗਿਆ ਅਹਿਮ ਕਦਮ : ਡਾ. ਅਮਨਦੀਪ ਕੌਰ

ਹੁਸ਼ਿਆਰਪੁਰ, 19 ਅਗਸਤ (CDT NEWS):
ਕਮਿਸ਼ਨਰ, ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਵੇਂ ਸਫਾਈ ਵਿਚ ਹੀ ਭਲਾਈ ਦੀ ਮੁਹਿੰਮ ਦਾ ਆਗਾਜ਼ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ। ਇਸ ਲੜੀ ਤਹਿਤ ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਵੱਖ-ਵੱਖ ਕੂੜੇ ਦੇ ਸੈਕੰਡਰੀ ਪੁਆਇੰਟਾਂ ਨੂੰ ਜੰਗੀ ਪੱਧਰ ‘ਤੇ ਖਾਲੀ ਕਰਵਾ ਦਿੱਤਾ ਗਿਆ ਹੈ, ਜਿਸ ਅਨੁਸਾਰ ਵੈਟ ਵੇਸਟ ਨੂੰ ਸਿੱਧਾ ਹੀ

Read More

#CDT_NEWS : ਰੋਟਰੀ ਮਿਡ ਟਾਊਨ ਦੇ ਮੈਂਬਰਾਂ ਨੇ ਗਊਸ਼ਾਲਾ ਵਿੱਚ ਬੂਟੇ ਲਗਾਏ

ਹੁਸ਼ਿਆਰਪੁਰ, (CDT NEWS) ਰੋਟਰੀ ਮਿਡ ਟਾਊਨ ਵੱਲੋਂ ਗਊਸ਼ਾਲਾ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿੱਚ ਰੋਟੇਰੀਅਨਾਂ, ਵਲੰਟੀਅਰਾਂ ਅਤੇ ਸਥਾਨਕ ਨਿਵਾਸੀਆਂ ਨੇ ਗਊਸ਼ਾਲਾ ਦੇ ਖੇਤਰ ਵਿੱਚ 500 ਬੂਟੇ ਲਗਾਉਣ ਦਾ ਟੀਚਾ ਰੱਖਿਆ।ਇਸ

Read More

#CDT_NEWS :: ZIMPA ::ਮੁੱਖ ਮੰਤਰੀ ਮਾਨ ਦੀ ਅਗਵਾਈ ਵਿਚ ਪਹਿਲੀ ਵਾਰ ਹੁਸ਼ਿਆਰਪੁਰ ਜ਼ਿਲ੍ਹੇ ਨੂੰ ਪੌਦੇ ਲਗਾਉਣ ਲਈ 38 ਲੱਖ ਪੌਦੇ ਉਪਲਬੱਧ ਕਰਵਾਏ

ਗਰਾਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਜਿੰਪਾ ਨੇ ਕਿਹਾ ਕਿ ਪੌਦੇ ਨਾ ਕੇਵਲ ਵਾਤਾਵਰਣ ਦੀ ਸੁਰੱਖਿਆ ਲਈ ਮਹੱਤਵਪੂਰਨ ਹਨ, ਬਲਕਿ ਇਹ ਆਉਣ ਵਾਲੀਆਂ ਪੀੜ੍ਹੀਆਂ ਲਈ ਸਵੱਛ ਅਤੇ ਹਰੇ ਵਾਤਾਵਰਣ ਨੂੰ ਯਕੀਕੀ ਬਣਾਉਣ ਵਿਚ ਵੀ ਸਹਾਇਕ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਾਤਾਵਰਣ ਸੁਰੱਖਿਆ ਨੂੰ ਲੈ ਕੇ ਗੰਭੀਰ ਹੈ ਅਤੇ ਇਸ ਦਿਸ਼ਾ ਵਿਚ ਅਨੇਕ ਕਦਮ ਉਠਾ ਰਹੀ ਹੈ।

Read More

ਭਗਵੰਤ ਸਿੰਘ ਮਾਨ ਨੂੰ ਫਰਾਂਸ ਦੌਰੇ ਦੀ ਇਜਾਜ਼ਤ ਨਾ ਦੇਣਾ ਪੰਜਾਬ ਨਾਲ ਧੱਕਾ – ਸ. ਹਰਚੰਦ ਸਿੰਘ ਬਰਸਟ

ਬਰਸਟ ਨੇ ਕਿਹਾ ਕਿ ਅੰਤਰਰਾਸ਼ਟਰੀ ਪਧੱਰ ਤੇ ਜਾਣ ਤੋਂ ਆਪ ਦੇ ਆਗੂਆਂ ਨੂੰ ਰੋਕਣਾ ਕੋਈ ਨਵੀਂ ਗੱਲ ਨਹੀਂ ਹੈ। ਇਸ ਤੋਂ ਪਹਿਲਾ ਵੀ ਮੋਦੀ ਸਰਕਾਰ ਨੇ ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਸਿੰਗਾਪੁਰ ਦੌਰੇ ਤੇ ਜਾਣ ਦੀ ਮਨਜੂਰੀ ਨਹੀਂ ਦਿੱਤੀ ਸੀ, ਜੋ ਕਿ ਉੱਥੇ ਦੇ ਵਿਦਿਅਕ ਸਿਸਟਮ ਨੂੰ ਸਟੱਡੀ ਕਰਨ ਲਈ ਜਾਣਾ ਚਾਹੁੰਦੇ ਸੀ। ਪੈਰਿਸ ਓਲੰਪਿਕ ਵਿੱਚ ਦੇਸ਼ ਦੀ ਹਾੱਕੀ ਟੀਮ ਵੱਲੋਂ ਜਿੱਤਾਂ ਦਾ ਦੌਰ ਜਾਰੀ ਹੈ ਅਤੇ ਹਾੱਕੀ ਟੀਮ ਵਿੱਚ ਜਿੱਆਦਾਤਰ ਪੰਜਾਬ ਦੇ ਖਿਡਾਰੀ ਹਨ। ਪਰ ਫਿਰ ਵੀ ਸ. ਭਗਵੰਤ ਸਿੰਘ ਮਾਨ ਨੂੰ ਹਾੱਕੀ ਟੀਮ ਦਾ ਹੌਂਸਲਾ ਵਧਾਉਣ ਲਈ ਪੈਰਿਸ ਜਾਣ

Read More

#CDT_NEWS : ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਹਰਜਿੰਦਰ ਸਿੰਘ ਨੇ ਬਲਾਕ ਸਿੱਖਿਆ ਅਫ਼ਸਰਾਂ, ਬਲਾਕ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ

ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਕਾਗਜ਼ੀ ਕਾਰਵਾਈ ਨੂੰ ਘੱਟ ਕਰਨਾ ਅਤੇ ਪਾਰਦਰਸ਼ਤਾ ਵਧਾਉਣਾ ਹੈ। ਸੁਚਾਰੂ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਬਲਾਕ ਅਧਿਕਾਰੀਆਂ ਨੂੰ ਪੋਰਟਲ ਦੀ ਵਰਤੋਂ ਬਾਰੇ ਸਿਖਲਾਈ ਦਿੱਤੀ ਗਈ।

Read More