Former IPS Kunwar Vijay Pratap Singh’s wife Madhumita passed away
Read MoreDay: September 21, 2024
ਡਾ.ਓਬਰਾਏ ਦੇ ਯਤਨਾਂ ਸਦਕਾ ਹੁਸ਼ਿਆਰਪੁਰ ਦੇ ਜਤਿੰਦਰ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ, ਦੋ ਮਾਸੂਮ ਬੱਚਿਆਂ ਦਾ ਬਾਪ ਸੀ ਜਤਿੰਦਰ ਸਿੰਘ
ਹੁਸ਼ਿਆਰਪੁਰ / ਅੰਮ੍ਰਿਤਸਰ ,20 ਸਤੰਬਰ (CDT NEWS ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਤਲੂਨੀ ਨਾਲ ਸਬੰਧਿਤ 36 ਸਾਲਾ ਜਤਿੰਦਰ ਸਿੰਘ ਪੁੱਤਰ ਹਰਭਜਨ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ
Read More#HOSHIARPUR : 25 ਡੇਂਗੂ ਦੇ ਕੇਸ ਜਦੋਂਕਿ ਪੂਰੇ ਜ਼ਿਲ੍ਹੇ ਵਿੱਚ 89 ਕੇਸ ਸਾਹਮਣੇ ਆਏ
ਸਿਹਤ ਟੀਮਾਂ ਵਲੋਂ ਬਾਰ ਬਾਰ ਹਦਾਇਤਾਂ ਕੀਤੀਆਂ ਜਾਣ ਦੇ ਬਾਵਜੂਦ ਅਣਦੇਖੀ ਕਾਰਨ ਘਰਾਂ ਵਿੱਚ ਮੱਛਰਾਂ ਦਾ ਲਾਰਵਾ ਵਾਰ-ਵਾਰ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਡੇਂਗੂ ਤੇ ਕੰਟਰੋਲ ਸੰਭਵ ਨਹੀਂ ਹੋਵੇਗਾ। ਉਨ੍ਹਾਂ ਦੱਸਿਆ ਬਾਲਗ ਮੱਛਰ ਲਈ ਡੇਂਗੂ ਦੇ ਕੇਸਾਂ
Read More#MP_RAJ : ਫੁਗਲਾਣਾ ਤੋਂ ਹੁਸ਼ਿਆਰਪੁਰ ਫਗਵਾੜਾ ਮੁੱਖ ਸੜਕ ਨੂੰ 52 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ
ਹੁਸ਼ਿਆਰਪੁਰ (CDT NEWS) ਪਿੰਡ ਫੁਗਲਾਣਾ ਤੋਂ ਹੁਸ਼ਿਆਰਪੁਰ ਫਗਵਾੜਾ ਮੁੱਖ ਮਾਰਗ ਤੱਕ 52 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਰੱਖਿਆ। ਇਸ ਮੌਕੇ ਉਨ੍ਹਾਂ ਨਾਲ ਡਾ: ਇਸ਼ਾਂਕ ਚੱਬੇਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ,
Read More#Minister_ Jouramajra : Punjab aims to diversify mineral exploration beyond traditional resources
Punjab Mining and Geology Minister S. Chetan Singh Jouramajra, on Friday, called for a paradigm shift in the state’s mineral exploration efforts, urging both government and private entities
Read Moreਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਵੱਡੀ ਮੀਟਿੰਗA big meeting was held at the residence of Chief Minister Bhagwant Mann today.
ਚੰਡੀਗੜ੍ਹ (CDT NEWS) : ਮੁੱਖ ਮੰਤਰੀ ਭਗਵੰਤ ਮਾਨ ਅੱਜ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਵੱਡੀ ਮੀਟਿੰਗ ਕਰਨ ਜਾ ਰਹੇ ਹਨ। ਪਤਾ ਲੱਗਾ ਹੈ ਕਿ ਸੀ.ਐਮ ਮਾਨ ਬੁੱਢਾ ਡਰੇਨ ਦੀ ਸਫ਼ਾਈ ਨੂੰ ਲੈ ਕੇ ਚਿੰਤਿਤ ਹਨ। ਮੀਟਿੰਗ ਵਿੱਚ ਬੁੱਢੇ ਨਾਲੇ ਦੀ ਸਫ਼ਾਈ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਜਾਵੇਗਾ।Chandigarh, September 20: Chief Minister Bhagwant Mann is going to hold a big meeting at the Chief Minister’s residence today. It is learnt that CM Mann is worried about the cleaning of Budha drain. The meeting will discuss…
Read Moreਕਬੱਡੀ ਖਿਡਾਰੀ ਗੁਰਵਿੰਦਰ ਸਿੰਘ (29) ਵੱਲੋਂ ਆਤਮ ਹੱਤਿਆ
ਪਰਿਵਾਰ ਦਾ ਦੋਸ਼ ਹੈ ਕਿ ਪੁਲਿਸ ਨੇ ਗੁਰਵਿੰਦਰ ਦੀ ਕੁੱਟਮਾਰ ਕੀਤੀ ਅਤੇ ਤਸ਼ੱਦਦ ਕੀਤਾ। ਘਰ ਪਰਤਣ ‘ਤੇ ਉਸ ਨੇ ਪਰਿਵਾਰ ਨੂੰ ਦੱਸਿਆ ਕਿ ਉਹ ਬੇਕਸੂਰ ਹੈ ਅਤੇ ਪੁਲਸ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਹੀ ਹੈ।
Read More#PUNJAB_ELECTION : ਪੰਚਾਇਤੀ ਚੋਣਾਂ 20 ਅਕਤੂਬਰ ਤੋਂ ਪਹਿਲਾਂ, ਚੋਣਾਂ ਲਈ ਨੋਟੀਫਿਕੇਸ਼ਨ ਜਾਰੀ
ਚੰਡੀਗੜ੍ਹ (CDT NEWS) : ਪੰਜਾਬ ਸਰਕਾਰ ਨੇ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਨੇ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਚੋਣਾਂ 20 ਅਕਤੂਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ।
Read More#MINISTER_ZIMPA : ਜਨਤਾ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਲਗਾਤਾਰ ਕੋਸ਼ਿਸ਼, ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 47 ‘ਚ ਗਲੀ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤਹੁਸ਼ਿਆਰਪੁਰ (CDT NEWS):ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਦੇ ਵਾਰਡ ਨੰਬਰ 47 ਵਿਚ ਗਲੀ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਸਥਾਨਕ ਨਿਵਾਸੀਆਂ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਵਿਕਾਸ ਕਾਰਜਾਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਸ਼ਲਾਘਾ ਕੀਤੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤਾ ਚੌਧਰੀ ਅਤੇ ਫਾਈਨੈਂਸ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ ਵੀ ਮੌਜੂਦ ਸਨ। ਗਲੀ ਨਿਰਮਾਣ ਦੀ ਸ਼ੁਰੂਆਤ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ…
Read More