#CANADIAN DOABA TIMES :: ਕੱਲ ਦਲਿਤ ਚੇਤਨਾ ਮੰਚ” ਦੀ ਤਰਫੋਂ “ਦਲਿਤ ਮਹਾਂ ਪੰਚਾਇਤ ” :: ਵਿਜੇ ਸਾਂਪਲਾ ਚੇਅਰਮੈਨ ਦਲਿਤ ਚੇਤਨਾ ਮੰਚ

ਦਲਿਤ ਚੇਤਨਾ ਮੰਚ” ਦੀ ਤਰਫੋਂ ਅੱਜ “ਦਲਿਤ ਮਹਾਂ ਪੰਚਾਇਤ” ਇਸ ਸਬੰਧੀ ਜਾਣਕਾਰੀ ਦਿੰਦਿਆਂ ਦਲਿਤ ਚੇਤਨਾ ਮੰਚ ਦੇ ਮੀਤ ਪ੍ਰਧਾਨ ਮਨਜੀਤ ਬਾਲੀ ਅਤੇ ਜਨਰਲ ਸਕੱਤਰ ਐਡਵੋਕੇਟ ਵਿਸ਼ਾਲ ਬਜਾਜ ਨੇ ਦੱਸਿਆ ਕਿ ਇਸ ਸਮੇਂ ਦਲਿਤ ਸਮਾਜ ਅਨੇਕਾਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਅਤੇ ਆਪਣੇ ਆਪ ਨੂੰ ਬੇਵੱਸ ਸਮਝ ਰਿਹਾ ਹੈ। ਇਸ ਮਹਾਪੰਚਾਇਤ ਵਿੱਚ ਚੁਣੌਤੀਆਂ ਦੇ ਹੱਲ ਲਈ ਚਰਚਾ ਹੋਵੇਗੀ।ਸ਼੍ਰੀ ਬਾਲੀ ਨੇ ਦੱਸਿਆ ਕਿ ਸ਼੍ਰੀ ਵਿਜੇ ਸਾਂਪਲਾ ਚੇਅਰਮੈਨ ਦਲਿਤ ਚੇਤਨਾ ਮੰਚ ਸਾਡੇ ਨਾਲ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋ ਕੇ ਸਾਡਾ ਮਾਰਗਦਰਸ਼ਨ ਕਰਨਗੇ।ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਵਿਕਾਸ ਬੜਚ ਨੇ ਦੱਸਿਆ ਕਿ ਪੰਜਾਬ ਭਰ…

Read More

#CDT_NEWS : ਵਿਧਾਇਕ ਜਿੰਪਾ ਨੇ ਵਾਰਡ ਨੰਬਰ 24 ਦੇ ਨਿਊ ਦਸਮੇਸ਼ ਨਗਰ ’ਚ ਸੀਵਰੇਜ ਪਾਈਪ ਵਿਛਾਉਣ ਦੇ ਕੰਮ ਦਾ ਕੀਤਾ ਉਦਘਾਟਨ

ਹੁਸ਼ਿਆਰਪੁਰ, 5 ਦਸੰਬਰ: ਵਿਕਾਸ ਕਾਰਜਾਂ ਨੂੰ ਪਹਿਲ ਦਿੰਦੇ ਹੋਏ ਵਾਰਡ ਨੰਬਰ 24 ਦੇ ਨਿਊ ਦਸਮੇਸ਼ ਨਗਰ ਵਿੱਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਵਾ ਅੱਠ ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ 

Read More

#DGP_PUNJAB :: PUNJAB POLICE ARRESTS THREE PERSONS IN BID TO DELIVER HEROIN CONSIGNMENT; 5KG HEROIN, ₹4.45L DRUG MONEY RECOVERED

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਹੁਸਨਪ੍ਰੀਤ ਸਿੰਘ ਵਾਸੀ ਪ੍ਰਾਈਮ ਸਿਟੀ, CANADIAN DOABA TIMES :ਛੇਹਰਟਾ (ਅੰਮ੍ਰਿਤਸਰ), ਕਰਨਦੀਪ ਸਿੰਘਾ ਉਰਫ ਮੰਨਾ ਅਤੇ ਮਨਿੰਦਰ ਸਿੰਘ ਦੋਵੇਂ ਵਾਸੀ ਅਟਾਰੀ ਮੰਡੀ, ਅੰਮ੍ਰਿਤਸਰ ਵਜੋਂ ਹੋਈ ਹੈ। ਹੈਰੋਇਨ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ

Read More

ਪੰਜਾਬ ਚ ਸਾਰੇ ਸਰਕਾਰੀ ਦਫ਼ਤਰ, ਨਿਗਮ, ਬੋਰਡ ਅਤੇ ਵਿਦਿਅਕ ਅਦਾਰੇ ਬੰਦ ਰਹਿਣਗੇ

ਪੰਜਾਬ : ਸਰਕਾਰ ਨੇ ਸੂਬੇ ਵਿੱਚ 6 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦੌਰਾਨ  ਸਕੂਲ, ਕਾਲਜ, ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਹੋਰ ਸਰਕਾਰੀ ਅਦਾਰੇ ਕੱਲ੍ਹ  ਸ਼ੁੱਕਰਵਾਰ ਨੂੰ

Read More