ਚੰਡੀਗੜ੍ਹ : ਪੰਜਾਬ ਵਿੱਚ ਨਗਰ ਨਿਗਮ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਕਮਿਸ਼ਨ ਨੇ ਕਿਹਾ ਕਿ 5 ਨਿਗਮਾਂ ‘ਤੇ 21 ਦਸੰਬਰ ਨੂੰ ਵੋਟਾਂ ਪੈਣਗੀਆਂ। ਵੋਟਿੰਗ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਈਵੀਐਮ ਰਾਹੀਂ ਚੋਣਾਂ ਕਰਵਾਈਆਂ ਜਾਣਗੀਆਂ। ਚੋਣਾਂ ਦੇ ਐਲਾਨ ਤੋਂ ਬਾਅਦ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਨਾਮਜ਼ਦਗੀ ਪ੍ਰਕਿਰਿਆ ਕੱਲ੍ਹ ਯਾਨੀ 9 ਦਸੰਬਰ ਤੋਂ ਸ਼ੁਰੂ ਹੋਵੇਗੀ। ਸਾਰੇ ਉਮੀਦਵਾਰ 12 ਤਰੀਕ ਤੱਕ ਨਾਮਜ਼ਦਗੀ ਦਾਖ਼ਲ ਕਰ ਸਕਣਗੇ। 13 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਜਦਕਿ 14 ਦਸੰਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ…
Read More