ਬੀਬੀ ਜਗੀਰ ਕੌਰ ਨੂੰ ਬੋਲੇ ਅਪਸ਼ਬਦ :: ਪੰਜ ਪਿਆਰਿਆਂ ਨੇ SGPC ਪ੍ਰਧਾਨ ਧਾਮੀ ਨੂੰ ਲਾਈ ਧਾਰਮਿਕ ਸਜ਼ਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀਤੇ ਦਿਨੀਂ ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ 

Read More

ਗੜ੍ਹਦੀਵਾਲਾ/ ਹੁਸ਼ਿਆਰਪੁਰ: ਨੌਜਵਾਨ ਦੀ ਵੱਢ-ਟੁੱਕ ਕਰ ਕੇ ਭੱਜੇ ਹਮਲਾਵਰਾਂ ਦੀ ਕਾਰ ਪਿੰਡ ਗੌਂਦਪੁਰ ਨੇੜੇ ਹੋਈ ਹਾਦਸਾਗ੍ਰਸਤ, ਇਕ ਦੀ ਮੌਤ

ਗੜ੍ਹਦੀਵਾਲਾ/ ਹੁਸ਼ਿਆਰਪੁਰ : ਗੜ੍ਹਦੀਵਾਲਾ ਦੇ  ਬੱਸ ਅੱਡੇ ਦੇ ਨਜ਼ਦੀਕ ਦੋ ਕਾਰਾਂ ਵਿਚ ਸਵਾਰ ਹੋ ਕੇ ਆਏ  ਨੌਜਵਾਨਾਂ ਨੇ ਇਕ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਕਾਤਲਾਨਾ ਹਮਲਾ ਕਰ ਦਿੱਤਾ। ਨੌਜਵਾਨ ਦੀ ਬੁਰੀ ਤਰ੍ਹਾਂ ਨਾਲ ਵੱਢ ਟੁੱਕ ਕਰਨ ਤੋਂ ਬਾਅਦ ਫਰਾਰ ਹੋਏ ਹਮਲਾਵਰਾਂ ਦੀ ਕਾਰ ਵੀ ਪਿੰਡ ਗੌਂਦਪੁਰ ਨਜ਼ਦੀਕ ਇੱਕ ਟਰੈਕਟਰ ਟਰਾਲੀ ਵਿਚ ਜਾ ਵੱਜੀ ਜਿਸ ਕਾਰਨ ਕਾਰ ਸਵਾਰ ਜ਼ਖਮੀ ਹੋਏ ਹਮਲਵਰਾਂ ਵਿੱਚੋਂ ਇੱਕ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਨੇ ਦਸ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ  ਗੁਰਦਿਆਲ ਸਿੰਘ ਵਾਸੀ ਮਿਰਜਾਪੁਰ ਨੇ…

Read More

ਪੀਲੀਭੀਤ ‘ਚ ਮਾਰੇ ਗਏ ਅੱਤਵਾਦੀਆਂ ਦੀਆਂ ਲਾਸ਼ਾਂ ਲਿਜਾ ਰਹੀ ਐਂਬੂਲੈਂਸ ਰਾਮਪੁਰ ‘ਚ ਪਲਟਣ ਦੀ ਚਰਚਾ

ਪੀਲੀਭੀਤ ‘ਚ ਪੁਲਿਸ ਨਾਲ ਮੁਕਾਬਲੇ ‘ਚ ਮਾਰੇ ਗਏ ਤਿੰਨ ਅੱਤਵਾਦੀਆਂ ਦੀਆਂ ਲਾਸ਼ਾਂ ਨੂੰ ਲੈ ਕੇ ਪੰਜਾਬ ਜਾ ਰਹੀ ਐਂਬੂਲੈਂਸ ਰਾਮਪੁਰ ‘ਚ ਲਖਨਊ-ਦਿੱਲੀ ਹਾਈਵੇ ‘ਤੇ ਖਰਾਬ ਹੋ ਗਈ। ਉਸਦੇ ਰੇਡੀਏਟਰ ‘ਚ ਨੁਕਸ ਪਿਆ।

Read More

ਅਸਲਾ ਲਾਇਸੰਸ ਸਬੰਧੀ ਈ-ਸੇਵਾ ਪੋਰਟਲ ’ਚ ਸਰਵਿਸ ਪ੍ਰਾਪਤ ਨਾ ਕਰਨ ਵਾਲਿਆਂ ਨੂੰ 31 ਦਸੰਬਰ ਤੋਂ ਬਾਅਦ ਈ-ਸੇਵਾ ਪੋਰਟਲ ’ਚ ਨਹੀਂ ਦਿੱਤੀ ਜਾਵੇਗੀ ਲਾਇਸੰਸ ਸਰਵਿਸ  : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, ਦਸੰਬਰ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਅਸਲਾ ਲਾਇਸੰਸ ਸਬੰਧੀ ਸੇਵਾਵਾਂ ਈ-ਸੇਵਾ ਪੋਰਟਲ ਰਾਹੀਂ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਹਨ।

Read More

ਵੱਡੀ ਖ਼ਬਰ : ਔਰਤਾਂ ਦੇ ਖਾਤੇ ‘ਚ 2100 ਰੁਪਏ ਭੇਜਣ ਦੀ ਯੋਜਨਾ ਸ਼ੁਰੂ, ਘਰ ਬੈਠੇ ਹੀ ਹੋਵੇਗੀ ਰਜਿਸਟ੍ਰੇਸ਼ਨ

ਨਵੀਂ ਦਿੱਲੀ : ਦਿੱਲੀ ਸਰਕਾਰ ਨੇ ਦਿੱਲੀ ਦੀਆਂ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਹੈ। ਇਸ ਲਈ ਰਜਿਸਟ੍ਰੇਸ਼ਨ ਸੋਮਵਾਰ ਤੋਂ ਸ਼ੁਰੂ ਹੋਵੇਗੀ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁਤਾਬਕ ਇਸ ਦੇ ਲਈ ਔਰਤਾਂ ਨੂੰ ਕਿਤੇ ਜਾ ਕੇ ਰਜਿਸਟ੍ਰੇਸ਼ਨ ਕਰਵਾਉਣ ਦੀ ਲੋੜ ਨਹੀਂ ਪਵੇਗੀ। ਇਸ ਸਕੀਮ ਤਹਿਤ ਰਜਿਸਟ੍ਰੇਸ਼ਨ ਕਰਵਾਉਣ ਲਈ ਵੱਖ-ਵੱਖ ਟੀਮਾਂ ਔਰਤਾਂ ਦੇ ਘਰ-ਘਰ ਜਾ ਕੇ ਰਜਿਸਟ੍ਰੇਸ਼ਨ ਕਰਨਗੀਆਂ। ਇਸ ਸਕੀਮ ਲਈ ਔਰਤਾਂ ਨੂੰ ਕਿਤੇ ਵੀ ਲਾਈਨ ਵਿੱਚ ਖੜ੍ਹਨ ਦੀ ਲੋੜ ਨਹੀਂ ਹੈ। ਕੇਜਰੀਵਾਲ ਨੇ ਕਿਹਾ ਤੁਹਾਨੂੰ ਸਮਾਂ ਬਰਬਾਦ ਕਰਨ ਦੀ ਲੋੜ ਨਹੀਂ, ਅਸੀਂ ਤੁਹਾਡੇ ਘਰ…

Read More

ਪੰਜਾਬ ਦੇ ਸਾਰੇ ਵਿਧਾਇਕ ਅੱਜ ਦਿੱਲੀ ਬੁਲਾਏ, ਆਮ ਆਦਮੀ ਪਾਰਟੀ ਨੇ ਸੱਦੀ ਵਿਸ਼ੇਸ਼ ਮੀਟਿੰਗ

ਚੰਡੀਗੜ੍ਹ  : ਆਮ ਆਦਮੀ ਪਾਰਟੀ ਦੀ ਹਾਈਕਮਾਨ ਨੇ ਪੰਜਾਬ ਦੇ ਸਾਰੇ ਵਿਧਾਇਕਾਂ ਤੇ ਮੰਤਰੀਆਂ ਨੂੰ ਮੰਗਲਵਾਰ ਨੂੰ ਵਿਸ਼ੇਸ਼ ਮੀਟਿੰਗ ਲਈ ਦਿੱਲੀ ਬੁਲਾਇਆ ਹੈ। ਵਿਧਾਇਕਾਂ ਨੂੰ ਦਿੱਲੀ ਬੁਲਾਏ ਜਾਣ ਕਾਰਨ ਮੰਗਲਵਾਰ ਨੂੰ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਦੀਆਂ ਹੋਣ ਵਾਲੀਆਂ ਮੀਟਿੰਗਾਂ ਵੀ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਕਈ ਵਿਧਾਇਕਾਂ ਨੇ ਦਿੱਲੀ ਜਾਣ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਅਨੁਸਾਰ  ਪੰਜਾਬ ਦੇ ਵਿਧਾਇਕਾਂ ਨੂੰ ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਬੁਲਾਇਆ ਗਿਆ ਹੈ। ਪਾਰਟੀ ਦੇ ਕਨਵੀਨਰ ਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸਕੱਤਰ ਜਨਰਲ ਸੰਦੀਪ ਪਾਠਕ ਵੱਲੋਂ ਵਿਧਾਇਕਾਂ ਨਾਲ ਮੀਟਿੰਗ ਕਰਨਗੇ। …

Read More

1891 ਤੋਂ ਬਾਅਦ ਇਹ ਤੀਜੀ ਸਭ ਤੋਂ ਠੰਢੀ ਰਾਤ, ਡਲ ਝੀਲ ਦੀ ਸਤ੍ਹਾ ਵੀ ਜੰਮ ਗਈ

ਸ੍ਰੀਨਗਰ- ਮੌਸਮ ਵਿਭਾਗ ਮੁਤਾਬਕ ਕਸ਼ਮੀਰ ਵਿੱਚ ਪਿਛਲੇ ਪੰਜ ਦਹਾਕਿਆਂ ਵਿੱਚ ਇਸ ਸੀਜ਼ਨ ਦੀ ਇਹ ਸਭ ਤੋਂ ਠੰਢੀ ਰਾਤ ਸੀ। ਇਸ ਦੌਰਾਨ ਤਾਪਮਾਨ ਮਨਫੀ 8.5 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ

Read More

ਡਾ: ਰਾਜ ਚੱਬੇਵਾਲ :: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਹੋਰ ਸ਼ਹਾਦਤਾਂ ਲਏ ਬਿਨਾ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਤੁਰੰਤ ਪੂਰੀਆਂ ਕਰਨ

ਡਾ: ਰਾਜ ਨੇ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ‘ਤੇ ਵੀ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਸਵਾਮੀਨਾਥਨ ਰਿਪੋਰਟ ਨੂੰ ਪੂਰੀ ਤਰ੍ਹਾਂ ਲਾਗੂ ਕਰਕੇ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਦਿੱਤਾ ਜਾਵੇ

Read More

LATEST HOSHIARPUR : गृह मंत्री द्वारा  संविधान निर्माता डॉ. बी.आर. अंबेडकर पर टिप्पणी के विरोध में कांग्रेस ने निकाला  विशाल रोष मार्च

होशियारपुर (आदेश ) आज होशियारपुर में संविधान निर्माता डॉ. बी.आर. अंबेडकर पर देश के गृह मंत्री द्वारा की गई टिप्पणी के विरोध में कांग्रेस द्वारा विशाल रोष मार्च निकाला गया। यह मार्च कांग्रेस भवन से शुरू

Read More

ਵੱਡੀ ਖ਼ਬਰ : ਅਮਰੀਕਾ ‘ਚ ਡਰੱਗਜ਼ ਤਸਕਰ ਸੁਨੀਲ ਯਾਦਵ ਉਰਫ ਗੋਲੀਆ ਵਿਰਾਮ ਖੇੜਾ ਅਬੋਹਰ ਦੀ ਗੋਲੀ ਮਾਰਕਰ ਹੱਤਿਆ

ਅਮਰੀਕਾ : ਅਮਰੀਕਾ ਦੇ ਕੈਲੀਫੋਰਨੀਆ ‘ਚ ਡਰੱਗਜ਼ ਤਸਕਰ ਸੁਨੀਲ ਯਾਦਵ ਉਰਫ ਗੋਲੀਆ ਵਿਰਾਮ ਖੇੜਾ ਅਬੋਹਰ ਦੀ ਗੋਲੀ ਮਾਰਕਰ ਹੱਤਿਆ ਕਰਨ ਦੀ ਖ਼ਬਰ ਹੈ।  ਸੁਨੀਲ ਯਾਦਵ ਡਰੱਗਜ਼ ਦੀ ਤਸਕਰੀ

Read More

ਅਗਲੇ 72 ਘੰਟਿਆਂ ਚ ਪੰਜਾਬ, ਹਰਿਆਣਾ, ਚੰਡੀਗੜ੍ਹ-ਦਿੱਲੀ, ਚ ਬਾਰਿਸ਼ ਅਤੇ ਗੜੇਮਾਰੀ ਦੀ ਸੰਭਾਵਨਾ

ਆਈਐਮਡੀ ਦੇ ਅਨੁਸਾਰ, ਇੱਕ ਪੱਛਮੀ ਗੜਬੜ 26 ਦਸੰਬਰ ਤੋਂ ਪੱਛਮੀ ਹਿਮਾਲੀਅਨ ਖੇਤਰ ਅਤੇ ਆਲੇ ਦੁਆਲੇ ਦੇ ਮੈਦਾਨਾਂ ਨੂੰ ਪ੍ਰਭਾਵਤ ਕਰੇਗੀ। ਇਸ ਕਾਰਨ 27 ਤੋਂ 29 ਦਸੰਬਰ ਤੱਕ ਪੱਛਮੀ ਹਿਮਾਲੀਅਨ ਖੇਤਰਾਂ ‘ਚ ਬਰਫਬਾਰੀ ਹੋਣ

Read More