ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ

ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸੁਨਿਹਰੀ ਭਵਿੱਖ ਲਈ ਕਾਰਜ਼ਸ਼ੀਲ ਚੰਡੀਗੜ੍ਹ, 2 ਫਰਵਰੀ (CDTNEWS) ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸ.ਸੀ ਸਟੂਡੈਂਟਸ ਸਕੀਮ ਸਾਲ 2024-25 ਦੇ 86583 ਵਿਦਿਆਰਥੀਆਂ ਲਈ ਚਾਲੂ ਵਿੱਤੀ ਸਾਲ ਦੇ ਬਜਟ ਉਪਬੰਧ ਵਿੱਚੋਂ 55.45 ਕਰੋੜ ਰੁਪਏ ਦੀ ਰਾਸ਼ੀ ਰਾਜ ਦੇ ਹਿੱਸੇ ਵਜੋਂ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ…

Read More

ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ ਮੈਨੂੰ ਵਿਦੇਸ਼ ਜਾ ਕੇ ਸ਼ਰਮ ਆਉਂਦੀ ਐ, ਦਿੱਲੀ ਚ ਬੁਨਿਆਦੀ ਸਹੂਲਤਾਂ ਦੀ ਘਾਟ

ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਆਮ ਆਦਮੀ ਪਾਰਟੀ (AAP) ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਦੇਸ਼ਾਂ ਵਿੱਚ ਇਹ ਮੰਨਣ ਵਿੱਚ ਸ਼ਰਮ ਆਉਂਦੀ ਹੈ

Read More

ਡੋਨਾਲਡ ਟਰੰਪ ਵੱਲੋਂ ਕੈਨੇਡਾ ‘ਤੇ ਲਗਾਏ ਟੈਰਿਫ ਤੋਂ ਬਾਦ ਟਰੂਡੋ ਨੇ ਕੀਤਾ ਇਹ ਐਲਾਨ, ਮੈਕਸੀਕੋ ਨੇ ਵੀ ਦਿੱਤੀ ਪ੍ਰਤੀਕਿਰਿਆ

ਵਾਸ਼ਿੰਗਟਨ :  ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਤੋਂ ਆਉਣ ਵਾਲੀਆਂ ਵਸਤਾਂ ‘ਤੇ 25 ਪ੍ਰਤੀਸ਼ਤ ਟੈਰਿਫ ਲਗਾਉਣ ਦਾ ਫੈਸਲਾ ਕੀਤਾ ਹੈ। ਮੈਕਸੀਕੋ ਤੋਂ ਆਉਣ ਵਾਲੇ ਸਮਾਨ ‘ਤੇ ਵੀ 25 ਪ੍ਰਤੀਸ਼ਤ ਟੈਰਿਫ ਲਗਾਇਆ ਗਿਆ ਹੈ। ਚੀਨ ‘ਤੇ 10 ਪ੍ਰਤੀਸ਼ਤ ਟੈਰਿਫ ਲਗਾਇਆ ਗਿਆ ਹੈ। ਕੈਨੇਡਾ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਟਰੰਪ ਦੇ ਫੈਸਲੇ ਤੋਂ ਬਹੁਤ ਨਾਰਾਜ਼ ਹਨ। ਜਸਟਿਨ ਟਰੂਡੋ ਨੇ ਕਿਹਾ ਹੈ ਕਿ ਅਸੀਂ ਇਹ ਨਹੀਂ ਚਾਹੁੰਦੇ ਸੀ ਪਰ ਉਨ੍ਹਾਂ ਦਾ ਦੇਸ਼ ਅਮਰੀਕੀ ਟੈਰਿਫਾਂ ਦਾ ਸਾਹਮਣਾ ਕਰਨ ਲਈ ‘ਤਿਆਰ’ ਹੈ। ਜਸਟਿਨ ਟਰੂਡੋ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਦਾ ਦੇਸ਼ 155…

Read More

LATEST NEWS: ਸ਼ਰਧਾਲੂਆਂ ਨਾਲ ਭਰੀ ਬੱਸ ਡੂੰਘੀ ਖਾਈ ਵਿੱਚ ਡਿੱਗੀ, 7 ਲੋਕਾਂ ਸਮੇਤ 2 ਔਰਤਾਂ ਦੀ ਮੌਤ, 20 ਜ਼ਖ਼ਮੀ

ਅਹਿਮਦਾਬਾਦ : ਗੁਜਰਾਤ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਡਾਂਗ ਜ਼ਿਲ੍ਹੇ ਵਿੱਚ ਇੱਕ ਬਸ ਡੂੰਘੀ ਖਾਈ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੁਲਿਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਕਈ ਲੋਕ ਜ਼ਖ਼ਮੀ ਵੀ ਹੋਏ ਹਨ। ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਮੌਤ ਹੋਣ ਵਾਲੇ ਲੋਕ ਮੱਧ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਰਹਿਣ ਵਾਲੇ ਸਨ। ਪੁਲਿਸ ਨੇ ਦੱਸਿਆ ਕਿ ਤੀਰਥਯਾਤਰੀ ਮਹਾਰਾਸ਼ਟਰ ਤੋਂ ਗੁਜਰਾਤ ਦੇ ਦ੍ਵਾਰਕਾ ਜਾ ਰਹੇ ਸਨ।  ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਐਤਵਾਰ ਦੀ ਸਵੇਰ 4 ਵਜੇ…

Read More

#NEWS_HOSHIARPUR : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਗਪੁਰ ਵਿੱਚ ਬਲਾਕ ਪੱਧਰੀ ਕਰਾਟੇ ਮੁਕਾਬਲੇ : ਵਿਦਿਆਰਥਣਾਂ ਨੇ ਦਿਖਾਇਆ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ (CDT NEWS) ਜਿਲਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ)  ਲਲਿਤਾ ਅਰੋੜਾ  ਅਤੇ ਉਪ ਜਿਲਾ ਸਿੱਖਿਆ ਅਫਸਰ ਧੀਰਜ ਵਸ਼ਿਸ਼ਟ ਦੀ ਯੋਗ ਅਗਵਾਈ ਹੇਠ ਰਾਣੀ

Read More

DETAIL UPDATED : ਪੀ.ਐਸ.ਪੀ.ਸੀ.ਐਲ. (PSPCL) ਦਾ ਡਿਪਟੀ ਚੀਫ਼ ਇੰਜੀਨੀਅਰ ਅਤੇ ਲਾਈਨਮੈਨ 50,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਹੁਸ਼ਿਆਰਪੁਰ ਦੇ ਡਿਵੀਜ਼ਨ ਰੇਂਜ ਦਫ਼ਤਰ ਵਿਖੇ ਤਾਇਨਾਤ ਡਿਪਟੀ ਚੀਫ਼ ਇੰਜੀਨੀਅਰ ਹਰਮਿੰਦਰ ਸਿੰਘ ਅਤੇ ਲਾਈਨਮੈਨ ਕੇਵਲ ਸ਼ਰਮਾ ਨੂੰ 50,000 ਰੁਪਏ ਰਿਸ਼ਵਤ ਲੈਂਦੇ ਹੋਏ

Read More

ਵੱਡੀ ਖ਼ਬਰ : Updated : #ਵਿਜੀਲੈਂਸ_ਹੁਸ਼ਿਆਰਪੁਰ ਵੱਲੋਂ ਬਿਜਲੀ ਬੋਰਡ ਚ ਤਇਨਾਤ ਡਿਪਟੀ ਚੀਫ਼ ਇੰਜੀਨਿਅਰ 50 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਕੀਤਾ ਗ੍ਰਿਫਤਾਰ

ਹੁਸ਼ਿਆਰਪੁਰ (CDT NEWS)

ਵਿਜੀਲੈਂਸ ਦੀ ਟੀਮ ਨੇ ਬਿਜਲੀ ਬੋਰਡ ਚ ਤਇਨਾਤ ਡਿਪਟੀ ਚੀਫ਼ ਇੰਜੀਨਿਅਰ

Read More

ਸੰਘਣੀ ਧੁੰਦ ਕਾਰਨ ਕਾਰ ਦਰੱਖ਼ਤ ਨਾਲ ਟਕਰਾਈ, ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ

ਦੇਰ ਰਾਤ ਧੁੰਦ ਦੇ ਕਾਰਨ ਇੱਕ ਭਿਆਨਕ ਕਾਰ ਹਾਦਸਾ ਵਾਪਰ ਗਿਆ। ਕਾਰ ਇੱਕ ਦਰੱਖ਼ਤ ਨਾਲ ਟਕਰਾ ਗਈ, ਜਿਸਦੇ ਨਤੀਜੇ ਵਜੋਂ ਕਾਰ ਸਵਾਰ ਦੋ ਲੋਕਾਂ ਦੀ ਮੌਤ ਹੋ ਗਈ।

Read More