ਕੈਮਿਸਟ ਫਲੂ, ਖੰਘ ਅਤੇ ਜ਼ੁਕਾਮ ਦੇ ਇਲਾਜ ਲਈ ਕਿਸੇ ਵਿਅਕਤੀ ਨੂੰ ਵੇਚਿਆਂ ਜਾਣ ਵਾਲੀਆਂ ਦਵਾਈਆਂ ਸਬੰਧੀ ਦੇਣ ਰਿਪੋਰਟ


ਕੈਮਿਸਟ ਫਲੂ, ਖੰਘ ਅਤੇ ਜ਼ੁਕਾਮ ਦੇ ਇਲਾਜ ਲਈ ਕਿਸੇ ਵਿਅਕਤੀ ਨੂੰ ਵੇਚਿਆਂ ਜਾਣ ਵਾਲੀਆਂ ਦਵਾਈਆਂ ਸਬੰਧੀ ਦੇਣ ਰਿਪੋਰਟ

ਪਠਾਨਕੋਟ: 24 ਅਪ੍ਰੈਲ (ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ )

 ਕੋਵਿਡ-19 ਮਹਾਮਾਰੀ ਦੌਰਾਨ ਸੰਭਾਵਤ ਮਰੀਜ਼ਾਂ ‘ਤੇ ਨਜ਼ਰ ਰੱਖਣ ਲਈ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਫੂਡ ਐਂਡ ਡਰੱਗਜ਼ ਐਡਮਨਿਸਟ੍ਰੇਸ਼ਨ ਪੰਜਾਬ ਦੇ ਸਮੂਹ ਜ਼ੋਨਲ ਲਾਇਸੈਂਸਿੰਗ ਅਧਿਕਾਰੀਆਂ ਨੂੰ ਉਨਾਂ ਦੇ ਅਧਿਕਾਰ ਖੇਤਰ ਵਿੱਚ ਸਾਰੇ ਕੈਮਿਸਟ ਵੱਲੋਂ ਸਟੋਰ ‘ਤੇ ਜਾਂ ਕਿਸੇ ਵਿਅਕਤੀ ਦੇ ਘਰ ਫਲੂ, ਖੰਘ ਅਤੇ ਜ਼ੁਕਾਮ ਦੇ ਇਲਾਜ ਲਈ ਦਵਾਈਆਂ ਦੀ ਸਪਲਾਈ ਕਰਨ ਸਬੰਧੀ ਸਿਵਲ ਸਰਜਨ ਨੂੰ ਰਿਪੋਰਟ ਭੇਜਣਾ ਲਾਜ਼ਮੀ ਕਰਨਗੇ।
ਡਾ. ਵਿਨੋਦ ਸਰੀਨ ਸਿਵਲ ਸਰਜਨ ਪਠਾਨਕੋਟ ਨੇ ਦੱਸਿਆ ਕਿ ਫਲੂ, ਖਾਂਸੀ ਅਤੇ ਜ਼ੁਕਾਮ ਦੇ ਇਲਾਜ ਲਈ ਕਿਸੇ ਵਿਅਕਤੀ ਨੂੰ ਦਵਾਈਆਂ ਦੀ ਵਿਕਰੀ ਜਾਂ ਸਪਲਾਈ ਸੰਬੰਧੀ ਜਾਣਕਾਰੀ ਲੋਕਾਂ ਦੇ ਹਿੱਤ ਲਈ ਬਹੁਤ ਜ਼ਰੂਰੀ ਹੈ    
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply