ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ , ਨਿੱਜੀ ਅਦਾਰਿਆਂ ਸਣੇ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ’ਤੇ ਸਰਕਾਰ ਨੇ ਕੱਲ੍ਹ ਅਗਰਸੈਨ ਜੈਯੰਤੀ ਮੌਕੇ ਸੂਬੇ ਵਿੱਚ ਸਰਕਾਰੀ ਛੁੱਟੀ ਕਰਨ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਦਫ਼ਤਰਦੇ ਬੁਲਾਰੇ ਨੇ ਦੱਸਿਆ ਕਿ ਬੈਂਕਾਂ ਨੂੰ ਛੱਡ ਕੇ ਸਾਰੇ ਸਰਕਾਰੀ ਹੁਕਮਾਂ ਬਾਬਤ ਕੱਲ੍ਹ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨਾਂ ਤੇ ਨਿੱਜੀ ਅਦਾਰਿਆਂ ਸਣੇ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply