ਓਟਾਵਾ : ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅੰਮ੍ਰਿਤਸਰ ‘ਚ ਦੁਸਹਿਰੇ ਵਾਲੀ ਸ਼ਾਮ ਵਾਪਰੇ ਦੁੱਖਦਾਈ ਹਾਦਸੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਟਰੂਡੋ ਨੇ ਟਵੀਟ ਕਰਦਿਆਂ ਲਿਖਿਆ,”ਭਾਰਤ ਦੇ ਸ਼ਹਿਰ ਅੰਮ੍ਰਿਤਸਰ ‘ਚ ਵਾਪਰੇ ਹਾਦਸੇ ਨਾਲ ਸਾਨੂੰ ਡੂੰਘਾ ਦੁੱਖ ਪੁੱਜਾ ਹੈ, ਮੈਂ ਪੀੜਤਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਾ ਹਾਂ।
ਅਸੀਂ ਸਭ ਅਰਦਾਸ ਕਰਦੇ ਹਾਂ ਕਿ ਵਿੱਛੜੀਆਂ ਰੂਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ ਅਤੇ ਜ਼ਖਮੀ ਲੋਕ ਜਲਦੀ ਤੰਦਰੁਸਤ ਹੋ ਜਾਣ।”
EDITOR
CANADIAN DOABA TIMES
Email: editor@doabatimes.com
Mob:. 98146-40032 whtsapp