ਪੁਲਿਸ ਨੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ
ਦੀਨਾਨਗਰ ( ਬਲਵਿੰਦਰ ਸਿੰਘ ਬਿੱਲਾ )
ਦੀਨਾਨਗਰ ਥਾਣੇ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਛਾਪੇ ਮਾਰ ਕੇ 30 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਦੋਂਕਿ ਦੋਸ਼ੀ ਔਰਤਾਂ ਮੌਕੇ ਤੋਂ ਫਰਾਰ ਹੋ ਗਈ।
ਜਾਣਕਾਰੀ ਦਿੰਦੇ ਹੋਏ ਏਐਸਆਈ ਪਾਲ ਸਿੰਘ ਨੇ ਦੱਸਿਆ ਕਿ ਰਾਣੀ ਉਰਫ ਕਾਲੀ ਪਤਨੀ ਸਤਨਾਮ ਨਿਵਾਸੀ ਡੀਡਾ ਸਾਂਸੀਆਂ ਦੇ ਘਰੋਂ 15 ਹਜ਼ਾਰ ਐਮਐਲ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਜਦੋਂ ਕਿ ਪੁਸ਼ਪਾ ਪਤਨੀ ਪ੍ਰੇਮ ਚੰਦ ਨਿਵਾਸੀ ਪਨਿਆੜ ਦੇ ਘਰੋਂ 15 ਹਜ਼ਾਰ ਮਿਲੀਲੀਟਰ ਨਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਦੋਵੇਂ ਅੌਰਤਾਂ ਮੌਕੇ ਤੋਂ ਫਰਾਰ ਹੋ ਗਈਆਂ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements