ਵੱਡੀ ਖ਼ਬਰ : ਅੰਮ੍ਰਿਤਸਰ ਵਿੱਚ ਕੋਰੋਨਾ ਵਾਇਰਸ ਕਾਰਣ ਅੱਜ ਇਕੋ ਦਿਨ ਵਿਚ 3 ਮੌਤਾਂ
ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਕੋਰੋਨਾ ਵਾਇਰਸ ਕਾਰਣ ਅੱਜ ਇਕੋ ਦਿਨ ਵਿਚ 3 ਮੌਤਾਂ ਹੋ ਗਈਆਂ ਹਨ ਜਦੋਂ ਕਿ 10 ਨਵੇਂ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ। ਮ੍ਰਿਤਕਾਂ ਵਿੱਚ ਕਿਸ਼ੋਰ ਕੁਮਾਰ ਖੰਨਾ, ਕਮਲੇਸ਼ ਸ਼ਰਮਾ ਅਤੇ ਸੁਰੇਸ਼ ਚੋਪੜਾ ਕੋਰੋਨਾ ਪੌਜੇਟਿਵ ਸਨ।
ਤਿੰਨੋਂ ਮਰੀਜ਼ਾਂ ਨੂੰ ਅੰਮ੍ਰਿਤਸਰ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ। ਕਿਸ਼ੋਰ ਕੁਮਾਰ ਖੰਨਾ ਅਤੇ ਕਮਲੇਸ਼ ਸ਼ਰਮਾ ਵੈਂਟੀਲੇਟਰ ‘ਤੇ ਸਨ , ਜਿਨ੍ਹਾਂ ਦੀ ਅੱਜ ਮੌਤ ਹੋ ਗਈ। ਜ਼ਿਲ੍ਹੇ ਵਿੱਚ ਹੁਣ ਮਰੀਜ਼ਾਂ ਦੀ ਗਿਣਤੀ 589ਹੋ ਗਈ ਹੈ। ਇਨ੍ਹਾਂ ਵਿੱਚੋਂ 18 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 173 ਮਰੀਜ਼ ਅਜੇ ਵੀ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।
Advertisements
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements