ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਦੀਵਾਲੀ ਤੋਂ ਅਗਲੇ ਦਿਨ ਵਿਸ਼ਵਕਰਮਾ ਡੇਅ ‘ਤੇ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਸ਼ੁੱਕਰਵਾਰ ਸਵੇਰੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵਲੋਂ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ।
ਇਸ ਨੋਟੀਫਿਕੇਸ਼ਨ ਮੁਤਾਬਕ ਵਿਸ਼ਵਕਰਮਾ ਡੇਅ ‘ਤੇ 8 ਨਵੰਬਰ ਦਿਨ ਵੀਰਵਾਰ ਨੂੰ ਪੰਜਾਬ ਸਰਕਾਰ ਦੇ ਸਾਰੇ ਸਕੂਲਾਂ, ਦਫਤਰਾਂ, ਬੋਰਡਾਂ ਅਤੇ ਨਿਗਮਾਂ ‘ਚ ਰਾਖਵੀਂ ਛੁੱਟੀ ਦੀ ਬਜਾਏ ਗਜ਼ਟਿਡ ਛੁੱਟੀ ਘੋਸ਼ਿਤ ਕੀਤੀ ਗਈ ਹੈ।
Advertisements
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements