ਲੋਕ ਕੋਰੋਨਾ ਵਾਇਰਸ ਤੋਂ ਬਚਾਅ ਲਈ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ :ਵਧੀਕ ਡਿਪਟੀ ਕਮਿਸ਼ਨਰ ਸੰਧੂ

ਮਾਸਕ ਪਹਿਨਣ ਦੇ ਨਾਲ-ਨਾਲ ਸ਼ੋਸਲ ਡਿਸਟੈਂਸ  ਮੈਨਟੇਨ ਕਰਕੇ  ਰੱਖਿਆ ਜਾਵੇ

ਗੁਰਦਾਸਪੁਰ ,18 ਜੂਨ  ( ਅਸ਼ਵਨੀ ) ਸ. ਤੇਜਿੰਦਰਪਾਲ ਸਿੰਘ  ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਕਿਹਾ ਕਿ  ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲੇ ਅੰਦਰ ‘ਮਿਸ਼ਨ ਫ਼ਤਿਹ’ ਤਹਿਤ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ  ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਲਾਜ਼ਮੀ ਬਣਾਉਣ।


              ਵਧੀਕ ਡਿਪਟੀ ਕਮਿਸ਼ਨਰ ਸੰਧੂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ‘ਮਿਸ਼ਨ ਫ਼ਤਿਹ’ ਮੁਹਿੰਮ ਸ਼ੁਰੂ ਕਰਨ ਦਾ ਮੁੱਖ ਮਕਸਦ ਪੰਜਾਬ ਨੂੰ ਕੋਰੋਨਾ ਮੁਕਤ ਕਰਨਾ ਹੈ ਅਤੇ ਕੋਰੋਨਾ ਵਿਰੁੱਧ ਜੰਗ ਫ਼ਤਿਹ ਕਰਨੀ ਹੈ ਅਤੇ ਇਸ ਦੀ ਸਭ ਲਈ ਜ਼ਿਲਾ ਵਾਸੀਆਂ ਨੂੰ ਪੂਰਨ ਸਹਿਯੋਗ ਦੇਣਾ  ਚਾਹੀਦਾ ਹੈ।ਸਰਕਾਰ ਵੱਲੋਂ ਲੋਕਾਂ ਨੂੰ ਮਾਸਕ ਪਾਉਣ, ਵਾਰ ਵਾਰ  ਹੱਥਾਂ ਨੂੰ ਸਾਫ ਕਰਨ ਅਤੇ ਸਮਾਜਿਕ ਦੂਰੀ ਬਣਾਈ ਰੱਖਣ ਦੇ ਲਈ ਜੋਰ ਦਿੱਤਾ ਜਾ ਰਿਹਾ ਹੈ ਅਤੇ ਇਨ੍ਹਾਂ ਨਿਯਮਾਂ ਦੀ ਪਾਲਣਾ ਕਰ ਕੇ ਅਸੀਂ ਕੋਰੋਨਾ ‘ਤੇ ਫ਼ਤਿਹ ਹਾਸਲ ਕਰ ਸਕਦੇ ਹਾਂ।

Advertisements


                    ਉਨਾਂ ਅੱਗੇ ਕਿਹਾ ਕਿ ਜਿਲਾ ਪ੍ਰਸ਼ਾਸਨ ਵਲੋਂ ‘ਮਿਸ਼ਨ ਫ਼ਤਹਿ’ ਤਹਿਤ ਵੱਖ-ਵੱਖ ਵਿਭਾਗਾਂ ਰਾਹੀ ਪਿੰਡ ਪੱਧਰ ਤਕ ਲੋਕਾਂ ਨੂੰ ਕੋਰੋਨਾ  ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨਾਂ ਕਿਹਾ ਕਿ  ਸਿਹਤ ਵਿਭਾਗ ਵਲੋਂ ਜਾਰੀ ਸਾਵਧਾਨੀਆਂ ਅਪਣਾ ਕੇ ਅਸੀਂ ਆਪਣੇ ਆਪ ਨੂੰ , ਆਪਣੇ ਪਰਿਵਾਰ ਤੇ ਸਮਾਜ ਨੂੰ

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply