UPDATED : ਪੰਜਾਬ ਵਿੱਚ ਕੋਰੋਨਾ ਕਹਿਰ- 32 ਦੇ ਕਰੀਬ ਸੰਕਰਮਿਤ ਮਰੀਜ਼ਾਂ ਦੀ ਮੌਤ, 21 ਮਰੀਜ਼ਾਂ ਦੀ ਹਾਲਤ ਗੰਭੀਰ READ MORE…

32 ਦੇ ਕਰੀਬ ਸੰਕਰਮਿਤ ਮਰੀਜ਼ਾਂ ਦੀ ਮੌਤ

ਪਠਾਨਕੋਟ (ਰਾਜਨ  ਬਿਊਰੋ ): ਪੰਜਾਬ ਵਿੱਚ ਕੋਰੋਨਾ ਸੰਕਰਮਨ ਦੇ ਵਧ ਰਹੇ ਪ੍ਰਕੋਪ ਕਾਰਨ ਅੱਜ ਇੱਕ ਦਿਨ ਵਿੱਚ 32 ਦੇ ਕਰੀਬ ਸੰਕਰਮਿਤ ਮਰੀਜ਼ਾਂ ਦੀ ਮੌਤ ਹੋ ਗਈ ਹੈ । ਇਸ ਦੇ ਨਾਲ ਹੀ ਰਾਜ ਵਿੱਚ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ 636 ਤੱਕ ਪਹੁੰਚ ਗਈ ਹੈ ਅਤੇ 21 ਮਰੀਜ਼ਾਂ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਇਹ ਜਾਣਕਾਰੀ ਸਿਹਤ ਵਿਭਾਗ ਵੱਲੋਂ ਸ਼ਾਮ ਨੂੰ ਜਾਰੀ ਕੀਤੇ ਗਏ ਬੁਲੇਟਿਨ ਵਿੱਚ ਦਿੱਤੀ ਗਈ ਹੈ ।

ਬੁਲੇਟਿਨ ਅਨੁਸਾਰ ਪਿਛਲੇ ਚੌਵੀ ਘੰਟਿਆਂ ਵਿੱਚ ਰਾਜ ਵਿੱਚ ਕੋਰੋਨਾ ਦੀ ਲਾਗ ਦੇ 1002 POSITIVE  ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ ਵੱਧ  252 ਲੁਧਿਆਣਾ,  118 ਅੰਮ੍ਰਿਤਸਰ ਅਤੇ ਪਟਿਆਲਾ,  ਹੁਸ਼ਿਆਰਪੁਰ 77 ਅਤੇ  ਪਠਾਨਕੋਟ ਵਿਚ 64 ਮਰੀਜ ਕਰੋਨਾ POSITIVE ਆਏ ਹਨ। 

Advertisements



रैली के दौरान दिल्‍ली में हुई हिंसा के मामले में  किसान नेता राकेश टिकैत समेत छह किसान नेताओं के खिल CDT NEWS PODCAST

रैली के दौरान दिल्‍ली में हुई हिंसा के मामले में  किसान नेता राकेश टिकैत समेत छह किसान नेताओं के खिलाफ केस दर्ज
  1. रैली के दौरान दिल्‍ली में हुई हिंसा के मामले में  किसान नेता राकेश टिकैत समेत छह किसान नेताओं के खिल
  2. बीजेपी सांसद सनी देओल ने एक्टर दीप सिद्धू के बारे कही यह बात
  3. Jugraj Singh of Punjab hoisted the Flag at the Red fort Delhi
  4. Who is deep Sidhu? Is He Bjp Agent? #
  5. प्रिंसीपल सतनाम सिंह की अगुवाई में सरकारी कॉलेज होशियारपुर में ’’अन्तर्राष्ट्रीय युवक दिवस’’ मनाया ग
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply