ਵੱਡੀ ਖ਼ਬਰ: ਹੁਸ਼ਿਆਰਪੁਰ ਚ ਕਰੋਨਾ ਦਾ ਤਾਂਡਵ, ਬਜਵਾੜੇ ਚ ਇੱਕ ਔਰਤ(45) ਦੀ ਮੌਤ, 10 ਨਵੇ ਕੇਸ, ਕੁੱਲ 26 ਮੌਤਾਂ: :READ MORE: CLICK HERE::

ਹੁਸ਼ਿਆਰਪੁਰ ਜਿਲੇ ਵਿੱਚ 10 ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 936,ਅਤੇ ਇਕ ਮੌਤ ਹੋਣ ਨਾਲ ਮੋਤਾਂ ਦੀ ਗਿਣਤੀ ਹੋਈ 26

ਹੁਸ਼ਿਆਰਪੁਰ ਚ ਕਰੋਨਾ ਦਾ ਤਾਂਡਵ, ਬਜਵਾੜੇ ਚ ਇੱਕ ਔਰਤ(45) ਦੀ ਮੌਤ, 10 ਨਵੇ ਕੇਸ, ਕੁੱਲ 26 ਮੌਤਾਂ

ਹੁਸ਼ਿਆਰਪੁਰ 20 ਅਗਸਤ ( ਆਦੇਸ਼, ਸੋਢੀ ) ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1494 ਵਿਆਕਤੀਆਂ ਦੇ ਨਵੇ ਸੈਪਲ ਲੈਣ  ਨਾਲ ਅਤੇ 1084 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 10 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 926 ਹੋ ਗਈ ਹੈ , ਅਤੇ ਇਕ ਮੌਤ ਹੋਰ  ਹੋਣ ਨਾਲ ਮੌਤਾਂ ਦੀ ਗਿਣਤੀ ਹੋਈ 26 । ਜਿਲੇ ਵਿੱਚ  ਕੁੱਲ ਸੈਪਲਾਂ ਦੀ ਗਿਣਤੀ 46041 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 41676 ਸੈਪਲ  ਨੈਗਟਿਵ,  ਜਦ ਕਿ 3456 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 61 ਸੈਪਲ ਇਨਵੈਲਡ ਹਨ ।

ਐਕਟਿਵ ਕੇਸਾ ਦੀ ਗਿਣਤੀ 172 ਹੈ , ਤੇ 738   ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ  । ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ 10  ਕੇਸ ਹੁਸ਼ਿਆਰਪੁਰ ਜਿਲੇ ਨਾਲ ਆਏ ਹਨ ਜਿਨਾਂ ਵਿੱਚੋ ਹੁਸ਼ਿਆਰਪੁਰ ਸ਼ਹਿਰ ਨਾਲ   ਮਾਲ ਰੋਡ  4 ,   ਦਸੂਹਾ 1 , ਮੁਕੇਰੀਆਂ 2 ,  ਹਾਜੀਪੁਰ ਨਾਲ 1  ਸਿਹਤ ਬਲਾਕਾਂ ਨਾਲ ਸਬੰਧਿਤ  ਹਨ ਅਤੇ ਇਕ  ਮੌਤ ਬਜਵਾੜਾ ਨਿਵਾਸੀ 45 ਸਾਲਾ ਔਰਤ  ਦੀ ਗੁਰੂ ਨਾਨਕ ਮੈਡੀਕਲ ਕਾਲਿਜ ਤੋ ਰਿਪੋਟ ਹੋਈ ਹੈ । 

Advertisements

 ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ  ਜਿਲੇ ਵਿੱਚ ਕੋਵਿਡ 19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜਿਲਾਂ ਵਾਸੀਆਂ ਨੂੰ ਘਬਰਾਉਣ ਦਾ ਲੋੜ ਨਹੀ ਬਲ ਕਿ ਸਿਹਤ ਨਿਯਮਾਂ ਨੂੰ ਅਪਣਾਉਦੇ ਹੋਏ ਇਸ ਬਿਮਾਰੀ ਨੂੰ ਹਰਾਉਣ ਦੀ ਜਰੂਰਤ ਹੈ ।  ਮਿਸ਼ਨ ਫਹਤੇ ਨੂੰ ਹਾਸਿਲ ਕਰਨ ਲਈ ਸਾਨੂੰ ਪਾਜੇਟਿਵ  ਮਰੀਜ ਦੇ ਸਪੰਰਕ ਵਿੱਚ ਆਉਣ ਤੇ ਆਪਣਾ ਕੋਵਿਡ 19 ਵਇਰਸ ਦਾ ਟੈਸਟ ਨਜਦੀਕੀ ਸਿਹਤ ਸੰਸਥਾਂ ਤੋ ਕਰਵਾਉਣਾ ਚਾਹੀਦਾ ਹੈ ਅਤੇ ਇਹ ਟੈਸਟ ਸਰਕਾਰ ਵੱਲੋ ਮੁੱਫਤ ਕੀਤਾ ਜਾਦਾ ਹੈ । ਘਰ ਤੋ ਬਾਹਰ ਨਿਕਲ ਸਮੇ ਮਾਸਿਕ ਲਾਗਉਣ ਤੇ ਸਮਾਜਿਕ ਦੂਰੀ ਦੇ ਨਿਯਮਾ ਦੀ ਪਾਲਣਾ ਕਰਨ ਅਤੇ ਸਮੇ ਸਮੇ ਹੱਥਾਂ ਨੂੰ ਸਾਫ ਕਰਨਾ ਚਾਹੀਦਾ ਹੈ

Advertisements

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply