ਵੱਡੀ ਖ਼ਬਰ UPDATED: ਹੁਣ ਜ਼ਿਲਾ ਹੁਸ਼ਿਆਰਪੁਰ ਚ ਆਏ 49 ਨਵੇਂ ਕੋਰੋਨਾ ਕੇਸ, 1 ਔਰਤ ਦੀ ਮੌਤ: READ MORE: CLICK HERE::

ਹੁਸ਼ਿਆਰਪੁਰ (ਆਦੇਸ਼ ) ਕੋਰੋਨਾ ਵਾਇਰਸ ਹੁਸ਼ਿਆਰਪੁਰ ਵਿੱਚ ਤੇਜੀ ਨਾਲ ਪੈਰ ਪਸਾਰਦਾ ਜਾ ਰਿਹਾ ਹੈ। 

ਪਾਜੇਟਿਵ ਮਰੀਜਾਂ ਦੇ 27 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 1000 ਹੋ ਗਈ ਹੈ ਜਦੋਂਕਿ ਇਕ ਔਰਤ 73 ਸਾਲਾ ਵਾਸੀ ਰਾਮਪੁਰ ਚੰਦੇੜ ਦੀ ਮੌਤ ਹੋਈ ਹੈ ਜੋ ਕਿ ਜਲੰਧਰ ਦੇ ਨਿਜੀ ਹਸਪਤਾਲ ਵਿਖੇ ਦਾਖਿਲ ਸੀ ਤੇ ਉਹ ਕੋਰੋਨਾ ਪਾਜੇਟਿਵ ਸੀ  

Advertisements

ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1654 ਵਿਆਕਤੀਆਂ ਦੇ ਨਵੇ ਸੈਪਲ ਲੈਣ  ਨਾਲ ਅਤੇ 1101 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 27 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 1000 ਹੋ ਗਈ ਹੈ 

Advertisements

 ਜਿਲੇ ਵਿੱਚ  ਕੁੱਲ ਸੈਪਲਾਂ ਦੀ ਗਿਣਤੀ 48949 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 44019 ਸੈਪਲ  ਨੈਗਟਿਵ,  ਜਦ ਕਿ 3944 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 76 ਸੈਪਲ ਇਨਵੈਲਡ ਹਨ ਤੇ ਇਕ ਮੌਕ ਹੋਰ ਹੋਣ ਤੇ ਮੌਤਾਂ ਦੀ ਗਿਣਤੀ 27 ਹੈ  ਐਕਟਿਵ ਕੇਸਾ ਦੀ ਗਿਣਤੀ 177 ਹੈ , ਤੇ 796  ਮਰੀਜ ਠੀਕ ਹੋ ਕਿ ਆਪਣੇ ਘਰ ਜਾ ਚੁਕੇ ਹਨ  

Advertisements

ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਦੱਸਿਆ ਕਿ 27 ਕੇਸ ਹੁਸ਼ਿਆਰਪੁਰ ਜਿਲੇ ਨਾਲ ਆਏ ਹਨ ਜਿਨਾਂ ਵਿੱਚੋ ਹੁਸ਼ਿਆਰਪੁਰ ਨਾਲ 10 ਕੇਸ ਕ੍ਰਿਸ਼ਨਾ ਨਗਰ 1 , ਮਾਡਲ ਟਾਊਨ 2 , ਧੋਬੀ ਘਾਟ 2, ਪੁਰ ਹੀਰਾਂ 1, ਮਾਨਵਤਾ ਨਗਰ 1 , ਬਹਾਦਰਪੁਰ 1, ਬਾਲ ਕਿਸ਼ਨ ਰੋਡ 1, ਪ੍ਰੇਮਗੜ 1 , ਮੁਕੇਰੀਆਂ ਦੇ 7  ਬਗਿਆੜੀ 1 ,  ਦਸੂਹਾਂ 4  ਹਾਜੀਪੁਰ 2  ਹਰਿਆਣਾ ਪਿੰਡ ਨੂਰਪੁਰ 3, ਸਿਹਤ ਬਲਾਕਾਂ ਨਾਲ ਸਬੰਧਿਤ  ਹਨ.

  ਜਦ ਕਿ ਇਕ ਔਰਤ 73 ਸਾਲਾ ਵਾਸੀ ਰਾਮਪੁਰ ਚੰਦੇੜ ਦੀ ਮੌਤ ਹੋਈ ਹੈ ਜੋ ਕਿ ਜਲੰਧਰ ਦੇ ਨਿਜੀ ਹਸਪਤਾਲ ਵਿਖੇ ਦਾਖਿਲ ਸੀ ਤੇ ਉਹ ਦਿੱਲ ਦੀ ਬਿਮਾਰੀ ਤੋ ਪੀੜਤ ਸੀ ਤੇ ਉਹ ਕੋਰੋਨਾ ਪਾਜੇਟਿਵ ਸੀ   ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ  ਜਿਲੇ ਵਿੱਚ ਕੋਵਿਡ 19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜਿਲਾਂ ਵਾਸੀਆਂ ਨੂੰ ਘਬਰਾਉਣ ਦਾ ਲੋੜ ਨਹੀ ਬਲ ਕਿ ਸਿਹਤ ਨਿਯਮਾਂ ਨੂੰ ਅਪਣਾਉਦੇ ਹੋਏ ਇਸ ਬਿਮਾਰੀ ਨੂੰ ਹਰਾਉਣ ਦੀ ਜਰੂਰਤ ਹੈ  

 ਮਿਸ਼ਨ ਫਹਤੇ ਨੂੰ ਹਾਸਿਲ ਕਰਨ ਲਈ ਸਾਨੂੰ ਪਾਜੇਟਿਵ  ਮਰੀਜ ਦੇ ਸਪੰਰਕ ਵਿੱਚ ਆਉਣ ਤੇ ਆਪਣਾ ਕੋਵਿਡ 19 ਵਇਰਸ ਦਾ ਟੈਸਟ ਨਜਦੀਕੀ ਸਿਹਤ ਸੰਸਥਾਂ ਤੋ ਕਰਵਾਉਣਾ ਚਾਹੀਦਾ ਹੈ ਅਤੇ ਇਹ ਟੈਸਟ ਸਰਕਾਰ ਵੱਲੋ ਮੁੱਫਤ ਕੀਤਾ ਜਾਦਾ ਹੈ । ਘਰ ਤੋ ਬਾਹਰ ਨਿਕਲ ਸਮੇ ਮਾਸਿਕ ਲਾਗਉਣ ਤੇ ਸਮਾਜਿਕ ਦੂਰੀ ਦੇ ਨਿਯਮਾ ਦੀ ਪਾਲਣਾ ਕਰਨ ਅਤੇ ਸਮੇ ਸਮੇ ਹੱਥਾਂ ਨੂੰ ਸਾਫ ਕਰਨਾ ਚਾਹੀਦਾ ਹੈ

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply