ਗੜ੍ਹਦੀਵਾਲਾ 28 ਅਗਸਤ (ਚੌਧਰੀ / ਪ੍ਰਦੀਪ ਸ਼ਰਮਾ) :ਸਥਾਨਕ ਪੁਲਸ ਨੇ ਲਾਕਡਾਊਨ ਪਾਸ ਪੇਸ਼ ਨਾ ਕਰਨ ਅਤੇ ਡੀ ਸੀ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਨ ਤੇ ਇੱਕ ਕਾਰ ਚਾਲਕ ਵਿਅਕਤੀ ਤੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਏ ਐਸ ਆਈ ਅਨਿਲ ਕੁਮਾਰ ਸਮੇਤ ਕਰਮਚਾਰੀਆਂ ਦੌਰਾਨ ਨਾਕਾ ਬੰਦੀ ਸਰਹਾਲਾ ਮੋੜ ਗੜ੍ਹਦੀਵਾਲਾ ਮੌਜੂਦ ਸੀ ਤਾਂ ਹੁਸਨ ਲਾਲ ਪੁੱਤਰ ਗੁਰਮੀਤ ਸਿੰਘ ਵਾਸੀ ਕੰਢਾਲਿਆਂ ਅਪਨੀ ਕਾ ਨੰਬਰ ਪੀ ਬੀ 65-ਏ ਬੀ -9558 ਪਰ ਸਵਾਰ ਹੋਕੇ ਹੁਸ਼ਿਆਰਪੁਰ ਸਾਇਡ ਤੋਂ ਆ ਰਿਹਾ ਸੀ।ਜਿਸ ਨੇ ਲਾਕਡਾਊਨ ਪਾਸ ਪੇਸ਼ ਨਹੀਂ ਕੀਤਾ। ਜਿਨ ਨੇ ਡੀ ਸੀ ਹੁਸ਼ਿਆਰਪੁਰ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ। ਜਿਸ ਤੇ ਪੁਲਸ ਨੇ ਧਾਰਾ 188 ਅਧੀਨ ਮਾਮਲਾ ਦਰਜ ਕੀਤਾ ਹੈ।
News
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements
Advertisements