ਦਸੂਹਾ 30 ਅਗਸਤ (ਚੌਧਰੀ) : ਬਲਾਕ ਹਾਜੀਪੁਰ ਦੇ ਸ਼ਹਿਰ ਤਲਵਾੜਾ ਅਤੇ ਪਿੰਡ ਦੇਪਰ ਇੱਕ – ਇੱਕ ਕਰੋਨਾ ਪਾਜੀਟਿਵ ਮਰੀਜ ਦੀ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਸੀ ਐਸ ਸੀ ਹਾਜੀਪੁਰ ਦੇ ਨੋਡਲ ਅਫਸਰ ਕੋਵਿਡ-19 ਡਾ ਹਰਮਿੰਦਰ ਸਿੰਘ ਨੇ ਦੱਸਿਆ ਕਿ ਸ਼ਹਿਰ ਤਲਵਾੜਾ ਦੇ 82 ਸਾਲਾਂ ਬਜੁਰਗ ਦੀ ਮੌਤ ਹੋਈ ਹੈ।
ਉਨਾਂ ਦੱਸਿਆ ਕਿ ਇਹ ਬਜੁਰਗ ਕੈਪੀਟਲ ਹਸਪਤਾਲ ਵਿੱਚ 15 ਅਗਸਤ ਨੂੰ ਸੈਂਪਲ ਲਏ ਗਏ ਸੀ। ਜਿਸਦੀ16 ਅਗਸਤ ਨੂੰ ਰਿਪੋਰਟ ਕਰੋਨਾ ਪਾਜੀਟਿਵ ਆਈ ਸੀ।ਜਿਸਦੀ ਪਿਛਲੀ ਰਾਤ ਨੂੰ ਮੌਤ ਹੋ ਗਈ ਸੀ। ਅੱਜ ਸਵੇਰੇ ਸਰਕਾਰੀ ਐਂਬੂਲੈਂਸ ਭੇਜ ਕੇ ਇਸ ਬਜੁਰਗ ਦੀ ਦੇਹ ਲਿਆਂਦੀ ਗਈ ਹੈ। ਡਾ ਹਰਮਿੰਦਰ ਸਿੰਘ ਦੀ ਹਾਜਰੀ ਵਿੱਚ ਤਲਵਾੜ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸੀ ਤਰ੍ਹਾਂ ਪਿੰਡ ਦੇਪਰ ਦੀ 65 ਸਾਲਾਂ ਔਰਤ ਦੀ ਕੋਰੋਨਾ ਨਾਲ ਮੌਤ ਹੋਈ ਹੈ ਜਿਸਦੀ ਦੇਹ ਸਰਕਾਰੀ ਐਂਬੂਲੈਂਸ ਅਮ੍ਰਿਤਸਰ ਲੈਣ ਗਈ ਹੋਈ ਹੈ। ਇਸ ਮੌਕੇ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਵੀ ਹਾਜਰ ਸਨ।
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
EDITOR
CANADIAN DOABA TIMES
Email: editor@doabatimes.com
Mob:. 98146-40032 whtsapp