ਗੁਰਦਾਸਪੁਰ 31 ਅਗਸਤ ( ਅਸ਼ਵਨੀ ) : ਅੱਜ ਦੀ ਰੈਵੀਨਿਊ ਪਟਵਾਰ ਯੂਨੀਅਨ ਜਿਲ੍ਹਾ ਗੁਰਦਾਸਪੁਰ ਅਤੇ ਕਾਨੂੰਗੋ ਐਸੋਸੀਏਸ਼ਨ ਜਿਲ੍ਹਾ ਗੁਰਦਾਸਪੁਰ ਵਲੋਂ ਸਾਂਝੇ ਤੌਰ ਤੇ ਜਿਲ੍ਹਾ ਪ੍ਰਧਾਨ ਸ ਦਵਿੰਦਰ ਸਿੰਘ ਰੰਧਾਵਾ ਪਟਵਾਰ ਯੂਨੀਅਨ ਗੁਰਦਾਸਪੁਰ ਅਤੇ ਜਿਲ੍ਹਾ ਪ੍ਰਧਾਨ ਸ ਕੁਲਦੀਪ ਸਿੰਘ ਕਾਹਲੋਂ ਕਾਨੂੰਗੋ ਐਸੋਸੀਏਸ਼ਨ ਜਿਲ੍ਹਾ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਕੈਬਨਿਟ ਮੰਤਰੀ ਸ ਤਿੱਪ੍ਤ ਰਜਿੰਦਰ ਸਿੰਘ ਬਾਜਵਾ ਨੂੰ ਉਹਨਾਂ ਦੇ ਨਿਵਾਸ ਸਥਾਨ ਕਾਦੀਆਂ (ਗੁਰਦਾਸਪੁਰ )ਵਿਖੇ ਮਨਿਸਟਰੀਅਲ ਸਟਾਫ ਦੀ 25% ਵਾਲੀ ਨਜਾਇਜ਼ ਮੰਗ ਖਿਲਾਫ ਮੈਮੋਰੰਡਮ ਦਿੱਤਾ ਗਿਆ ਅਤੇ ਮੰਗ ਕੀਤੀ ਗਈ ਕਿ ਨਾਇਬ ਤਹਿਸੀਲਦਾਰ ਦੀ ਪੋਸਟ ਤੇ ਭਰਤੀ 100% ਕਾਨੂੰਗੋਆ ਵਿੱਚੋਂ ਹੀ ਕੀਤੀ ਜਾਵੇ । ਕੈਬਨਿਟ ਮੰਤਰੀ ਬਾਜਵਾ ਜੋ ਕਿ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਸੰਬੰਧੀ ਪੰਜਾਬ ਸਰਕਾਰ ਵੱਲੋਂ ਬਣਾਈ ਕਮੇਟੀ ਦੇ ਮੈਂਬਰ ਹਨ ਵੱਲੋਂ ਪੁਰਜ਼ੋਰ ਭਰੋਸਾ ਦਿੱਤਾ ਗਿਆ ਕਿ ਮਨਿਸਟਰੀਅਲ ਸਟਾਫ ਦੀ 25% ਕੋਟੇ ਵਾਲੀ ਨਜਾਇਜ਼ ਮੰਗ ਬਿਲਕੁਲ ਵੀ ਪ੍ਰਵਾਨ ਨਹੀਂ ਕੀਤਾ ਜਾਵੇਗਾ।ਇਸ ਸਮੇਂ ਸਮੂਹ ਤਹਿਸੀਲ ਪ੍ਰਧਾਨ ਸਹਿਬਾਨ, ਪਟਵਾਰੀ ਸਾਥੀ ਅਤੇ ਕਾਨੂੰਗੋ ਸਹਿਬਾਨ ਹਾਜਰ ਸਨ।
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
EDITOR
CANADIAN DOABA TIMES
Email: editor@doabatimes.com
Mob:. 98146-40032 whtsapp