ਹੁਸਿਆਰਪੁਰ (ਆਦੇਸ਼ ਪਰਮਿੰਦਰ ਸਿੰਘ) ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ 10 ਦਸੰਬਰ ਨੂੰ ਮੁਹਾਲੀ ਆਉਣਗੇ। ਦੋਵੇਂ ਲੀਡਰ ‘ਨਵਜੀਵਨ’ ਅਖ਼ਬਾਰ ਦੇ ਰੀ-ਲਾਂਚ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਮੁਹਾਲੀ ਪੁੱਜ ਰਹੇ ਹਨ।
ਲਾਂਚ ਪ੍ਰੋਗਰਾਮ ਮੁਹਾਲੀ ਦੇ ਸਪੋਰਟਸ ਸਟੇਡੀਅਮ ਵਿੱਚ ਕਰਵਾਇਆ ਜਾਏਗਾ। ਇਸ ਤੋਂ ਪਹਿਲਾਂ ਲੁਧਿਆਣਾ ਵਿੱਚ ਇਹ ਪ੍ਰੋਗਰਾਮ ਕਰਵਾਉਣ ਦੀ ਯੋਜਨਾ ਸੀ ਪਰ ਕਾਂਗਰਸ ਪਾਰਟੀ ਤੇ ਪੰਜਾਬ ਦੀ ਕੈਪਟਨ ਸਰਕਾਰ ਨੇ ਪ੍ਰੋਗਰਾਮ ਦੀ ਥਾਂ ਬਦਲ ਕੇ ਮੁਹਾਲੀ ਕਰਨ ਦਾ ਫੈਸਲਾ ਕੀਤਾ ਹੈ।
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements