ਗੜ੍ਹਦੀਵਾਲਾ 20 ਸਤੰਬਰ (ਚੌਧਰੀ) :ਪ੍ਰਧਾਨ ਅਮ੍ਰਿਤਪਾਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਚਲਾਈ ਜਾ ਰਹੀ ਸਿੰਘਲੈਂਡ ਯੂ ਐਸ ਏ ਸੰਸਥਾ ਵਲੋਂ ਮੋਹਿਤ ਕੁਮਾਰ ਨਿਵਾਸੀ ਚੌਟਾਲਾ ਦੇ ਨੌ ਮਹੀਨੇ ਦੇ ਪਵਨ ਕੁਮਾਰ ਦੇ ਇਲਾਜ ਲਈ 20 ਹਜਾਰ ਰੁਪਏ ਦੀ ਆਰਥਿਕ ਮੱਦਦ ਦਿੱਤੀ ਹੈ। ਸੁਸਾਇਟੀ ਮੈਂਬਰਾਂ ਨੇ ਦੱਸਿਆ ਕਿ ਬੱਚੇ ਪਵਨ ਕੁਮਾਰ ਦੇ ਗੁਰਦਿਆਂ ਵਿੱਚ ਪਾਣੀ ਭਰ ਗਿਆ ਹੈ।
ਜਿਸਦਾ ਇਲਾਜ ਅੰਕੁਰ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਹੈ।ਪਰਿਵਾਰ ਆਰਥਿਕ ਤੌਰ ਤੇ ਬਹੁਤ ਕਮਜੋਰ ਹੈ। ਇਲਾਜ ਦਾ ਖਰਚ ਜਿਆਦਾ ਹੋਣ ਕਾਰਨ ਪਰਿਵਾਰ ਨੇ ਸਿੰਘਲੈਂਡ ਸੰਸਥਾ ਤੋਂ ਮਦਦ ਦੀ ਗੁਹਾਰ ਲਗਾਈ ਹੈ। ਪਰਿਵਾਰ ਵਲੋਂ ਸੰਸਥਾ ਤੋਂ ਮਦਦ ਮੰਗਣ ਤੇ ਸੰਸਥਾ ਨੇ ਉਨ੍ਹਾਂ ਦੇ ਘਰ ਪਹੁੰਚ ਕੇ 20 ਹਜਾਰ ਰੁਪਏ ਦੀ ਆਰਥਿਕ ਮਦਦ ਦਿੱਤੀ ਹੈ। ਇਸ ਮੌਕੇ ਮਨਦੀਪ ਸਿੰਘ, ਸਿਮਰਨ ਸਿੰਘ ਅਤੇ ਗੁਰਪ੍ਰੀਤ ਸਿੰਘ ਹਾਜ਼ਰ ਸਨ।
Advertisements
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements