ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ
ਗੁਰਦਾਸਪੁਰ,2 ਅਕਤੂਬਰ (ਅਸ਼ਵਨੀ) : ਪੰਜਾਬ ਸਰਕਾਰ ਵਲੋਂ ਪਰਾਲੀ ਨੂੰ ਖੇਤਾਂ ਵਿਚ ਵਹਾ ਕੇ ਅਗਲੀ ਫਸਲ ਬੀਜਣ ਤਹਿਤ ਕੀਤੇ ਜਾ ਰਹੇ ਸਫਲ ਉਪਰਾਲਿਆਂ ਤਹਿਤ ਕਿਸਾਨਾਂ ਵਲੋਂ ਖੇਤੀਬਾੜੀ ਵਿਭਾਗਦੀਆਂ ਨਵੀਆਂ ਤਕਨੀਕਾਂ ਨਾਲ ਖੇਤੀ ਕੀਤੀ ਜਾ ਰਹੀ ਹੈ ਅਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਮੁਕਤ ਕਰਨ ਵਿਚ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ।
ਪਰਾਲੀ ਨੂੰ ਨਾ ਸਾੜਨ ਵਾਲੇ ਸਫਲ ਅਗਾਂਹਵਧੂ ਕਿਸਾਨ ਬਲਜਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ, ਪਿੰਡ ਜਾਪੂਵਾਲ, ਗੁਰਦਾਸਪੁਰ ਨੇ ਦੱਸਿਆ ਕਿ ਉਹ ਆਪਣੇ 35 ਏਕੜ ਵਿਚ ਕਣਕ/ਝੋਨੇ ਦੀ ਫਸਲ ਦੀ ਬਿਜਾਈ ਖੇਤੀਬਾੜੀ ਦੀਆਂ ਸ਼ਿਫਾਰਿਸਾਂ ਤੇ ਹੈਪੀਸੀਡਰ ਨਾਲ ਕਰ ਰਿਹਾ ਹੈ,ਜਿਸ ਨਾਲ ਜਿਥੇ ਉਹ ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਵਿਚ ਸਫਲ ਹੋਇਆ ਹੈ ਉਸ ਦੇ ਨਾਲ-ਨਾਲ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਵਿਚ ਵੀ ਯੋਗਦਾਨ ਪਾ ਰਿਹਾ ਹੈ।
ਕਿਸਾਨ ਬਲਜਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਉਹ ਪਿਛਲੇ 4 ਸਾਲ ਤੇ ਪਰਾਲੀ ਦੇ ਨਾੜ ਨੂੰ ਅੱਗ ਨਹੀਂ ਲਗਾ ਰਿਹਾ ਹੈ ਤੇ ਪਰਾਲੀ ਨੂੰ ਸਾਂਭਣ ਲਈ ਆਪਣੇ ਖੇਤਾਂ ਵਿਚ ਖੇਤੀਬਾੜੀ ਵਲੋਂ ਵਿਕਸਿਤ ਹੈਪੀਸੀਡਰ ਨੂੰ ਚਲਾ ਕੇ ਕਣਕ ਦੀ ਬਿਜਾਈ ਕਰਦਾ ਹੈ ਤੇ ਕੰਬਾਈਨ ਨਾਲ ਝੋਨੇ ਦੀ ਵਾਢੀ ਹੋਣ ਤੋਂ ਬਾਅਦ ਪਰਾਲੀ ਨੂੰ ਕਾਮਿਆਂ ਦੀ ਮਦਦ ਨਾਲ ਖੇਤ ਵਿਚ ਇਕਸਾਰ ਮਿਲਾ ਦਿੰਦਾ ਹੈ ਤੇ ਇਸ ਤੋਂ ਬਾਅਦ ਹੈਪੀਸੀਡਰ ਨਾਲ ਬਿਜਾਈ ਕਰਦਾ ਹੈ।ਉਹ ਕਣਕ ਦੀ ਬਿਜਾਈ ਹੈਪੀ ਸੀਡਰ ਨਾਲ ਕਰ ਰਹੇ ਹਨ ਜੋ ਕਿ ਉਹਨਾ ਵਿਭਾਗ ਦੁਆਰਾ ਸਬਸਿਟੀ ਉੱਪਰ ਲਿਆ ਹੈ।
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
EDITOR
CANADIAN DOABA TIMES
Email: editor@doabatimes.com
Mob:. 98146-40032 whtsapp