LATEST: ਹੁਸ਼ਿਆਰਪੁਰ ਜਿਲੇ ਵਿੱਚ 4 ਮੌਤਾਂ, 34 ਪਾਜੇਟਿਵ ਮਰੀਜ  , 4  ਹੋਣ ਨਾਲ ਮੋਤਾਂ ਦੀ ਗਿਣਤੀ 184 

ਹੁਸ਼ਿਆਰਪੁਰ ਜਿਲੇ ਵਿੱਚ 34 ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 5069  , 4 ਮੌਤ ਹੋਣ ਨਾਲ ਮੋਤਾਂ ਦੀ ਗਿਣਤੀ 184 

ਹੁਸ਼ਿਆਰਪੁਰ 11 ਅਕਤੂਬਰ :       ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  916 ਨਵੇ ਸੈਪਲ ਲੈਣ  ਨਾਲ ਅਤੇ 1176 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 34 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 5069 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 123828 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  118162 ਸੈਪਲ  ਨੈਗਟਿਵ,  ਜਦ ਕਿ 1100 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 127 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 184 ਹੈ । ਐਕਟਿਵ ਕੇਸਾ ਦੀ ਗਿਣਤੀ   ਹੈ 424 ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 4461 । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 34  ਪਾਜੇਟਿਵ ਕੇਸ  ਨਵੇ ਹਨ । ਹੁਸ਼ਿਆਰਪੁਰ ਸ਼ਹਿਰ 7 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ   27 ਪਾਜੇਟਵ ਮਰੀਜ ਹਨ । ਜਿਲੇ ਚਾਰ  ਮੋਤ ਹੋਈ ਹੈ (1) 55 ਸਾਲਾ ਵਿਆਕਤੀ ਵਾਸੀ ਪੁਰੀਕਾ,   ਮੌਤ ਜਲੰਧਰ ਹਸਪਤਾਲ ਲੈ ਕੇ ਜੈਦੇ ਹੋਈ  (2) 58 ਸਾਲਾ ਔਰਤ ਵਾਸੀ ਨਿਊ ਦੀਪ ਨਗਰ ਹੁਸ਼ਿਆਰਪੁਰ ਮੌਤ ਕਿਡਨੀ ਹਸਪਤਾਲ ਜਲੰਧਰ (3) ਔਰਤ 73 ਸਾਲਾ ਵਾਸੀ ਤਾਜੇਵਾਲ ਬਿਛੋਹੀ ਮੌਤ ਆਈ ਵੀ ਵਾਈ ਹਸਪਤਾਲ ਹੁਸ਼ਿਆਪੁਰ (4) 69 ਸਾਲਾ ਔਰਤ ਵਾਸੀ ਸਮੁੰਦੜਾ ਮੌਤ ਨਿਜੀ ਹਸਪਤਾਲ ਪੰਚਕੂਲਾ   । ਇਹ ਚਾਰੇ ਮਰੀਜ ਕੋਰੋਨਾ ਪਾਜੇਟਿਵ ਹਨ ।  ਜਿਲੇ ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ । 

Advertisements

 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply