ਲੇਟੈਸਟ: ਹੁਸ਼ਿਆਰਪੁਰ ਚ ਕਰੋਨਾ ਵਾਇਰਸ ਕਰਨ 1 ਮੌਤ

ਹੁਸ਼ਿਆਰਪੁਰ ਜਿਲੇ ਵਿੱਚ 105 ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 5470  , 1 ਮੌਤ ਹੋਰ ਹੋਣ ਨਾਲ ਮੋਤਾਂ ਦੀ ਗਿਣਤੀ 195
ਹੁਸ਼ਿਆਰਪੁਰ 18 ਅਕਤੂਬਰ (ਚੌਧਰੀ ) :  ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1030 ਨਵੇ ਸੈਪਲ ਲੈਣ  ਨਾਲ ਅਤੇ 1170 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 105 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 5470 ਹੋ ਗਈ ਹੈ । ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 134735 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  128961 ਸੈਪਲ  ਨੈਗਟਿਵ,  ਜਦ ਕਿ 1008 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 127 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 195 ਹੈ । ਐਕਟਿਵ ਕੇਸਾ ਦੀ ਗਿਣਤੀ   ਹੈ 345 ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 4930 ਹਨ  । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 105  ਪਾਜੇਟਿਵ ਕੇਸ  ਨਵੇ ਹਨ । ਹੁਸ਼ਿਆਰਪੁਰ ਸ਼ਹਿਰ 37 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ   68 ਪਾਜੇਟਵ ਮਰੀਜ ਹਨ ਤੇ ਜਿਲੇ ਵਿੱਚ ਕੋਰੋਨਾ ਦੇ ਨਾਲ ਇਕ ਮੋਤਾ ਹੋਈ ਹੈ  (1) 90 ਸਾਲਾ ਔਰਤ ਵਾਸੀ ਡੱਢੋਹ ਪੀ. ਐਚ. ਸੀ. ਭੂੰਗਾਂ. ਮੌਤ ਆਈ ਵੀ ਬਾਈ ਹੁਸ਼ਿਆਰਪੁਰ ਸਿਵਲ ਸਰਜਨ  ਲੋਕਾ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply