ਪੰਜਾਬ / ਚੰਡੀਗੜ੍ਹ: ਪੰਜਾਬ ਅਸੈਂਬਲੀ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦੂਜੇ ਦਿਨ ਤੋਂ ਸ਼ੁਰੂ ਹੋ ਗਈ ਹੈ। ਇਸ ਦੇ ਨਾਲ ਹੀ, ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਕਾਨੂੰਨਾਂ ਵਿਰੁੱਧ ਬਿੱਲ ਪੇਸ਼ ਕੀਤਾ ਹੈ। ਵਿਰੋਧੀ ਧਿਰ ਨੇ ਬਿੱਲ ਦੀਆਂ ਕਾਪੀਆਂ ਨਾ ਦੇਣ ਦੀ ਹੰਗਾਮੇ ਵਿਚ ਮੁੱਖ ਮੰਤਰੀ ਨੇ ਜਵਾਬ ਦਿੱਤਾ ਕਿ ਵਿਸ਼ੇਸ਼ ਸੈਸ਼ਨਾਂ ਵਿਚ ਬਿੱਲ ਦੀਆਂ ਕਾਪੀਆਂ ਤੁਰੰਤ ਮੁਹੱਈਆ ਨਹੀਂ ਕਰਵਾਈਆਂ ਜਾਂਦੀਆਂ। ਮੁੱਖ ਮੰਤਰੀ ਵੱਲੋਂ ਸਦਨ ਵਿੱਚ 3 ਬਿੱਲ ਪੇਸ਼ ਕੀਤੇ ਗਏ ਹਨ। ਸੀਐਮ ਨੇ ਸਦਨ ਵਿੱਚ ਕਿਹਾ ਕਿ ਇਹ ਕਾਨੂੰਨ ਕਿਸਾਨ ਵਿਰੋਧੀ ਹਨ ।
Capt Amarinder’s stern action, passed three bills in favor of farmers
ਕੈਪਟਨ ਨੇ ਕਿਹਾ ਕਿ ਕੇਂਦਰ ਨੇ ਪੰਜਾਬ, ਹਰਿਆਣਾ ਅਤੇ ਯੂ ਪੀ ਦੇ ਕਿਸਾਨਾਂ ਨੂੰ ਭੁਲਾ ਦਿੱਤਾ ਹੈ। ਇਸਦੇ ਨਾਲ ਹੀ ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਅੱਗੇ ਤੋਂ ਹੱਲ ਨਾ ਕੀਤਾ ਗਿਆ ਤਾਂ ਅੰਦੋਲਨ ਹੋਰ ਵੀ ਵਧੇਗਾ।
ਸਦਨ ਵਿੱਚ ਬਿਜਲੀ ਸੋਧ ਬਿੱਲ 2020 ਵਿਰੁੱਧ ਇੱਕ ਮਤਾ ਵੀ ਪੇਸ਼ ਕੀਤਾ ਗਿਆ। ਇਸਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਬਿਜਲੀ ਸੋਧ ਬਿੱਲ ਨੂੰ ਰੱਦ ਕਰ ਰਹੀ ਹੈ। ਵਿਸ਼ੇਸ਼ ਵਿਵਸਥਾ ਅਤੇ ਪੰਜਾਬ ਸੋਧ ਬਿੱਲ ਵੀ ਸਦਨ ਵਿੱਚ ਪਾਸ ਕੀਤਾ ਗਿਆ।
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
EDITOR
CANADIAN DOABA TIMES
Email: editor@doabatimes.com
Mob:. 98146-40032 whtsapp