ਕੇਂਦਰ ਸਰਕਾਰ ਵੱਲੋਂ ਘੱਟੋ-ਘੱਟ ਉਜਰਤ ਕਾਨੂੰਨ ਵਿੱਚ ਸੋਧ ਕਰਕੇ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਦੇ ਸੁਪਨੇ ਕੀਤੇ ਚਕਨਾਚੂਰ
ਗੁਰਦਾਸਪੁਰ 22 ਨਵੰਬਰ ( ਅਸ਼ਵਨੀ ) : 26 ਨਵੰਬਰ ਨੂੰ ਕੇਂਦਰ ਸਰਕਾਰ ਵੱਲੋਂ ਕਿਰਤੀਆਂ ਦੇ ਹੱਕਾਂ ਦਾ ਘਾਣ ਕਰਨ ਵਾਲੇ ਮਜ਼ਦੂਰ ਵਿਰੋਧੀ ਸੋਧਾਂ ਕਰਨ ਦੇ ਵਿਰੋਧ ਵਿਚ ਦੇਸ਼ ਵਿਆਪੀ ਹੜਤਾਲ ਵਿੱਚ ਨਹਿਰੂ ਪਾਰਕ ਗੁਰਦਾਸਪੁਰ ਵਿਖੇ ਇਫਟੂ ਅਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਗੁਰਦਾਸਪੁਰ ਵਲੋਂ ਕੀਤੀ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਗੁਰਦਾਸਪੁਰ ਜ਼ਿਲ੍ਹੇ ਦੀਆਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੀਆਂ। ਬਲਾਕ ਬਹਿਰਾਮਪੁਰ ਦੀਆਂ ਵੱਖ-ਵੱਖ ਸਬ ਸੈਂਟਰ ਦੀਆਂ ਸਰਗਰਮ ਵਰਕਰਾਂ ਦੀ ਅਮਰਜੀਤ ਸ਼ਾਸਤਰੀ,ਗੁਰਵਿੰਦਰ ਕੌਰ,ਬਹਿਰਾਮਪੁਰ ਅਤੇ ਅਨੇਕ ਚੰਦ ਪਾਹੜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਮੋਦੀ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਦੀ ਸੰਕਟਮਈ ਸਥਿਤੀ ਵਿਚ ਮਜ਼ਦੂਰ ਵਿਰੋਧੀ ਨੀਤੀਆਂ ਲਿਆਉਣ ਦੀ ਨਿੰਦਾ ਕੀਤੀ ਗਈ।ਇਹ ਨਾ ਸੋਧਾਂ ਕਾਰਨ ਘੱਟੋ-ਘੱਟ ਉਜਰਤ ਕਾਨੂੰਨ ਤਹਿਤ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਨੂੰ ਮਹੀਨਾ ਵਾਰ ਤਨਖਾਹ ਲਗਵਾਉਣ ਦੇ ਸੁਪਨੇ ਨੂੰ ਚਕਨਾਚੂਰ ਹੋਣ ਦੀ ਸੰਭਾਵਨਾ ਬਰਕਰਾਰ ਹੋ ਗਈ ਹੈ। ਇਸ ਲਈ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਕੋਲ ਤਿੱਖੇ ਸੰਘਰਸ਼ਾਂ ਤੋਂ ਇਲਾਵਾ ਕੋਈ ਹੋਰ ਰਾਹ ਨਹੀਂ ਰਹਿ ਗਿਆ ਹੈ।
ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਗੁਰਦਾਸਪੁਰ ਦੇ ਜਿਲਾ ਜਰਨਲ ਸਕੱਤਰ ਅਮਰਜੀਤ ਸ਼ਾਸਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਦੀਆਂ ਹਰਿਆਣਾ ਪੈਟਰਨ ਤੇ ਮਾਣ ਭੱਤਾ ਦੇਣ ਸਮਾਰਟ ਫੋਨ ਲੈਣ ਅਤੇ ਬਣਦੀਆਂ ਸਹੂਲਤਾਂ ਦੇਣ ਵਿਚ ਲਗਾਤਾਰ ਟਾਲਾ ਵੱਟਿਆ ਜਾ ਰਿਹਾ ਹੈ। ਵਰਕਰਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਹੜਤਾਲ ਵਿੱਚ ਰਾਸ਼ਟਰਪਤੀ ਜੀ ਨੂੰ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਸੌਂਪਿਆ ਜਾਵੇਗਾ ਜਿਸ ਵਿਚ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਦੀਆਂ ਮੰਗਾਂ ਪਹਿਲ ਦੇ ਆਧਾਰ ਤੇ ਉਠਾਈਆਂ ਜਾਣਗੀਆਂ। ਇਸ ਮੌਕੇ ਸਬ ਸੈਂਟਰ ਬਹਿਰਾਮਪੁਰ ਤੋਂ ਵੀਨਾ ਰਾਣੀ,ਸੁਨੀਤਾ ਰਾਣੀ ਅਤੇ ਸੁਖਰਾਣੀ ਸਬ ਸੈਂਟਰ ਦੋਦਵਾ ਤੋਂ ਗੀਤਾ ਦੇਵੀ,ਤ੍ਰਿਸਲਾ,ਅਨੁਬਾਲਾ ਅਤੇ ਜਸਵੀਰ ਕੌਰ ਝਬਕਰਾ ਮਰਾੜ੍ਹਾਂ ਤੋਂ ਅਨੀਤਾ ਦੇਵੀ,ਸਰਬਜੀਤ ਕੌਰ ਅਤੇ ਮਨਜੀਤ ਕੌਰ ਗਾਹਲੜੀ ਸੰਘੌਰ ਸਬ ਸੈਂਟਰ ਤੋਂ ਸਰਬਜੀਤ ਕੌਰ,ਵੀਨਾ ਦੇਵੀ ਅਤੇ ਨਿਸ਼ਾ ਰਾਣੀ ਉੱਚਾ ਧਕਾਲਾ,ਪਨਿਆੜ,ਸੁਲਤਾਨੀ ਅਤੇ ਬਾਹਮਣੀ ਸਬ ਸੈਂਟਰ ਤੋਂ ਸੁਨੀਤਾ,ਰਾਣੀ,ਸ਼ਸ਼ੀ ਬਾਲਾ,ਸੁੱਖੀ ਦੇਵੀ ਅਤੇ ਕਮਲੇਸ਼ ਕੁਮਾਰੀ ਨੇ ਵੱਖ-ਵੱਖ ਪਿੰਡਾਂ ਵਿਚ ਕਿਰਤੀਆਂ ਮਜ਼ਦੂਰਾਂ ਨੂੰ ਲਾਮਬੰਦ ਕਰਕੇ 26 ਨਵੰਬਰ ਨੂੰ ਸੁੱਕਾ ਤਲਾਅ ਗੁਰਦਾਸਪੁਰ ਵਿਖੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਵਾਉਣ ਦਾ ਅਹਿਦ ਲਿਆ।
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
- चन्नी द्वारा महिलाओं के प्रति अभद्र टिप्पणियां शर्मनाक, सीधा नुकसान कांग्रेस पार्टी को होगा : तीक्ष्ण सूद
- #LATEST_NEWS_PUNJAB :: TRIALS OF PUNJAB TEAMS FOR ALL INDIA SERVICES FOOTBALL AND LAWN TENNIS TOURNAMENTS ON 25th NOVEMBER
- Speaker Sandhwan administers Oath to 1653 newly elected Panchs
- #CM_PUNJAB :: ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ
- TRANSFORM YOUR VILLAGES INTO ‘MODERN DEVELOPMENT HUBS’: CM URGES NEWLY ELECTED PANCHS
- @DGPPunjabPolice :: ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 5 ਗ੍ਰਿਫਤਾਰ, 3 ਗਲਾਕ ਪਿਸਤੌਲ, 1.32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ
- IMP. NEWS :: 21 ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
- ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ :
- ਉਕਤ ਗਿਰੋਹ, 7 ਸੂਬਿਆਂ ਵਿੱਚ ਫੈਲੇ 15 ਕਰੋੜ ਦੀ ਸਾਈਬਰ ਧੋਖਾਧੜੀ ਦੇ 11 ਹੋਰ ਅਜਿਹੇ ਮਾਮਲਿਆਂ ਵਿੱਚ ਵੀ ਸੀ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ
- ਵੱਡੀ ਖ਼ਬਰ : ਆਪ ਦੇ ਉਮੀਦਵਾਰ ਡਾ: ਇਸ਼ਾਂਕ ਚੱਬੇਵਾਲ ਦੇ ਹਕ ਚ ਪੰਜੌੜਾ ਅਤੇ ਜੰਡੋਲੀ ਨੇ ਕੀਤੀ ਘਰ ਵਾਪਸੀ, ਸਥਿਤੀ ਮਜਬੂਤ
- IMP. NEWS :: ਡਾ. ਇਸ਼ਾਂਕ ਚੱਬੇਵਾਲ ਦੇ ਹੱਕ ਚ ਬਸਪਾ ਆਗੂਆਂ ਨੇ ਹਾਥੀ ਤੋਂ ਉਤਰ ਕੇ ਫੜ੍ਹਿਆ ਝਾੜੂ
- ਚੱਬੇਵਾਲ ਦੇ ਕੋਟ ਫਤੂਹੀ ਵਿਖੇ ਬੀਤੇ ਕੱਲ ਹੋਇਆ ਭਾਰੀ ਰੋਡ ਸ਼ੋਅ, ਡਾ. ਇਸ਼ਾਂਕ ਦੇ ਹੱਕ ‘ਚ ਨਜ਼ਰ ਆਉਂਦਾ ਜਿੱਤ ਦਾ ਪ੍ਰਤੀਕ
EDITOR
CANADIAN DOABA TIMES
Email: editor@doabatimes.com
Mob:. 98146-40032 whtsapp