ਗੜਦੀਵਾਲਾ 25 ਨਵੰਬਰ (ਚੌਧਰੀ) : ਗੰਨਾ ਸੰਘਰਸ਼ ਕਮੇਟੀ ਏ ਬੀ ਸ਼ੂਗਰ ਮਿੱਲ ਰੰਧਾਵਾ (ਦਸੂਹਾ) ਵਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਦੀ ਤਰਫੋਂ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨ ਦੇ ਖਿਲਾਫ ਮਾਨਗੜ੍ਹ ਟੋਲ ਪਲਾਜ਼ਾ ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ 48 ਵੇਂ ਦਿਨ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਅੱਜ ਭਾਰੀ ਗਿਣਤੀ ਵਿਚ ਕਿਸਾਨਾਂ ਦਾ ਜੱਥਾ ਦਿੱਲੀ ਲਈ ਰਵਾਨਾ ਹੋਇਆ।
( ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਅਰਦਾਸ ਕਰਦੇ ਹੋਏ ਸੰਤ ਬਾਬਾ ਸੇਵਾ ਸਿੰਘ ਗੁਰੂਦੁਆਰਾ ਰਾਮਪੁਰ ਖੇੜਾ ਸਾਹਿਬ ਵਾਲੇ ਅਤੇੇ ਹੋੋਰ)
ਜਿਸ ਵਿੱਚ ਲੱਗਭੱਗ 350 ਕਿਸਾਂਨ, 2 ਬੱਸਾਂ ਅਤੇ 6 ਟਰਾਲੀਆਂ ਵਿੱਚ ਅਪਣਾ ਖਾਣ-ਪੀਣ ਦਾ ਸਾਮਾਨ ਲੈ ਕੇ ਰਵਾਨਾ ਹੋਏ।ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਗੁਰੂਦੁਆਰਾ ਰਾਮਪੁਰ ਖੇੜਾ ਸਾਹਿਬ ਵਾਲੇ ਸੰਤ ਬਾਬਾ ਸੇਵਾ ਸਿੰਘ ਜੀ ਨੇ ਕਿਸਾਨਾਂ ਦੇ ਭਲੇ ਲਈ ਅਰਦਾਸ ਕੀਤੀ।ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਜਸਵੀਰ ਸਿੰਘ ਰਾਜਾ ਵੀ ਕਿਸਾਨਾਂ ਦਾ ਹੌਸਲਾ ਵਧਾਉਣ ਲਈ ਮਾਨਗੜ੍ਹ ਟੋਲ ਪਲਾਜ਼ਾ ਤੇ ਪਹੁੰਚੇ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜੱਦ ਤੱਕ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਤੱਦ ਤੱਕ ਸੰਘਰਸ ਜਾਰੀ ਰਹੇਗਾ।ਇਸ ਮੌਕੇ ਕਿਸਾਨਾਂ ਨੇ ਮੋਦੀ ਸਰਕਾਰ ਖਿਲਾਫ ਜੰਮ ਕੇ ਪਿੱਟ ਸਿਆਪਾ ਕਰਦੇ ਹੋਏ ਦਿੱਲੀ ਵੱਲ ਕੂਚ ਕੀਤਾ।
(ਗੜ੍ਹਦੀਵਾਲਾ ਚੋਂ ਗੁਜਰਦਾ ਹੋਇਆ ਕਿਸਾਨਾਂ ਦਾ ਕਾਫਲਾ)
ਇਸ ਮੌਕੇ ਗਗਨਪ੍ਰੀਤ ਸਿੰਘ ਹੀਰਾਹਰ ਗੁਰਪ੍ਰੀਤ ਸਿੰਘ ਹੀਰਾਹਾਰ ,ਅਮਰਜੀਤ ਸਿੰਘ ਮਾਹਲ, ਗੁਰਮੇਲ ਸਿੰਘ ਬੁੱਢੀ ਪਿੰਡ,ਸਰਦਾਰ ਮਨਜੋਤ ਸਿੰਘ ਤਲਵੰਡੀ, ਤਰਸੇਮ ਸਿੰਘ ਅਰਗੋਵਾਲ, ਕਾਮਰੇਡ ਰਣਜੀਤ ਸਿੰਘ ਚੌਹਾਨ, ਚਰਨ ਸਿੰਘ ਗੜ੍ਹਦੀਵਾਲਾ,ਮਾਸਟਰ ਰਛਪਾਲ ਸਿੰਘ, ਪ੍ਰੋ ਸ਼ਾਮ ਸਿੰਘ, ਕੁਲਦੀਪ ਸਿੰਘ ਮਿੰਟੂ, ਹਰਭਜਨ ਸਿੰਘ ਢੱਟ, ਸ਼ਿਵ ਕੁਮਾਰ , ਕਿਸਾਨ ਯੂਨੀਅਨ ਵੱਲੋਂ ਭੁਪਿੰਦਰ ਸਿੰਘ, ਸਵਰਨ ਸਿੰਘ, ਬਿਕਰਮਜੀਤ ਸਿੰਘ ਮਸਤੀਵਾਲ, ਟੋਨੀ ਜਡੌਰ ,ਸੁਖਦੇਵ ਸਿੰਘ ਮਾਂਗਾ, ਤਖਤ ਸਿੰਘ ਭੱਟੀਆਂ, ਮੇਵਾ ਸਿੰਘ ਡੱਫਰ, ਜਸਵੀਰ ਸਿੰਘ ਰਮਦਾਸਪੁਰ, ਹਰਜੀਤ ਸਿੰਘ ਮਿਰਜਾਪੁਰ, ਇਕਬਾਲ ਸਿੰਘ ਚੌਹਕਾ ,ਬਲਵਿੰਦਰ ਸਿੰਘ ਰਣਜੀਤਗੜ੍ਹ, ਜਸਵਿੰਦਰ ਸਿੰਘ ਡੱਫਰ ,ਹਰਜਿੰਦਰ ਸਿੰਘ ਚੰਡੀਗੜ੍ਹੀਆ, ਸੋਢੀ ਪੰਨਵਾਂ, ਗੁਰਦੇਵ ਸਿੰਘ, ਮਨਦੀਪ ਸਿੰਘ ਭਾਨਾ, ਸੁੱਖਾ ਮਾਨਗੜ੍ਹ, ਸੋਢੀ ਮਾਨਗੜ੍ਹ, ਮਹਿੰਦਰ ਸਿੰਘ ਚੋਹਕਾ, ਬਲਵੀਰ ਸਿੰਘ ,ਬਲਦੇਵ ਸਿੰਘ ਢੋਲੋਵਾਲ, ਸੁਰਜੀਤ ਸਿੰਘ ਡੱਫਰ ,ਮਨਜੀਤ ਸਿੰਘ ਮੱਲੇਵਾਲ, ਅਮ੍ਰਿਤਪਾਲ ਮੱਲੇਵਾਲ ਸਮੇਤ ਭਾਰੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
- चन्नी द्वारा महिलाओं के प्रति अभद्र टिप्पणियां शर्मनाक, सीधा नुकसान कांग्रेस पार्टी को होगा : तीक्ष्ण सूद
- #LATEST_NEWS_PUNJAB :: TRIALS OF PUNJAB TEAMS FOR ALL INDIA SERVICES FOOTBALL AND LAWN TENNIS TOURNAMENTS ON 25th NOVEMBER
- Speaker Sandhwan administers Oath to 1653 newly elected Panchs
- #CM_PUNJAB :: ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ
- TRANSFORM YOUR VILLAGES INTO ‘MODERN DEVELOPMENT HUBS’: CM URGES NEWLY ELECTED PANCHS
- @DGPPunjabPolice :: ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 5 ਗ੍ਰਿਫਤਾਰ, 3 ਗਲਾਕ ਪਿਸਤੌਲ, 1.32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ
- IMP. NEWS :: 21 ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
- ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ :
- ਉਕਤ ਗਿਰੋਹ, 7 ਸੂਬਿਆਂ ਵਿੱਚ ਫੈਲੇ 15 ਕਰੋੜ ਦੀ ਸਾਈਬਰ ਧੋਖਾਧੜੀ ਦੇ 11 ਹੋਰ ਅਜਿਹੇ ਮਾਮਲਿਆਂ ਵਿੱਚ ਵੀ ਸੀ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ
- ਵੱਡੀ ਖ਼ਬਰ : ਆਪ ਦੇ ਉਮੀਦਵਾਰ ਡਾ: ਇਸ਼ਾਂਕ ਚੱਬੇਵਾਲ ਦੇ ਹਕ ਚ ਪੰਜੌੜਾ ਅਤੇ ਜੰਡੋਲੀ ਨੇ ਕੀਤੀ ਘਰ ਵਾਪਸੀ, ਸਥਿਤੀ ਮਜਬੂਤ
- IMP. NEWS :: ਡਾ. ਇਸ਼ਾਂਕ ਚੱਬੇਵਾਲ ਦੇ ਹੱਕ ਚ ਬਸਪਾ ਆਗੂਆਂ ਨੇ ਹਾਥੀ ਤੋਂ ਉਤਰ ਕੇ ਫੜ੍ਹਿਆ ਝਾੜੂ
- ਚੱਬੇਵਾਲ ਦੇ ਕੋਟ ਫਤੂਹੀ ਵਿਖੇ ਬੀਤੇ ਕੱਲ ਹੋਇਆ ਭਾਰੀ ਰੋਡ ਸ਼ੋਅ, ਡਾ. ਇਸ਼ਾਂਕ ਦੇ ਹੱਕ ‘ਚ ਨਜ਼ਰ ਆਉਂਦਾ ਜਿੱਤ ਦਾ ਪ੍ਰਤੀਕ
- #LATEST_PUNJAB : Administration all set for voting on November 20, accomplished requisite arrangements: Deputy Commissioner
EDITOR
CANADIAN DOABA TIMES
Email: editor@doabatimes.com
Mob:. 98146-40032 whtsapp