ਵੱਡੀ ਖ਼ਬਰ : ਹੁਸ਼ਿਆਰਪੁਰ ਚ ਕਰੋਨਾ ਦਾ ਮੁੜ ਕਹਿਰ, 3 ਮੌਤਾਂ, ਨਵੇ 26 ਕੇਸ, ਕੈਪਟਨ ਅਮਰਿੰਦਰ ਨੇ ਰਾਤ ਦੇ ਕਰਫ਼ਿਊ ਦਾ ਕੀਤਾ ਐਲਾਨ

ਹੁਸ਼ਿਆਰਪੁਰ ਚ ਕਰੋਨਾ ਦਾ ਮੁੜ ਕਹਿਰ, 3 ਮੌਤਾਂ, ਕੈਪਟਨ ਅਮਰਿੰਦਰ ਨੇ ਦੇ ਕਰਫ਼ਿਊ ਦਾ ਕੀਤਾ ਐਲਾਨ

ਹੁਸ਼ਿਆਰਪੁਰ 25 ਨੰਵਬਰ ( ਆਦੇਸ਼ )   ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1423 ਨਵੇ ਸੈਪਲ ਲੈਣ  ਨਾਲ ਅਤੇ 1183 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ-19 ਦੇ , ਨਵੇ 26 ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6847 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 188821 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  181028 ਸੈਪਲ  ਨੈਗਟਿਵ,  ਜਦ ਕਿ 2221 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 133 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 247 ਹੈ । ਐਕਟਿਵ ਕੇਸਾ ਦੀ ਗਿਣਤੀ   ਹੈ 182 ,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6418 ਹਨ  । ਸਿਵਲ ਸਰਜਨ  ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 26 ਪਾਜੇਟਿਵ ਕੇਸ ਆਏ ਹਨ ।  

ਹੁਸ਼ਿਆਰਪੁਰ ਸ਼ਹਿਰ ਦੇ  11 ਅਤੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ  15  ਪਾਜੇਟਵ ਮਰੀਜ ਹਨ ਤੇ 03 ਮੋਤਾਂ ਹੋਰ ਹੋਈਆਂ ਹਨ ।  ਸਿਹਤਮੰਦ ਸਮਾਜ ਅਤੇ  ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

1st Death:   Male   Age : 80  Village Randhawa Barota Died on 14.11.2020 at Home

Advertisements

2nd  Death:  Female  Age: 48 Village Badda Bagowal(Mukerian) Died on 24.11.2020 in transit

Advertisements

3RD  Female:  Age 62 Village Bullowal Died on 25.11.2020 at  GNDH Asr  

Advertisements

ਓਧਰ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਚ ਕੋਰੋਨਾ ਦੇ ਖ਼ਤਰੇ ਨੂੰ ਵੇਖਦੇ ਹੋਏ ਪੰਜਾਬ ਚ ਰਾਤ ਦਾ ਕਰਫਿਊ 1 ਦਸੰਬਰ ਤੋਂ ਲਗੌਨ ਦਾ ਫੈਸਲਾ ਲੈ ਲਿਆ ਹੈ. ਇਹ ਰਾਤ 10 ਵਜੇ ਤੋਂ ਸਵੇਰੇ ਪੰਜ ਵਜੇ ਤਕ ਰਹੇਗਾ ਅਤੇ ਮਾਸਕ ਤੇ ਸੋਸ਼ਲ ਡਿਸਟੈਂਸ ਨਾ ਰੱਖਣ ਵਾਲਿਆਂ ਨੂੰ ਦੁਗਣਾ ਜ਼ੁਰਮਾਨਾ ਕਰਨ ਦਾ ਫੈਸਲਾ ਕੀਤਾ ਗਯਾ ਹੈ।   

 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply