ਹੁਸ਼ਿਆਰਪੁਰ ਚ ਕਰੋਨਾ ਦਾ ਮੁੜ ਕਹਿਰ, 3 ਮੌਤਾਂ, ਕੈਪਟਨ ਅਮਰਿੰਦਰ ਨੇ ਦੇ ਕਰਫ਼ਿਊ ਦਾ ਕੀਤਾ ਐਲਾਨ
ਹੁਸ਼ਿਆਰਪੁਰ 25 ਨੰਵਬਰ ( ਆਦੇਸ਼ ) ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1423 ਨਵੇ ਸੈਪਲ ਲੈਣ ਨਾਲ ਅਤੇ 1183 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ-19 ਦੇ , ਨਵੇ 26 ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 6847 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 188821 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 181028 ਸੈਪਲ ਨੈਗਟਿਵ, ਜਦ ਕਿ 2221 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 133 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 247 ਹੈ । ਐਕਟਿਵ ਕੇਸਾ ਦੀ ਗਿਣਤੀ ਹੈ 182 , ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6418 ਹਨ । ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 26 ਪਾਜੇਟਿਵ ਕੇਸ ਆਏ ਹਨ ।
ਹੁਸ਼ਿਆਰਪੁਰ ਸ਼ਹਿਰ ਦੇ 11 ਅਤੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 15 ਪਾਜੇਟਵ ਮਰੀਜ ਹਨ ਤੇ 03 ਮੋਤਾਂ ਹੋਰ ਹੋਈਆਂ ਹਨ । ਸਿਹਤਮੰਦ ਸਮਾਜ ਅਤੇ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।
1st Death: Male Age : 80 Village Randhawa Barota Died on 14.11.2020 at Home
2nd Death: Female Age: 48 Village Badda Bagowal(Mukerian) Died on 24.11.2020 in transit
3RD Female: Age 62 Village Bullowal Died on 25.11.2020 at GNDH Asr
ਓਧਰ ਅੱਜ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਚ ਕੋਰੋਨਾ ਦੇ ਖ਼ਤਰੇ ਨੂੰ ਵੇਖਦੇ ਹੋਏ ਪੰਜਾਬ ਚ ਰਾਤ ਦਾ ਕਰਫਿਊ 1 ਦਸੰਬਰ ਤੋਂ ਲਗੌਨ ਦਾ ਫੈਸਲਾ ਲੈ ਲਿਆ ਹੈ. ਇਹ ਰਾਤ 10 ਵਜੇ ਤੋਂ ਸਵੇਰੇ ਪੰਜ ਵਜੇ ਤਕ ਰਹੇਗਾ ਅਤੇ ਮਾਸਕ ਤੇ ਸੋਸ਼ਲ ਡਿਸਟੈਂਸ ਨਾ ਰੱਖਣ ਵਾਲਿਆਂ ਨੂੰ ਦੁਗਣਾ ਜ਼ੁਰਮਾਨਾ ਕਰਨ ਦਾ ਫੈਸਲਾ ਕੀਤਾ ਗਯਾ ਹੈ।
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
EDITOR
CANADIAN DOABA TIMES
Email: editor@doabatimes.com
Mob:. 98146-40032 whtsapp