(ਗੰਨੇ ਦੇ ਸੀਜ਼ਨ ਦੀ ਪੜ੍ਹਾਈ ਦਾ ਰੀਵਨ ਕੱਟਕੇ ਸਾਂਝੇ ਤੌਰ ਤੇ ਉਦਘਾਟਨ ਕਰਦੇ ਹੋਏ ਅਸ਼ੀਸ਼ ਚੱਢਾ ਤੇ ਅਵਤਾਰ ਸਿੰਘ ਕੰਧਾਲਾ ਜੱਟਾਂ)
ਗੜ੍ਹਦੀਵਾਲਾ,25 ਨਵੰਬਰ ( ਚੌਧਰੀ /ਪ੍ਰਦੀਪ ਸ਼ਰਮਾ ) : ਏ.ਬੀ. ਸ਼ੂਗਰ ਮਿੱਲ ਰੰਧਾਵਾ ਵੱਲੋਂ ਗੰਨੇ ਦੀ ਸੀਜ਼ਨ 2020-21 ਦੀ ਪਿੜਾਈ ਮਿੱਲ ਦੇ ਗੰਨੇ ਦੀ ਪਿੜਾਈ ਸ਼ੁਰੂ ਕੀਤੀ ਗਈ । ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਭਾਈ ਦਿਲਦਾਰ ਸਿੰਘ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਇਸ ਮੌਕੇ ਜਸਵਿੰਦਰ ਸਿੰਘ ਧੁੱਗਾ ਮੁੱਖ ਬੁਲਾਰਾ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵੱਲੋਂ ਸੀਜ਼ਨ ਦੀ ਸਫ਼ਲਤਾ ਦੀ ਅਰਦਾਸ ਉਪਰੰਤ ਗੰਨੇ ਦੇ ਸੀਜ਼ਨ ਦੀ ਪੜ੍ਹਾਈ ਦਾ ਅਸ਼ੀਸ਼ ਚੱਢਾ ਤੇ ਅਵਤਾਰ ਸਿੰਘ ਕੰਧਾਲਾ ਜੱਟਾਂ ਵੱਲੋਂ ਸਾਂਝੇ ਤੌਰ ਤੇ ਉਦਘਾਟਨ ਕੀਤਾ ਇਸ ਮੌਕੇ ਪਹਿਲੀਆਂ 11 ਟਰਾਲੀਆਂ ਲਿਆਉਣ ਵਾਲੇ ਕਿਸਾਨਾਂ ਪ੍ਰਿਤਪਾਲ ਸਿੰਘ ਚੱਕ ਬਾਮੂ,ਜੁਝਾਰ ਸਿੰਘ ਕੇਸੋਪੁਰ,ਤਾਰਾ ਬਾਹਟੀਵਾਲ,ਪ੍ਰੀਤ ਮੋਹਨ ਸਿੰਘ,ਸਾਬ ਸਿੰਘ,ਸੁਖਦੇਵ ਸਿੰਘ,ਦਲਜੀਤ ਸਿੰਘ,ਜਰਨੈਲ ਸਿੰਘ,ਰਣਜੀਤ ਸਿੰਘ,ਕਸ਼ਮੀਰ ਸਿੰਘ, ਹਰਜਿੰਦਰ ਸਿੰਘ,ਕਮਲਜੀਤ ਸਿੰਘ ਨੂੰ ਮਿੱਲ ਮੈਨੇਜਮੈਂਟ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਤੋਹਫ਼ੇ ਭੇਟ ਕੀਤੇ ਗਏ।
ਇਸ ਮੌਕੇ ਮਿੱਲ ਦੇ ਪ੍ਰੈਜ਼ੀਡੈਂਟ ਬਲਵੰਤ ਸਿੰਘ ਗਰੇਵਾਲ ਨੇ ਕਿਹਾ ਮਿੱਲ ਦੇ ਸੀ.ਐੱਮ.ਡੀ ਡਾ.ਰਾਜੂ ਚੱਢਾ ਅਤੇ ਉਨ੍ਹਾਂ ਦੇ ਸਪੁੱਤਰ ਅਸੀਸ ਚੱਡਾ ਦੇ ਦੀ ਅਗਵਾਈ ਹੇਠ ਮਿੱਲ ਦਾ ਪਿੜਾਈ ਸੀਜ਼ਨ ਸ਼ੁਰੂ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਗੰਨੇ ਦੀ ਛਿਲਾਈ ਸਬੰਧੀ ਪ੍ਰਬੰਧ ਕਰ ਲੈਣ ਤਾਂ ਜੋ ਕੈਲੰਡਰ ਸਿਸਟਮ ਚਲਾਉਣ ਵਿੱਚ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਗੰਨੇ ਦੀ ਛਲਾਈ ਪਰਚੀ ਆਉਣ ਤੋਂ ਬਾਅਦ ਹੀ ਕਰਵਾਈ ਜਾਵੇ।
ਇਸ ਮੌਕੇ ਮਿੱਲ ਦੇ ਜੀ. ਐਮ. ਕੇਨ. ਪੰਕਜ ਕੁਮਾਰ, ਡੀ.ਜੀ.ਐੱਮ. ਕੁਲਦੀਪ ਸਿੰਘ, ਏ.ਜੀ.ਐਮ. ਸ੍ਰੀ ਦੇਸ ਰਾਜ, ਪੁਸ਼ਪਿੰਦਰ ਸ਼ਰਮਾ, ਭੋਪਾਲ ਸਿੰਘ, ਏ ਕੇ ਮਿਸ਼ਰਾ, ਕੇ ਕੇ ਮਿਸ਼ਰਾ, ਰਣਜੀਤ ਸਿੰਘ ਜੀਤਾ, ਕੁਲਦੀਪ ਸਿੰਘ,ਅਲੋਕ ਪ੍ਰਧਾਨ,ਚੀਫ ਇੰਜਨੀਅਰ ਮੋਹਨ ਸਿੰਘ, ਇਕਬਾਲ ਸਿੰਘ ਜੌਹਲ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਅਕਾਲੀ ਦਲ, ਸੰਤ ਸਿੰਘ ਜੰਡੋਰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਿਸਾਨ ਵਿੰਗ ਸ਼੍ਰੋਮਣੀ ਅਕਾਲੀ ਦਲ ਸਰਪੰਚ ਕੁਲਦੀਪ ਸਿੰਘ,ਹਰਵਿੰਦਰ ਸਿੰਘ ਸਮਰਾ, ਹਰਦੀਪ ਸਿੰਘ ਸਮਰਾ,ਹਰਭਜਨ ਸਿੰਘ ਢੱਟ, ਲਖਵਿੰਦਰ ਸਿੰਘ ਡਾਇਰੈਕਟਰ ਯੰਗ ਫਾਰਮਰਜ਼ ਕਲੱਬ, ਪ੍ਰੋ: ਬਲਦੇਵ ਬੱਲੀ ਬਲਾਕ ਸੰਮਤੀ ਮੈਂਬਰ,ਮਨਪ੍ਰੀਤ ਸਿੰਘ ਰੰਧਾਵਾ,ਪ੍ਰਿਤ ਪਾਲ ਸਿੰਘ ਖ਼ਾਲਸਾ, ਸਾਬੀ ਰੰਧਾਵਾ,ਸੇਠੀ ਬਾਬਕ,ਵਿਨੋਦ ਚੌਧਰੀ, ਰਣਵੀਰ ਸਿੰਘ,ਰਮੇਸ਼, ਤਰਸੇਮ ਸਿੰਘ ਚੌਟਾਲਾ,ਰਾਜ ਕੁਮਾਰ,ਰਵਿੰਦਰ ਕੁਮਾਰ ਠੇਕੇਦਾਰ, ਪ੍ਰਭਦੀਪ ਸਿੰਘ,ਦਲਜੀਤ ਸਿੰਘ,ਗੁਰਦੇਵ ਸਿੰਘ,ਇੰਦਰਜੀਤ ਸਿੰਘ ਆਦਿ ਵੀ ਹਾਜ਼ਰ ਸਨ ।
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
- चन्नी द्वारा महिलाओं के प्रति अभद्र टिप्पणियां शर्मनाक, सीधा नुकसान कांग्रेस पार्टी को होगा : तीक्ष्ण सूद
- #LATEST_NEWS_PUNJAB :: TRIALS OF PUNJAB TEAMS FOR ALL INDIA SERVICES FOOTBALL AND LAWN TENNIS TOURNAMENTS ON 25th NOVEMBER
- Speaker Sandhwan administers Oath to 1653 newly elected Panchs
- #CM_PUNJAB :: ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ
- TRANSFORM YOUR VILLAGES INTO ‘MODERN DEVELOPMENT HUBS’: CM URGES NEWLY ELECTED PANCHS
- @DGPPunjabPolice :: ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 5 ਗ੍ਰਿਫਤਾਰ, 3 ਗਲਾਕ ਪਿਸਤੌਲ, 1.32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ
- IMP. NEWS :: 21 ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
- ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ :
- ਉਕਤ ਗਿਰੋਹ, 7 ਸੂਬਿਆਂ ਵਿੱਚ ਫੈਲੇ 15 ਕਰੋੜ ਦੀ ਸਾਈਬਰ ਧੋਖਾਧੜੀ ਦੇ 11 ਹੋਰ ਅਜਿਹੇ ਮਾਮਲਿਆਂ ਵਿੱਚ ਵੀ ਸੀ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ
- ਵੱਡੀ ਖ਼ਬਰ : ਆਪ ਦੇ ਉਮੀਦਵਾਰ ਡਾ: ਇਸ਼ਾਂਕ ਚੱਬੇਵਾਲ ਦੇ ਹਕ ਚ ਪੰਜੌੜਾ ਅਤੇ ਜੰਡੋਲੀ ਨੇ ਕੀਤੀ ਘਰ ਵਾਪਸੀ, ਸਥਿਤੀ ਮਜਬੂਤ
- IMP. NEWS :: ਡਾ. ਇਸ਼ਾਂਕ ਚੱਬੇਵਾਲ ਦੇ ਹੱਕ ਚ ਬਸਪਾ ਆਗੂਆਂ ਨੇ ਹਾਥੀ ਤੋਂ ਉਤਰ ਕੇ ਫੜ੍ਹਿਆ ਝਾੜੂ
- ਚੱਬੇਵਾਲ ਦੇ ਕੋਟ ਫਤੂਹੀ ਵਿਖੇ ਬੀਤੇ ਕੱਲ ਹੋਇਆ ਭਾਰੀ ਰੋਡ ਸ਼ੋਅ, ਡਾ. ਇਸ਼ਾਂਕ ਦੇ ਹੱਕ ‘ਚ ਨਜ਼ਰ ਆਉਂਦਾ ਜਿੱਤ ਦਾ ਪ੍ਰਤੀਕ
- #LATEST_PUNJAB : Administration all set for voting on November 20, accomplished requisite arrangements: Deputy Commissioner
EDITOR
CANADIAN DOABA TIMES
Email: editor@doabatimes.com
Mob:. 98146-40032 whtsapp