ਹੁਸਿਆਰਪੁਰ ਜਿਲੇ ਵਿੱਚ ਕੋਰੋਨਾ ਨਾਲ 3 ਮੌਤਾਂ,30 ਲੋਕ ਹੋਰ ਆਏ ਕੋਰੋਨਾ ਦੀ ਚਪੇਟ ‘ਚ

ਹੁਸ਼ਿਆਰਪੁਰ ਜਿਲੇ ਵਿੱਚ  30 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ  7001,ਜਿਲੇ ਚ 3 ਮੌਤ ਹੋਣ ਨਾਲ ਮੋਤਾਂ ਦੀ ਗਿਣਤੀ 258

ਹੁਸ਼ਿਆਰਪੁਰ 1 ਦਸੰਬਰ (ਚੌਧਰੀ ) :  ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1586 ਨਵੇ ਸੈਪਲ ਲੈਣ  ਨਾਲ ਅਤੇ 1094 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 30  ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7001 ਹੋ ਗਈ ਹੈ।ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ196392 ਹੋ ਗਈ ਹੈੈਤੇ ਲੈਬ ਤੋਂ ਪ੍ਰਾਪਤ ਰਿਪੋਟਾਂਂ ਅਨੁਸਾਰ 189221 ਸੈਪਲ  ਨੈਗਟਿਵ,ਜਦ ਕਿ 1507 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 258 ਹੈ।ਐਕਟਿਵ ਕੇਸਾ ਦੀ ਗਿਣਤੀ ਹੈ 170,ਜੱਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6566 ਹਨ  ।
 
ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 30 ਪਾਜੇਟਿਵ ਕੇਸ ਆਏ ਹਨ।ਹੁਸ਼ਿਆਰ ਪੁਰ ਸ਼ਹਿਰ 13 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 17 ਪਾਜੇਟਵ ਮਰੀਜ ਹਨ।ਜਿਲੇ ਵਿੱਚ ਕਰੋਨਾ ਨਾਲ ਤਿੰਨ ਮੌਤ ਹੋਈਆਂ (1) 66 ਸਾਲਾ ਵਿਆਕਤੀ ਵਾਸੀ ਏਕਤਾ ਨਗਰ ਹੁਸ਼ਿਆਰਪੁਰ ਦੀ ਮੌਤ ਹੋਈ ਐਮ.ਐਚ.ਜਲੰਧਰ ( 2) 40 ਵਿਆਕਤੀ ਵਾਸੀ ਪੰਧਿਆਰ ਸਿਹਤ ਕੇਦਰ ਪੋਸੀ ਮੌਤ ਹੋਈ ਨਿਜੀ ਹਸਪਤਾਲ ਨਵਾਂ ਸ਼ਹਿਰ (3) 69 ਸਾਲਾ ਵਿਆਕਤੀ  ਨਿਉ ਕਲੋਨੀ ਚੋਹਾਲ ਦੀ ਮੌਤ   ਸੈਕਰਿਡ ਹਸਪਤਾਲ ਜਲੰਧਰ ਵਿਖੇ ਹੋਈ ਹੈ। ਸਿਵਲ ਸਰਜਨ  ਲੋਕਾਂ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  
 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply