ਹੁਸ਼ਿਆਰਪੁਰ ਜਿਲੇ ਵਿੱਚ 30 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 7001,ਜਿਲੇ ਚ 3 ਮੌਤ ਹੋਣ ਨਾਲ ਮੋਤਾਂ ਦੀ ਗਿਣਤੀ 258
ਹੁਸ਼ਿਆਰਪੁਰ 1 ਦਸੰਬਰ (ਚੌਧਰੀ ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1586 ਨਵੇ ਸੈਪਲ ਲੈਣ ਨਾਲ ਅਤੇ 1094 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 30 ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7001 ਹੋ ਗਈ ਹੈ।ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ196392 ਹੋ ਗਈ ਹੈੈਤੇ ਲੈਬ ਤੋਂ ਪ੍ਰਾਪਤ ਰਿਪੋਟਾਂਂ ਅਨੁਸਾਰ 189221 ਸੈਪਲ ਨੈਗਟਿਵ,ਜਦ ਕਿ 1507 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 258 ਹੈ।ਐਕਟਿਵ ਕੇਸਾ ਦੀ ਗਿਣਤੀ ਹੈ 170,ਜੱਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6566 ਹਨ ।
ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 30 ਪਾਜੇਟਿਵ ਕੇਸ ਆਏ ਹਨ।ਹੁਸ਼ਿਆਰ ਪੁਰ ਸ਼ਹਿਰ 13 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 17 ਪਾਜੇਟਵ ਮਰੀਜ ਹਨ।ਜਿਲੇ ਵਿੱਚ ਕਰੋਨਾ ਨਾਲ ਤਿੰਨ ਮੌਤ ਹੋਈਆਂ (1) 66 ਸਾਲਾ ਵਿਆਕਤੀ ਵਾਸੀ ਏਕਤਾ ਨਗਰ ਹੁਸ਼ਿਆਰਪੁਰ ਦੀ ਮੌਤ ਹੋਈ ਐਮ.ਐਚ.ਜਲੰਧਰ ( 2) 40 ਵਿਆਕਤੀ ਵਾਸੀ ਪੰਧਿਆਰ ਸਿਹਤ ਕੇਦਰ ਪੋਸੀ ਮੌਤ ਹੋਈ ਨਿਜੀ ਹਸਪਤਾਲ ਨਵਾਂ ਸ਼ਹਿਰ (3) 69 ਸਾਲਾ ਵਿਆਕਤੀ ਨਿਉ ਕਲੋਨੀ ਚੋਹਾਲ ਦੀ ਮੌਤ ਸੈਕਰਿਡ ਹਸਪਤਾਲ ਜਲੰਧਰ ਵਿਖੇ ਹੋਈ ਹੈ। ਸਿਵਲ ਸਰਜਨ ਲੋਕਾਂ ਨੂੰ ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
- चन्नी द्वारा महिलाओं के प्रति अभद्र टिप्पणियां शर्मनाक, सीधा नुकसान कांग्रेस पार्टी को होगा : तीक्ष्ण सूद
- #LATEST_NEWS_PUNJAB :: TRIALS OF PUNJAB TEAMS FOR ALL INDIA SERVICES FOOTBALL AND LAWN TENNIS TOURNAMENTS ON 25th NOVEMBER
- Speaker Sandhwan administers Oath to 1653 newly elected Panchs
- #CM_PUNJAB :: ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ
- TRANSFORM YOUR VILLAGES INTO ‘MODERN DEVELOPMENT HUBS’: CM URGES NEWLY ELECTED PANCHS
- @DGPPunjabPolice :: ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 5 ਗ੍ਰਿਫਤਾਰ, 3 ਗਲਾਕ ਪਿਸਤੌਲ, 1.32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ
- IMP. NEWS :: 21 ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
- ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ :
- ਉਕਤ ਗਿਰੋਹ, 7 ਸੂਬਿਆਂ ਵਿੱਚ ਫੈਲੇ 15 ਕਰੋੜ ਦੀ ਸਾਈਬਰ ਧੋਖਾਧੜੀ ਦੇ 11 ਹੋਰ ਅਜਿਹੇ ਮਾਮਲਿਆਂ ਵਿੱਚ ਵੀ ਸੀ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ
- ਵੱਡੀ ਖ਼ਬਰ : ਆਪ ਦੇ ਉਮੀਦਵਾਰ ਡਾ: ਇਸ਼ਾਂਕ ਚੱਬੇਵਾਲ ਦੇ ਹਕ ਚ ਪੰਜੌੜਾ ਅਤੇ ਜੰਡੋਲੀ ਨੇ ਕੀਤੀ ਘਰ ਵਾਪਸੀ, ਸਥਿਤੀ ਮਜਬੂਤ
- IMP. NEWS :: ਡਾ. ਇਸ਼ਾਂਕ ਚੱਬੇਵਾਲ ਦੇ ਹੱਕ ਚ ਬਸਪਾ ਆਗੂਆਂ ਨੇ ਹਾਥੀ ਤੋਂ ਉਤਰ ਕੇ ਫੜ੍ਹਿਆ ਝਾੜੂ
- ਚੱਬੇਵਾਲ ਦੇ ਕੋਟ ਫਤੂਹੀ ਵਿਖੇ ਬੀਤੇ ਕੱਲ ਹੋਇਆ ਭਾਰੀ ਰੋਡ ਸ਼ੋਅ, ਡਾ. ਇਸ਼ਾਂਕ ਦੇ ਹੱਕ ‘ਚ ਨਜ਼ਰ ਆਉਂਦਾ ਜਿੱਤ ਦਾ ਪ੍ਰਤੀਕ
- #LATEST_PUNJAB : Administration all set for voting on November 20, accomplished requisite arrangements: Deputy Commissioner
- ਚੱਬੇਵਾਲ ਜ਼ਿਮਨੀ ਚੋਣ: 20 ਨਵੰਬਰ ਨੂੰ ਵੋਟਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ
- ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਮਾਈਕਰੋ ਅਬਜ਼ਰਵਰਾਂ ਦੀ ਦੂਸਰੀ ਤੇ ਪੋਲਿੰਗ ਸਟਾਫ ਦੀ ਤੀਸਰੀ ਰੈਂਡੇਮਾਈਜੇਸ਼ਨ
- ਵੱਡੀ ਖ਼ਬਰ :: ਜਲੰਧਰ _ਪਠਾਨਕੋਟ ਬਾਇਪਾਸ ਤੇ ਕਾਰ ਤੇ ਟਰੱਕ ਦੀ ਸਿੱਧੀ ਟੱਕਰ, ਕਾਰ ਸਵਾਰ 4 ਲੋਕਾਂ ਦੀ ਮੌਤ
- ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਰਜਿਸਟ੍ਰੇਸ਼ਨ ਲਈ ਵਾਧਾ
- ਦਹਿਸ਼ਤ :: ਆਪ ਦੇ ਸਰਪੰਚ ਤੇ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਚਲਾ ਦਿੱਤੀਆਂ, ਮੌਕੇ ਤੇ ਹੀ ਮੌਤ
EDITOR
CANADIAN DOABA TIMES
Email: editor@doabatimes.com
Mob:. 98146-40032 whtsapp