ਹੁਸ਼ਿਆਰਪੁਰ ਜਿਲੇ ਵਿੱਚ ਕੋਰੋਨਾ ਨਾਲ 1ਮੌਤ,30 ਹੋਰ ਲੋਕ ਆਏ ਕੋਰੋਨਾ ਦੀ ਲਪੇਟ ‘ਚ

ਹੁਸ਼ਿਆਰਪੁਰ ਜਿਲੇ ਵਿੱਚ  30ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 7093,1 ਮੌਤ ਹੋਣ ਨਾਲ ਜਿਲੇ ਚ ਮੋਤਾਂ ਦੀ ਗਿਣਤੀ 261

ਹੁਸ਼ਿਆਰਪੁਰ 4 ਦਸੰਬਰ  (ਚੌਧਰੀ ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1497 ਨਵੇ ਸੈਪਲ ਲੈਣ ਨਾਲ ਅਤੇ 1391ਸੈਪਲਾਂ ਦੀ ਰਿਪੋਟ  ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 30 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7093 ਹੋ ਗਈ ਹੈ।ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ  201077 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 192921ਸੈਪਲ  ਨੈਗਟਿਵ,ਜੱਦ ਕਿ 2429 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 261ਹੈ।ਐਕਟਿਵ ਕੇਸਾ ਦੀ ਗਿਣਤੀ ਹੈ 194,ਜੱਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6638 ਹਨ।

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 30 ਪਾਜੇਟਿਵ ਕੇਸ ਆਏ ਹਨ। ਹੁਸ਼ਿਆਰਪੁਰ ਸ਼ਹਿਰ 7 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ 23 ਪਾਜੇਟਵ ਮਰੀਜ ਹਨ। ਹੁਸ਼ਿਆਰਪੁਰ ਜਿਲੇ ਵਿੱ ਚ ਕੋਰੋਨਾ ਨਾਲ ਇਕ ਮੌਤ ਹੀ ਹੈ (1) 61 ਵਿਆਕਤੀ ਵਾਸੀ ਬਹਦਾਪੁਰ ਵਾਹੀਆ ਦੀ ਮੌਤ ਗੁਲਾਬਦੇਵੀ ਹਸਪਤਾਲ ਜਲੰਧਰ ਵਿਖੇ ਹੋਈ ਹੈ।ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  
 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply