ਗੜ੍ਹਦੀਵਾਲਾ, 28 ਦਸੰਬਰ (ਚੌਧਰੀ ) : ਅੱਜ ਮਾਨਗੜ੍ਹ ਟੋਲ
ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 80 ਵੇਂ ਦਿਨ ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਰੋਸ
ਪ੍ਰਦਰਸ਼ਨ ਕੀਤਾ।ਇਸ ਮੌਕੇ ਗਗਨਪ੍ਰੀਤ ਮੋਹਾਂ,ਸੁਖਦੇਵ ਸਿੰਘ ਮਾਂਗਾ, ਹਰਵਿੰਦਰ ਥਿੰਦਾ,ਮਨਦੀਪ ਸਿੰਘ ਮਨੀ ਭਾਨਾ,ਅਵਤਾਰ ਸਿੰਘ ਮਾਨਗੜ੍ਹ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਦੇਸ਼ ਭਰ ਵਿੱਚ ਚੱਲ ਰਹੇ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ।
ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਹੀ ਦੇਸ਼ ਦਾ ਨੁਕਸਾਨ ਹੋ ਰਿਹਾ ਹੈ, ਲੰਮੇ ਸੰਘਰਸ਼ ਨੂੰ ਦੇਖਦਿਆਂ ਮੋਦੀ ਸਰਕਾਰ ਨੂੰ ਕਿਸਾਨਾਂ ਦੀ ਗੱਲ ਮੰਨਣੀ ਚਾਹੀਦੀ ਹੈ।ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੀ ਕਿਸਾਨੀ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਅਤੇ ਹਮੇਸ਼ਾ ਕਿਸਾਨਾਂ ਦੇ ਉਲਟ ਨੀਤੀ ਅਪਣਾ ਕੇ ਕਿਸਾਨਾਂ ਨੂੰ ਮਾਰਨ ‘ਤੇ ਤੁਲੀ ਰਹਿੰਦੀ ਹੈ। ਕਿਸਾਨ ਅੱਜ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਜਿਸਨੂੰ ਦੇਖਦੇ ਕਿਸਾਨਾਂ ਦਾ ਸੰਘਰਸ਼ ਵੱਧਦਾ ਜਾ ਰਿਹਾ ਹੈ, ਪਰ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਨਿਆਂ ਦੇ ਦਬਾਅ ਥੱਲੇ ਖੇਤੀ ਕਾਨੂੰਨ ਵਾਪਿਸ ਲੈਣ ਨੂੰ ਤਿਆਰ ਨਹੀਂ ਹੈ, ਜੋਕਿ ਬਹੁਤ ਮੰਦਭਾਗਾ ਹੈ।ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਦੇਸ਼ ਦੀ ਆਰਥਿਕ ਬਰਬਾਦੀ ਦੇ ਦਸਤਾਵੇਜ਼ ਮੰਨਿਆ ਜਾ ਰਿਹਾ ਹੈ ਅਤੇ ਕਾਨੂੰਨ ਸਿੱਧੇ ਰੂਪ ਵਿੱਚ ਹਰ ਵਰਗ ਨੂੰ ਪ੍ਰਭਾਵਿਤ ਕਰਦੇ ਹਨ ਤੇ ਇਨ੍ਹਾਂ ਦੇ ਲਾਗੂ ਹੋਣ ਨਾਲ ਜ਼ਰੂਰੀ ਵਸਤਾਂ ਦੇ ਮੁੱਲ ਦੁੱਗਣੇ ਹੋ ਜਾਣਗੇ।
ਸਭ ਤੋਂ ਪਹਿਲਾਂ ਇਹ ਮਾਰ ਛੋਟੇ ਅਤੇ ਦਰਮਿਆਨੇ ਦਰਜ਼ੇ ਦੇ ਕਾਰੋਬਾਰੀਆਂ ਉੱਪਰ ਪਵੇਗੀ,ਭਾਵੇਂ ਅੱਜ ਕੇਵਲ ਕਿਸਾਨ ਅਤੇ ਮਜ਼ਦੂਰ ਇਨ੍ਹਾਂ ਕਾਨੂੰਨਾਂ ਦੀ ਵਾਪਿਸੀ ਲਈ ਸੰਘਰਸ਼ ਕਰ ਰਿਹਾ ਹੈ, ਜੇਕਰ ਕੇਂਦਰ ਸਰਕਾਰ ਨੇ ਤੁਰੰਤ ਇਨ੍ਹਾਂ ਕਾਨੂੰਨਾਂ ਨੂੰ ਵਾਪਿਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਅੰਦਰ ਮੋਦੀ ਸਰਕਾਰ ਪ੍ਰਤੀ ਹੋਰ ਰੋਹ ਵੱਧ ਜਾਵੇਗਾ ਅਤੇ ਇਹ ਸੰਘਰਸ਼ ਖ਼ਤਰਨਾਕ ਨਤੀਜੇ ਵੀ ਅਖਤਿਆਰ ਕਰ ਸਕਦਾ ਹੈ, ਜਿਸਦੀ ਜ਼ਿੰਮੇਵਾਰੀ ਪੂਰਨ ਤੌਰ ਤੇ ਕੇਂਦਰ ਸਰਕਾਰ ਦੀ ਹੋਵੇਗੀ।
ਇਸ ਮੌਕੇ ਡਾ ਮੋਹਨ ਸਿੰਘ ਮੱਲ੍ਹੀ, ਅਜੀਤ ਸਿੰਘ ਰੰਧਾਵਾ, ਮਾਸਟਰ ਗੁਰਬਚਨ ਸਿੰਘ ਕਾਲਟਰਾ, ਕੁਲਦੀਪ ਸਿੰਘ ਭਾਨਾ, ਡਾ ਮਝੈਲ ਸਿੰਘ, ਸੁਰਿੰਦਰ ਸਿੰਘ ਮੱਲ੍ਹੇਵਾਲ, ਬਲਵੀਰ ਸਿੰਘ, ਜਰਨੈਲ ਸਿੰਘ ਜੰਡੋਰ, ਸੁਰਿੰਦਰ ਸਿੰਘ ਮਾਨਗੜ੍ਹ, ਸੇਵਾ ਸਿੰਘ ਰੰਧਾਵਾ, ਸਤਨਾਮ ਸਿੰਘ ਮਾਨਗੜ੍ਹ, ਸੁਖਵਿੰਦਰ ਸਿੰਘ ਅਰਗੋਵਾਲ, ਬਿੰਦਾ ਠੱਕਰ, ਮਨਪ੍ਰੀਤ ਸਿੰਘ ਅਰਗੋਵਾਲ, ਬਲਵੀਰ ਠੱਕਰ, ਸੁਖਵਿੰਦਰ ਸਿੰਘ ਅਰਗੋਵਾਲ, ਰਾਜਵੀਰ ਠੱਕਰ ਆਦਿ ਸਮੇਤ ਭਾਰੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- CM’s gift to sugarcane cultivators, hike of Rs 10 in SAP
- ਸਿਵਲ ਹਸਪਤਾਲ ’ਚ ਬਣੇਗੀ ਇੰਟੀਗਰੇਟਡ ਪਬਲਿਕ ਹੈਲਥ ਲੈਬਾਰਟਰੀ, ਡਾ. ਰਵਜੋਤ ਸਿੰਘ ਨੇ ਰੱਖਿਆ ਨੀਂਹ ਪੱਥਰ
- ਵਿਧਾਇਕ ਜਿੰਪਾ ਨੇ 35 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਟਿਊਬਵੈਲ ਦੇ ਕੰਮ ਦੀ ਕਰਾਈ ਸ਼ੁਰੂਆਤ
- Chabbewal Vidhan Sabha Bypoll: Aam Aadmi Party’s candidate Ishank Kumar wins
- निष्पक्ष चुनाव सम्पन्न करवाने के लिए प्रशासन बधाई का पात्र – डा पंकज शिव
- “Strengthening Ties: Putin’s Anticipated Visit to India in 2025”
- Punjab State to Celebrate its Cultural Day on November 27: Sond
- Recent_News_Punjab :: Your Vote Matters: Chabbewal Constituency Gears Up for Elections
- DC_MITTAL :: ਚੱਬੇਵਾਲ ਜ਼ਿਮਨੀ ਚੋਣ : ਪੋਲਿੰਗ ਸਟੇਸ਼ਨਾਂ ਲਈ 205 ਪਾਰਟੀਆਂ ਰਵਾਨਾ, DC_MITTAL ਤੇ SSP ਨੇ ਚੋਣ ਅਮਲੇ ਨੂੰ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
- 25 ਨਵੰਬਰ ਤੱਕ ਦਿੱਤੇ ਜਾ ਸਕਣਗੇ ਦਾਅਵੇ ਤੇ ਇਤਰਾਜ਼
- चन्नी द्वारा महिलाओं के प्रति अभद्र टिप्पणियां शर्मनाक, सीधा नुकसान कांग्रेस पार्टी को होगा : तीक्ष्ण सूद
- #LATEST_NEWS_PUNJAB :: TRIALS OF PUNJAB TEAMS FOR ALL INDIA SERVICES FOOTBALL AND LAWN TENNIS TOURNAMENTS ON 25th NOVEMBER
- Speaker Sandhwan administers Oath to 1653 newly elected Panchs
- #CM_PUNJAB :: ਮੁੱਖ ਮੰਤਰੀ ਦੀ ਨਵੇਂ ਚੁਣੇ ਪੰਚਾਂ ਨੂੰ ਅਪੀਲ; ਆਪਣੇ ਪਿੰਡਾਂ ਨੂੰ ‘ਆਧੁਨਿਕ ਵਿਕਾਸ ਧੁਰੇ’ ਵਿੱਚ ਤਬਦੀਲ ਕਰੋ
- TRANSFORM YOUR VILLAGES INTO ‘MODERN DEVELOPMENT HUBS’: CM URGES NEWLY ELECTED PANCHS
- @DGPPunjabPolice :: ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼, 5 ਗ੍ਰਿਫਤਾਰ, 3 ਗਲਾਕ ਪਿਸਤੌਲ, 1.32 ਬੋਰ ਦੀ ਪਿਸਤੌਲ ਅਤੇ 3.97 ਕਿਲੋਗ੍ਰਾਮ ਹੈਰੋਇਨ ਬਰਾਮਦ
- IMP. NEWS :: 21 ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ
- ਚੱਬੇਵਾਲ ਵਿਧਾਨ ਸਭਾ ਜ਼ਿਮਨੀ ਚੋਣ :
- ਉਕਤ ਗਿਰੋਹ, 7 ਸੂਬਿਆਂ ਵਿੱਚ ਫੈਲੇ 15 ਕਰੋੜ ਦੀ ਸਾਈਬਰ ਧੋਖਾਧੜੀ ਦੇ 11 ਹੋਰ ਅਜਿਹੇ ਮਾਮਲਿਆਂ ਵਿੱਚ ਵੀ ਸੀ ਸ਼ਾਮਲ : ਡੀ.ਜੀ.ਪੀ. ਗੌਰਵ ਯਾਦਵ
- ਵੱਡੀ ਖ਼ਬਰ : ਆਪ ਦੇ ਉਮੀਦਵਾਰ ਡਾ: ਇਸ਼ਾਂਕ ਚੱਬੇਵਾਲ ਦੇ ਹਕ ਚ ਪੰਜੌੜਾ ਅਤੇ ਜੰਡੋਲੀ ਨੇ ਕੀਤੀ ਘਰ ਵਾਪਸੀ, ਸਥਿਤੀ ਮਜਬੂਤ
- IMP. NEWS :: ਡਾ. ਇਸ਼ਾਂਕ ਚੱਬੇਵਾਲ ਦੇ ਹੱਕ ਚ ਬਸਪਾ ਆਗੂਆਂ ਨੇ ਹਾਥੀ ਤੋਂ ਉਤਰ ਕੇ ਫੜ੍ਹਿਆ ਝਾੜੂ
- ਚੱਬੇਵਾਲ ਦੇ ਕੋਟ ਫਤੂਹੀ ਵਿਖੇ ਬੀਤੇ ਕੱਲ ਹੋਇਆ ਭਾਰੀ ਰੋਡ ਸ਼ੋਅ, ਡਾ. ਇਸ਼ਾਂਕ ਦੇ ਹੱਕ ‘ਚ ਨਜ਼ਰ ਆਉਂਦਾ ਜਿੱਤ ਦਾ ਪ੍ਰਤੀਕ
- #LATEST_PUNJAB : Administration all set for voting on November 20, accomplished requisite arrangements: Deputy Commissioner
- ਚੱਬੇਵਾਲ ਜ਼ਿਮਨੀ ਚੋਣ: 20 ਨਵੰਬਰ ਨੂੰ ਵੋਟਾਂ ਲਈ ਲੋੜੀਂਦੇ ਪ੍ਰਬੰਧ ਮੁਕੰਮਲ: ਡਿਪਟੀ ਕਮਿਸ਼ਨਰ
- ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਮਾਈਕਰੋ ਅਬਜ਼ਰਵਰਾਂ ਦੀ ਦੂਸਰੀ ਤੇ ਪੋਲਿੰਗ ਸਟਾਫ ਦੀ ਤੀਸਰੀ ਰੈਂਡੇਮਾਈਜੇਸ਼ਨ
EDITOR
CANADIAN DOABA TIMES
Email: editor@doabatimes.com
Mob:. 98146-40032 whtsapp