ਹੁਸ਼ਿਆਰਪੁਰ ਜਿਲੇ ‘ਚ ਕੋਰੋਨਾ ਨਾਲ ਬਲਾਕ ਤਲਵਾੜਾ ਨਿਵਾਸੀ ਔਰਤ ਦੀ ਮੌਤ,22 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ

(ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ ਰਣਜੀਤ ਸਿੰਘ)

ਹੁਸ਼ਿਆਰਪੁਰ ਜਿਲੇ ਵਿੱਚ  22 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ 7770 ਹੋਈ,1 ਮੋਤ ਹੋਣ ਨਾਲ,ਮੌਤਾਂ ਦੀ ਗਿਣਤੀ ਹੋਈ 312

ਹੁਸ਼ਿਆਰਪੁਰ 2 ਜਨਵਰੀ(ਚੌਧਰੀ) : ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1560 ਨਵੇ ਸੈਪਲ ਲੈਣ  ਨਾਲ ਅਤੇ 1569 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ-19  ਦੇ 22 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ  7770 ਹੋ ਗਈ ਹੈ।ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 237719 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  228716 ਸੈਪਲ  ਨੈਗਟਿਵ,ਜੱਦ ਕਿ  2856 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 312 ਹੈ।ਐਕਟਿਵ ਕੇਸਾਂ ਦੀ ਗਿਣਤੀ 113 ਹੈ,ਜੱਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ  7345 ਹਨ। 

ਸਿਵਲ ਸਰਜਨ ਡਾ.ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ ਜਿਲੇ ‘ਚ 22 ਪਾਜੇਟਿਵ ਕੇਸ ਆਏ ਹਨ।ਸ਼ਹਿਰ ਹੁਸ਼ਿਆਰਪੁਰ 9 ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 13 ਪਾਜੇਟਵ ਮਰੀਜ ਹਨ।ਜਿਲੇ ਵਿੱਚ ਕੋਰੋਨਾ ਪਾਜੇਟਿਵ ਇਕ ਮੌਤ ਹੋਈ (1) 64 ਸਾਲਾ ਔਰਤ ਵਾਸੀ ਰਜਵਾਲ ,ਹਾਜੀਪੁਰ, ਮੌਤ ਨਿਜੀ ਹਸਪਤਾਲ ਜਲਧੰੰਰ ਹੋਈ ਹੈ।  ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  
 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply