ਹੁਸ਼ਿਆਰਪੁਰ ਜਿਲੇ ‘ਚ ਕੋਰੋਨਾ ਨਾਲ ਇੱਕ ਔਰਤ ਦੀ ਮੌਤ,19 ਹੋਰ ਲੋਕਾਂ ਦੀ ਰਿਪੋਰਟ ਆਈ ਪਾਜੇਟਿਵ

ਹੁਸ਼ਿਆਰਪੁਰ ਜਿਲੇ ਵਿੱਚ  19 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 7892,ਇਕ ਮੋਤ ਹੋਣ ਨਾਲ ਮੌਤਾਂ ਦੀ ਗਿਣਤੀ 321

ਹੁਸ਼ਿਆਰਪੁਰ 11 ਜਨਵਰੀ( ਚੌਧਰੀ ) : ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1377 ਨਵੇ ਸੈਪਲ ਲੈਣ  ਨਾਲ ਅਤੇ 1637 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ-19  ਦੇ 19 ਨਵੇਂ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7892 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 255753 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 248096 ਸੈਪਲ  ਨੈਗਟਿਵ,ਜਦ ਕਿ 1393  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,184 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 321 ਹੈ। ਐਕਟਿਵ ਕੇਸਾਂ ਦੀ ਗਿਣਤੀ  105 ਹੈ,ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7466  ਹਨ। 

ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 19 ਮਰੀਜ ਪਜੇਟਿਵ ਪਾਏ ਗਏ ਹਨ। ਹੁਸ਼ਿਆਰਪੁਰ ਸ਼ਹਿਰ ਵਿੱਚ 5  ਪਾਜੇਟਿਵ ਮਰੀਜ ਸਬੰਧਿਤ ਤੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 14 ਪਾਜੇਟਵ ਮਰੀਜ ਹਨ  । ਇਕ ਮੋਤ ਹੋਈ ਜੋ ਕੋਰੋਨਾ ਪਜੇਟਿਵ ਹੈ (1) 79 ਸਾਲਾ ਔਰਤ ਵਾਸੀ ਪਦਰਾਣਾ ਗੜਸ਼ੰਕਰ ਦੀ ਮੋਤ ਨਿਜੀ ਹਸਪਤਾਲ ਜਲੰਧਰ ਵਿਖੇ ਹੋਈ ਹੈ। ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply