Latest : ਹੁਸ਼ਿਆਰਪੁਰ ਜਿਲੇ ਵਿੱਚ 8 ਨਵੇ ਪਾਜੇਟਿਵ ਮਰੀਜ , ਦੋ ਮੌਤਾਂ ਹੋਣ ਨਾਲ

ਹੁਸ਼ਿਆਰਪੁਰ ਜਿਲੇ ਵਿੱਚ  8 ਨਵੇ ਪਾਜੇਟਿਵ ਮਰੀਜ ,  
ਦੋ ਮੌਤਾਂ ਹੋਣ ਨਾਲ 
ਹੁਸ਼ਿਆਰਪੁਰ 13 ਜਨਵਰੀ    (   ADESH )   ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  893 ਨਵੇ ਸੈਪਲ ਲੈਣ  ਨਾਲ ਅਤੇ   1028  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ , 8 ਨਵੇ   ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7906 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 257822 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  249830 ਸੈਪਲ  ਨੈਗਟਿਵ,  ਜਦ ਕਿ 1719 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 323  ਹੈ । ਐਕਟਿਵ ਕੇਸਾ ਦੀ ਗਿਣਤੀ  98 ਹੈ,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7485  ਹਨ  । ਸਿਵਲ ਸਰਜਨ  ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 8 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਵਿੱਚ 3  ਪਾਜੇਟਿਵ ਮਰੀਜ ਸਬੰਧਿਤ ਤੇ ਬਾਕੀ ਜਿਲੇ ਦੇ ਸਿਹਤ ਕੇਦਰਾਂ  ਦੇ 5 ਪਾਜੇਟਵ ਮਰੀਜ ਹਨ  । ਕੋਰੋਨਾ ਦੀ ਬਿਮਾਰੀ ਨਾਲ ਜਿਲੇ ਵਿੱਚ ਦੋ ਮੌਤਾਂ ਹੋਈਆ ਹਨ (1) 73 ਸਾਲਾ ਵਿਆਕਤੀ ਵਾਸੀ ਗੋਬਿੰਦ ਨਗਰ ਟਾਡਾ ਦੀ ਮੌਤ ਨਿਜੀ ਹਸਪਤਾਲ ਜਲੰਧਰ (2) 50 ਸਾਲਾ ਔਰਤ ਵਾਸੀ ਬਗੋਰਾ ਦੀ ਮੌਤ ਸ਼ਹੀਦ ਭਗਤ ਸਿੰਘ ਨਗਰ ਸਿਵਲ ਹਸਪਤਾਲ ਵਿਖੇ ਹੋਈ ।    ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply