ਗੜ੍ਹਦੀਵਾਲਾ,13 ਜਨਵਰੀ (ਚੌਧਰੀ) : ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤਾ ਜਾ ਰਿਹਾ ਧਰਨਾ 97 ਵੇਂ ਦਿਨ ‘ਚ ਦਾਖਿਲ ਹੋ ਗਿਆ। ਇਸ ਮੌਕੇ ਅਮਰਜੀਤ ਸਿੰਘ ਮਾਹਲ, ਗੁਰਮੇਲ ਸਿੰਘ ਬੁੱਢੀ ਪਿੰਡ,ਹਰਵਿੰਦਰ ਥਿੰਦਾ, ਅਵਤਾਰ ਸਿੰਘ ਮਾਨਗੜ੍ਹ, ਤਰਸੇਮ ਸਿੰਘ ਅਰਗੋਵਾਲ ਆਦਿ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨੀ ਨੂੰ ਪੂਰਨ ਤੌਰ ‘ਤੇ ਬਰਬਾਦ ਕਰਨ ਤੇ ਤੁਲੀ ਹੋਈ ਹੈ ਅਤੇ ਆਪਣੇ ਅੜੀਅਲ ਰਵੱਈਏ ਨੂੰ ਅਪਣਾਉਂਦਿਆਂਂ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਨਾ ਕਰਨ ਦੀ ਜਿੱਦ ‘ਤੇ ਅੜੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਦੀ ਮੋਦੀ ਸਰਕਾਰ ਦਾ ਇਹੀ ਅੜੀਅਲ ਰਵੱਈਆ ਰਿਹਾ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨ ਇਸ ਅੰਦੋਲਨ ਨੂੰ ਵੱਡੇ ਪੱਧਰ ‘ਤੇ ਉਲੀਕ ਕੇ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦੇਣਗੇ। ਇਸ ਮੌਕੇ ਮਾਨਗੜ੍ਹ ਟੋਲਪਲਾਜ਼ਾ ਵਿਖੇ ਖੇਤੀ ਵਿਰੋਧੀ ਬਣਾਏ ਕਾਲੇ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਗਈਆਂ।ਇਸ ਮੌਕੇ ਡਾ. ਮਝੈਲ ਸਿੰਘ, ਰੰਬੀ (ਸਾਬਕਾ ਐਮ ਸੀ. ਗੜ੍ਹਦੀਵਾਲਾ), ਡੱਡਰ, ਪ੍ਰੋ. ਸ਼ਾਮ ਸਿੰਘ, ਮਾਸਟਰ ਰਛਪਾਲ ਮਾਸਟਰ ਗੁਰਚਰਨ ਸਿੰਘ ਕਾਲਰਾ,ਮੈਨੇਜਰ ਫਕੀਰ ਸਿੰਘ ਸਹੋਤਾ, ਹਰਕੰਵਲਜੀਤ ਸਿੰਘ ਸਹੋਤਾ, ਹਰਵਿੰਦਰ ਸਿੰਘ, ਪ੍ਰਿੰ. ਨਵਤੇਜ ਸਿੰਘ, ਕੁਲਦੀਪ ਸਿੰਘ ਮਿੰਟੂ,ਜਗਤਾਰ ਸਿੰਘ ਬਲਾਲਾ, ਮਨਜੀਤ ਸਿੰਘ ਡੱਫਰ, ਕੁਲਦੀਪ ਸਿੰਘ ਭਾਨਾ,ਤਰਸੇਮ ਸਿੰਘ,ਮਨਜੀਤ ਸਿੰਘ ਖਾਨਪੁਰ, ਪਟਵਾਰੀ ਸਹੋਤਾ, ਦਿਲਬਾਗ ਬਲਾਲਾ, ਜਸਵੀਰ ਮਿੰਟੂ, ਮਨਿੰਦਰ ਵਿਰਕ, ਕੈਪਟਨ ਲਛਮਣ ਸਿੰਘ, ਜਗਤਾਰ ਸਿੰਘ, ਮਨਜੀਤ ਸਿੰਘ ਜੀਤਾ ਮਠਾਰੂ, ਦਲਵੀਰ ਢਿੱਲੋਂ, ਸੁਰਜੀਤ ਸਿੰਘ ਸਿੰਘ, ਅਵਤਾਰ ਸਿੰਘ ਭਾਨਾ, ਸੋਨੂੰ ਨਾਗਰਾ, ਪੰਚ ਡੱਫਰ, ਹਰਭਜਨ ਸਿੰਘ, ਜੀਤ ਠਾਕੁਰ, ਜਰਨੈਲ ਸਿੰਘ ਰੰਧਾਵਾ, ਪ੍ਰਿੰ.ਮੱਘਰ ਸਿੰਘ ਪੰਨਵਾਂ, ਡਾ, ਮੋਹਣ ਸਿੰਘ ਮੱਲੀ, ਨੰਬਰਦਾਰ ਸੁਖਵੀਰ ਸਿੰਘ ਭਾਨਾ, ਹਰਪਾਲ ਸਿੰਘ, ਮਹਿੰਦਰ ਸਿੰਘ, ਹਰਦੀਪ ਸਿੰਘ, ਮਨਜੀਤ ਸਿੰਘ ਭਾਨਾ, ਜਥੇਦਾਰ ਗੁਰਦੇਵ ਸਿੰਘ ਬੈਂਚਾਂ ਆਦਿ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
- ਡਾ.ਓਬਰਾਏ ਦੇ ਯਤਨਾਂ ਸਦਕਾ ਹੁਸ਼ਿਆਰਪੁਰ ਦੇ ਜਤਿੰਦਰ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ, ਦੋ ਮਾਸੂਮ ਬੱਚਿਆਂ ਦਾ ਬਾਪ ਸੀ ਜਤਿੰਦਰ ਸਿੰਘ
- #HOSHIARPUR : 25 ਡੇਂਗੂ ਦੇ ਕੇਸ ਜਦੋਂਕਿ ਪੂਰੇ ਜ਼ਿਲ੍ਹੇ ਵਿੱਚ 89 ਕੇਸ ਸਾਹਮਣੇ ਆਏ
- #MP_RAJ : ਫੁਗਲਾਣਾ ਤੋਂ ਹੁਸ਼ਿਆਰਪੁਰ ਫਗਵਾੜਾ ਮੁੱਖ ਸੜਕ ਨੂੰ 52 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ
- #Minister_ Jouramajra : Punjab aims to diversify mineral exploration beyond traditional resources
- ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਵੱਡੀ ਮੀਟਿੰਗA big meeting was held at the residence of Chief Minister Bhagwant Mann today.
- ਕਬੱਡੀ ਖਿਡਾਰੀ ਗੁਰਵਿੰਦਰ ਸਿੰਘ (29) ਵੱਲੋਂ ਆਤਮ ਹੱਤਿਆ
- ਡਾ.ਓਬਰਾਏ ਦੇ ਯਤਨਾਂ ਸਦਕਾ ਹੁਸ਼ਿਆਰਪੁਰ ਦੇ ਜਤਿੰਦਰ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ, ਦੋ ਮਾਸੂਮ ਬੱਚਿਆਂ ਦਾ ਬਾਪ ਸੀ ਜਤਿੰਦਰ ਸਿੰਘ
- #HOSHIARPUR : 25 ਡੇਂਗੂ ਦੇ ਕੇਸ ਜਦੋਂਕਿ ਪੂਰੇ ਜ਼ਿਲ੍ਹੇ ਵਿੱਚ 89 ਕੇਸ ਸਾਹਮਣੇ ਆਏ
- #MP_RAJ : ਫੁਗਲਾਣਾ ਤੋਂ ਹੁਸ਼ਿਆਰਪੁਰ ਫਗਵਾੜਾ ਮੁੱਖ ਸੜਕ ਨੂੰ 52 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ
- #Minister_ Jouramajra : Punjab aims to diversify mineral exploration beyond traditional resources
- ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ‘ਤੇ ਵੱਡੀ ਮੀਟਿੰਗA big meeting was held at the residence of Chief Minister Bhagwant Mann today.
- ਕਬੱਡੀ ਖਿਡਾਰੀ ਗੁਰਵਿੰਦਰ ਸਿੰਘ (29) ਵੱਲੋਂ ਆਤਮ ਹੱਤਿਆ
- #PUNJAB_ELECTION : ਪੰਚਾਇਤੀ ਚੋਣਾਂ 20 ਅਕਤੂਬਰ ਤੋਂ ਪਹਿਲਾਂ, ਚੋਣਾਂ ਲਈ ਨੋਟੀਫਿਕੇਸ਼ਨ ਜਾਰੀ
- #MINISTER_ZIMPA : ਜਨਤਾ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਉਨ੍ਹਾਂ ਨੂੰ ਬਿਹਤਰ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਲਗਾਤਾਰ ਕੋਸ਼ਿਸ਼, ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
- #DC_HOSHIARPUR : ਕਿਸਾਨਾਂ ਨੂੰ ਅਪੀਲ : ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਪਸ਼ੂਆਂ ਦੀ ਖੁਰਾਕ ਵਜੋਂ ਵਰਤਣ, ਵੱਖ-ਵੱਖ ਪਿੰਡਾਂ ਦਾ ਦੌਰਾ
- #DC_HOSHIARPUR ਕੋਮਲ ਮਿੱਤਲ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ, ਅਧਿਆਪਕ ਦਿਵਸ ਮੌਕੇ ਵੋਕੇਸ਼ਨਲ ਲੈਕਚਰਾਰ ਪਲਵਿੰਦਰ ਸਿੰਘ ਨਾਰੂ ਨੰਗਲ ਸਨਮਾਨਿਤ
- ਅਣਗਹਿਲੀ ਲਈ ਸਕੂਲ ਮੁਖੀ ਹੋਵੇਗਾ ਜ਼ਿੰਮੇਵਾਰ, ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆ ਮਾਰਚ 2025, ਫਾਰਮ ਭਰਨ ਸਬੰਧੀ ਸ਼ਡਿਊਲ ਜਾਰੀ,
- ਰਾਹੁਲ ਗਾਂਧੀ ਖਿਲਾਫ ਬਿਆਨ ਦੇਣ ‘ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਖਿਲਾਫ ਐੱਫਆਈਆਰ ਦਰਜ
- ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਨੇ ਸਮਾਗਮ ਦੀ ਸ਼ੁਰੂਆਤ ਨਵਜੰਮੀਆਂ ਬੱਚੀਆਂ ਦੇ ਨਾਂ ‘ਤੇ ਪੌਦੇ ਲਗਾ ਕੇ ਕੀਤੀ
- ਵੱਡੀ ਖ਼ਬਰ : ਅਮੇਰਿਕਾ ਦੀ ਅਦਾਲਤ ਨੇ ਖਾਲਿਸਤਾਨੀ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਵਿਚ ਭਾਰਤ ਸਰਕਾਰ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ, ਸਾਬਕਾ ਰਾਅ ਚੀਫ਼ ਸਾਮੰਤ ਗੋਇਲ ਨੂੰ ਸੰਮਨ ਜਾਰੀ
- LATEST:: #DGP_PUNJAB :: PUNJAB POLICE BOOKS DSP VAVINDER MAHAJAN FOR CONNIVING WITH DRUG SUPPLIERS
- BIG NEWS PUNJAB : IAS ਅਧਿਕਾਰੀ ਦੇ ਘਰ ED ਦਾ ਛਾਪਾ, 1 ਕਰੋੜ ਰੁਪਏ ਦੀ ਨਕਦੀ, 12 ਕਰੋੜ ਰੁਪਏ ਦੇ ਹੀਰੇ, 7 ਕਰੋੜ ਰੁਪਏ ਦੇ ਸੋਨੇ ਦੇ ਗਹਿਣੇ ਅਤੇ ਕਈ ਸ਼ੱਕੀ ਦਸਤਾਵੇਜ਼ ਬਰਾਮਦ
- #PATHANKOT_RAJAN : ਅਰੋੜਾ ਵੱਲੋਂ ਅਧਿਆਪਨ ਅਤੇ ਸਮਾਜ ਸੇਵਾ ਦੇ ਖੇਤਰ ਵਿੱਚ ਉਤੱਮ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਦਾ ਕੀਤਾ ਗਿਆ ਸਨਮਾਨ
- LATEST NEWS : Vigilance Bureau arrests Anurag Batra, an accomplice of deputy director RK Singla accused in food grains scam
- BIG NEWS LATEST : ਵਿਜੀਲੈਂਸ ਬਿਊਰੋ : ਮੁਕੇਰੀਆਂ, ਹੁਸ਼ਿਆਰਪੁਰ ਵਿਖੇ ਤਾਇਨਾਤ ਮਾਲ ਪਟਵਾਰੀ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ
- #CM_MAAN : ਹਜ਼ਾਰਾਂ ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ, ਹੁਣ ਪੰਜਾਬ ਵਿੱਚ ਬਣਨਗੇ ਲਗਜ਼ਰੀ ਕਾਰ ਕੰਪਨੀ ਬੀ.ਐਮ.ਡਬਲਿਊ. ਦੇ ਪਾਰਟਸ
- ਵੱਡੀ ਖ਼ਬਰ : ਕੈਨੇਡਾ : ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪਰਮਿਟ : ਅਗਲੇ ਸਾਲ ਇਹ ਗਿਣਤੀ 10 ਫੀਸਦੀ ਤੱਕ ਘੱਟ ਕੀਤੀ ਜਾਵੇਗੀ : ਪ੍ਰਧਾਨ ਮੰਤਰੀ ਟਰੂਡੋ
- Latest : CM Bhagwant Mann asks to Centre to Address Punjab’s Paddy Storage Concerns
- BIG NEWS PUNJAB : नकाबपोश हथियारबंद लुटेरे बैंक से 25 लाख रुपये लूटकर फरार
- BIG NEWS : ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਕੈਬਨਿਟ ਨੇ ਭਾਰਤ ਵਿੱਚ ‘ਵਨ ਨੇਸ਼ਨ ਵਨ ਇਲੈਕਸ਼ਨ’ ਦੇ ਪ੍ਰਸਤਾਵ ਨੂੰ ਮਨਜ਼ੂਰੀ
- LATEST : ਹੁਸ਼ਿਆਰਪੁਰ ਸਕੂਲਾਂ ਦਾ ਅਚਨਚੇਤ ਨਿਰੀਖਣ, ਅਧਿਆਪਕਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼**
EDITOR
CANADIAN DOABA TIMES
Email: editor@doabatimes.com
Mob:. 98146-40032 whtsapp