Latest : ਹੁਸ਼ਿਆਰਪੁਰ ਜਿਲੇ ਵਿੱਚ 1 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ  7907 ,  ਮੌਤਾਂ ਦੀ ਗਿਣਤੀ 323

ਹੁਸ਼ਿਆਰਪੁਰ ਜਿਲੇ ਵਿੱਚ 1 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ  7907 ,  ਮੌਤਾਂ ਦੀ ਗਿਣਤੀ   323

ਹੁਸ਼ਿਆਰਪੁਰ 14 ਜਨਵਰੀ    ( ਆਦੇਸ਼ ,ਕਰਨ  )   ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1113 ਨਵੇ ਸੈਪਲ ਲੈਣ  ਨਾਲ ਅਤੇ   281  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ , 1 ਨਵੇ   ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7907 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 258935 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  250059 ਸੈਪਲ  ਨੈਗਟਿਵ,  ਜਦ ਕਿ 2603  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 323  ਹੈ । ਐਕਟਿਵ ਕੇਸਾ ਦੀ ਗਿਣਤੀ  78 ਹੈ,  ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7506  ਹਨ  । ਸਿਵਲ ਸਰਜਨ  ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 1 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਵਿੱਚ ਕੋਈ ਵੀ ਪਾਜੇਟਿਵ ਮਰੀਜ ਨਹੀ  ਹੈ ਤੇ 1 ਮਰੀਜ ਜਿਲੇ ਦੇ ਸਿਹਤ ਕੇਦਰਾਂ  ਨਾਲ ਸਬੰਧਿਤ ਹੈ  ।    ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply