LATEST NEWS: ਹੁਸ਼ਿਆਰਪੁਰ ਜਿਲੇ ਵਿੱਚ 2 ਮੌਤਾਂ, 13 ਨਵੇ ਪਾਜੇਟਿਵ ਮਰੀਜ  

ਹੁਸ਼ਿਆਰਪੁਰ ਜਿਲੇ ਵਿੱਚ 2 ਮੌਤਾਂ, 13 ਨਵੇ ਪਾਜੇਟਿਵ ਮਰੀਜ

ਹੁਸ਼ਿਆਰਪੁਰ 15 ਜਨਵਰੀ    ( ਆਦੇਸ਼ , ਕਰਨ  )   ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1344 ਨਵੇ ਸੈਪਲ ਲੈਣ  ਨਾਲ ਅਤੇ   1853  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ , 13 ਨਵੇ   ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7920 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 260279 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  251912 ਸੈਪਲ  ਨੈਗਟਿਵ,  ਜਦ ਕਿ 2088  ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 325 ਹੈ । 

Advertisements

ਐਕਟਿਵ ਕੇਸਾ ਦੀ ਗਿਣਤੀ  70 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7525  ਹਨ। ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 13 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 03 ਪਾਜੇਟਿਵ ਮਰੀਜ ਹਨ  ਤੇ 10 ਮਰੀਜ ਜਿਲੇ ਦੇ ਸਿਹਤ ਕੇਦਰਾਂ  ਨਾਲ ਸਬੰਧਿਤ ਹੈ । ਜਿਲੇ ਵਿੱਚ ਕੋਰੋਨਾ ਪਾਜੇਟਿਵ ਕਾਰਨ  ਦੋ ਮੌਤਾਂ ਹੋਈਆ ਹਨ (1) 56 ਸਾਲਾ ਔਰਤ ਵਾਸੀ ਰੜਾ ਬਲਾਕ ਟਾਡਾ ਮੌਤ ਹੋਈ ਨਿਜੀ ਹਸਪਤਾਲ ਜਲੰਧਰ (2) 72 ਸਾਲਾ ਔਰਤ ਵਾਸੀ ਮਿਆਣੀ ਮੋਤ ਹੋਈ ਕੈਪੀਟੋਲ ਹਸਪਤਾਲ  ਜਲੰਧਰ ।   

Advertisements

ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

Advertisements

 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply