Latest News :- ਹੁਸ਼ਿਆਰਪੁਰ ਵਿੱਚ ਕਰੋਨਾ ਕਾਰਣ ਇਕ ਮੋਤ, 21 ਨਵੇ ਪਾਜੇਟਿਵ ਮਰੀਜ

ਹੁਸ਼ਿਆਰਪੁਰ ਜਿਲੇ ਵਿੱਚ 21 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ  8001 , ਇਕ ਮੋਤ ਹੋਣ ਨਾਲ ਮੌਤਾਂ ਦੀ  ਗਿਣਤੀ ਹੋਈ 330

ਹੁਸ਼ਿਆਰਪੁਰ 23 ਜਨਵਰੀ (ਆਦੇਸ਼ ,ਕਰਨ ਲਾਖਾ) :- ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1109 ਨਵੇ ਸੈਪਲ ਲੈਣ  ਨਾਲ ਅਤੇ   1197 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ , 12 ਨਵੇ   ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8001 ਹੋ ਗਈ ਹੈ ।

Advertisements

 ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 269268 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  260731 ਸੈਪਲ  ਨੈਗਟਿਵ,  ਜਦ ਕਿ 2204 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 330 ਹੈ । ਐਕਟਿਵ ਕੇਸਾ ਦੀ ਗਿਣਤੀ  44 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7573  ਹਨ।

Advertisements

 ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 21 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 11 ਪਾਜੇਟਿਵ ਮਰੀਜ ਹੈ ਤੇ ਬਾਕੀ ਜਿਲੇ ਦੇ ਸਿਹਤ ਕੇਦਰਾ 10 ਮਰੀਜ ਹਨ  । ਜਿਲੇ  ਵਿੱਚ ਇਕ ਮਰੀਜ ਦੀ ਕੋਰੋਨਾ ਨਾਲ ਮੌਤ ਹੋਈ ਹੈ । (1) 82 ਸਾਲਾ ਔਰਤ ਵਾਸੀ ਗੜਦੀਵਾਲਾ  ਮੌਤ ਹੋਈ ਨਿਜੀ ਹਸਪਤਾਲ ਜਲੰਧਰ ।

Advertisements

   ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply