Latest News :- ਹੁਸ਼ਿਆਰਪੁਰ ਵਿੱਚ ਕਰੋਨਾ ਕਾਰਣ  ਇਕ ਮੋਤ, 3 ਨਵੇ ਪਾਜੇਟਿਵ ਮਰੀਜ

ਹੁਸ਼ਿਆਰਪੁਰ ਜਿਲੇ ਵਿੱਚ 3 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ  8019 , ਇਕ ਮੋਤ ਹੋਣ ਨਾਲ ਮੌਤਾਂ ਦੀ ਗਿਣਤੀ ਹੋਈ 331

ਹੁਸ਼ਿਆਰਪੁਰ 26 ਜਨਵਰੀ (ਆਦੇਸ਼ , ਕਰਨ ਲਾਖਾ) :- ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 624  ਨਵੇ ਸੈਪਲ ਲੈਣ  ਨਾਲ ਅਤੇ   1197 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ ਕੋਵਿਡ- 19 ਦੇ , ਨਵੇ   ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8019 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 271650 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  263602 ਸੈਪਲ  ਨੈਗਟਿਵ,  ਜਦ ਕਿ 1708 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 331 ਹੈ । ਐਕਟਿਵ ਕੇਸਾ ਦੀ ਗਿਣਤੀ  70 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7618 ਹਨ। ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 3 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ ਪਾਜੇਟਿਵ ਮਰੀਜ ਹੈ ਤੇ ਬਾਕੀ ਜਿਲੇ ਦੇ ਸਿਹਤ ਕੇਦਰਾ 1 ਮਰੀਜ ਹਨ  । ਜਿਲੇ  ਵਿੱਚ ਇਕ ਮਰੀਜ ਦੀ ਕੋਰੋਨਾ ਨਾਲ ਮੌਤ ਹੋਈ ਹੈ । (1) 74 ਸਾਲਾ ਵਿਆਕਤੀ ਵਾਸੀ ਪੁਰਹੀਰਾਂ ਮੌਤ ਹੋਈ ਆਈ ਵੀ ਵਾਈ ਹਸਪਤਾਲ ਹੁਸ਼ਿਆਰਪੁਰ  ।   ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply