ਖਾਲਸਾ ਕਾਲਜ, ਗੜ੍ਹਦੀਵਾਲਾ ਦੇ ਬੀ-ਲਿਬ ਦਾ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ 8 ਫਰਵਰੀ (CHOUDHARY) : ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ.ਦਵਿੰਦਰ ਸੰਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਐਮ.ਏ.ਹਿਸਟਰੀ ਸਮੈਸਟਰ ਚੌਥਾ ਅਤੇ ਐਮ.ਕਾਮ ਸਮੈਸਟਰ ਦੂਜਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।ਐਮ.ਏ. ਹਿਸਟਰੀ ਸਮੈਸਟਰ ਚੌਥਾ ‘ਚ ਗਗਨਦੀਪ ਕੌਰ ਨੇ 75.12% ਅੰਕ,ਰਮਨਦੀਪ ਕੌਰ ਨੇ 72.6% ਅਤੇ ਪੂਜਾ ਦੇਵੀ 72.5% ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।

ਇਸੇ ਤਰ੍ਹਾ ਐਮ-ਕਾਮ ਸਮੈਸਟਰ ਦੂਜਾ ਵਿੱਚੋਂ ਪਰਮਿੰਦਰ ਕੌਰ ਨੇ 78.57% ਅੰਕ, ਜਸਪ੍ਰੀਤ ਕੌਰ ਨੇ 77.21% ਅਤੇ ਪ੍ਰੀਆ ਨੇ 77% ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।ਵਿਿਦਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਨੇ ਵਿਭਾਗ ਦੇ ਅਧਿਆਪਕ ਸਾਹਿਬਾਨ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਿਦਆਰਥੀਆਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply