Latest News :- ਹੁਸ਼ਿਆਰਪੁਰ ਵਿੱਚ ਕੋਰੋਨਾ ਕਾਰਣ ਇਕ ਮੌਤ, 2 ਨਵੇ ਪਾਜੇਟਿਵ ਮਰੀਜ

ਹੁਸ਼ਿਆਰਪੁਰ ਜਿਲੇ ਵਿੱਚ 2 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ 8126 ਅਤੇ ਇੱਕ ਮੌਤ ਹੋਣ ਨਾਲ , ਮੌਤਾਂ ਦੀ ਗਿਣਤੀ 343 ਹੈ
ਹੁਸ਼ਿਆਰਪੁਰ 09 ਫਰਵਰੀ (ਆਦੇਸ਼, ਕਰਨ ਲਾਖਾ) :- ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 1068 ਨਵੇ ਸੈਪਲ ਲੈਣ ਨਾਲ ਅਤੇ 561 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ 2 ਨਵੇ ਪਾਜੇਟਿਵ ਮਰੀਜਾਂ ਦੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8126 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 285172 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 276821 ਸੈਪਲ ਨੈਗਟਿਵ, ਜਦ ਕਿ 1930 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184` ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 343 ਹੈ ।

ਐਕਟਿਵ ਕੇਸਾ ਦੀ ਗਿਣਤੀ 83 ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7731 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 2 ਮਰੀਜ ਪਜੇਟਿਵ ਪਾਏ ਗਏ ਹਨ, ਹੁਸ਼ਿਆਰਪੁਰ ਸ਼ਹਿਰ ਦੇ 01 ਪਾਜੇਟਿਵ ਮਰੀਜ ਹਨ, ਤੇ 01 ਬਾਕੀ ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਰੋਨਾ ਵਾਇਰਸ ਨਾਲ ਜਿਲੇ ਵਿੱਚ ਇਕ ਮੌਤ ਹੋਈ ਹੈ (1) 42 ਸਾਲਾ ਔਰਤ ਵਾਸੀ ਕੱਕੋ ਦੀ ਮੌਤ ਡੀ ਐਮ ਸੀ ਲੁਧਿਆਣਾ । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply