Latest News :- ਹੁਸ਼ਿਆਰਪੁਰ ਵਿੱਚ ਕੋਰੋਨਾ ਕਾਰਣ ਇੱਕ ਮੌਤ, 8 ਨਵੇ ਪਾਜੇਟਿਵ ਮਰੀਜ

ਹੁਸ਼ਿਆਰਪੁਰ ਜਿਲੇ ਵਿੱਚ 8 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ  8159  ਅਤੇ 01  ਮੌਤ ਹੋਣ ਨਾਲ , ਮੌਤਾਂ ਦੀ  ਗਿਣਤੀ  346 ਹੋ ਗਈ ਹੈ 

ਹੁਸ਼ਿਆਰਪੁਰ 12 ਫਰਵਰੀ (ਆਦੇਸ਼, ਕਰਨ ਲਾਖਾ) :- ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  988 ਨਵੇ ਸੈਪਲ ਲੈਣ  ਨਾਲ ਅਤੇ   1009  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ   ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8159  ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 288111 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  280013 ਸੈਪਲ  ਨੈਗਟਿਵ,  ਜਦ ਕਿ 1644 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 346  ਹੈ । 

Advertisements

ਐਕਟਿਵ ਕੇਸਾ ਦੀ ਗਿਣਤੀ  92  ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7766 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 04  ਪਾਜੇਟਿਵ ਮਰੀਜ ਹਨ, ਤੇ  ਬਾਕੀ 04 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 01 ਮੌਤ ਹੋਈ ਹੈ (1) 80  ਸਾਲਾ ਔਰਤ  ਵਾਸੀ ਇਲਾਵਲਪੁਰ , ਪਲਾਦੀ ਬਲਾਕ ਦੀ ਮੌਤ ਮੌਡਾਕਲ ਕਾਲਿਜ ਅਮ੍ਰਿਤਸਰ   । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply