Latest News :- ਹੁਸ਼ਿਆਰਪੁਰ ਵਿੱਚ ਕੋਰੋਨਾ ਕਾਰਣ ਦੋ ਮੌਤ, 14  ਨਵੇ ਪਾਜੇਟਿਵ ਮਰੀਜ

ਹੁਸ਼ਿਆਰਪੁਰ ਜਿਲੇ ਵਿੱਚ 14  ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ ਹੋਈ  8173  ਅਤੇ 02  ਮੌਤ ਹੋਣ ਨਾਲ , ਮੌਤਾਂ ਦੀ  ਗਿਣਤੀ  348 ਹੋ ਗਈ ਹੈ

ਹੁਸ਼ਿਆਰਪੁਰ 13 ਫਰਵਰੀ (ਆਦੇਸ਼, ਕਰਨ ਲਾਖਾ) :- ਅੱਜ  ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  801 ਨਵੇ ਸੈਪਲ ਲੈਣ  ਨਾਲ ਅਤੇ   1004  ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ  14  ਨਵੇ ਪਾਜੇਟਿਵ ਮਰੀਜਾਂ ਦੇ  ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 8173 ਹੋ ਗਈ ਹੈ । ਜਿਲੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 288912 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ  281044 ਸੈਪਲ  ਨੈਗਟਿਵ,  ਜਦ ਕਿ 1396 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ , 184` ਸੈਪਲ ਇਨਵੈਲਡ ਹਨ  ਤੇ ਹੁਣ ਤੱਕ ਮੌਤਾਂ ਦੀ ਗਿਣਤੀ 348  ਹੈ । ਐਕਟਿਵ ਕੇਸਾ ਦੀ ਗਿਣਤੀ  104  ਹੈ, ਜਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 7770 ਹੈ । ਸਿਵਲ ਸਰਜਨ ਡਾ ਰਣਜੀਤ ਸਿੰਘ  ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 14 ਮਰੀਜ ਪਜੇਟਿਵ ਪਾਏ ਗਏ ਹਨ,  ਹੁਸ਼ਿਆਰਪੁਰ ਸ਼ਹਿਰ ਦੇ 3  ਪਾਜੇਟਿਵ ਮਰੀਜ ਹਨ, ਤੇ  ਬਾਕੀ 11 ਜਿਲੇ ਦੇ ਸਿਹਤ ਕੇਦਰਾ ਦੇ ਮਰੀਜ ਹਨ। ਕੋਰੋਨਾ ਵਾਇਰਸ ਨਾਲ ਜਿਲੇ ਵਿੱਚ 02 ਮੌਤ ਹੋਈ ਹੈ (1) 66  ਸਾਲਾ ਔਰਤ  ਵਾਸੀ ਚਾਂਣਸੂ ਬ੍ਰਹਮਣਾ , ਦੀ ਮੌਤ ਡੀ.ਐਮ.ਸੀ. ਲੁਧਿਆਣਾ (2) 38 ਸਾਲਾ ਵਿਆਕਤੀ ਵਾਸੀ ਜਲਾਲਪੁਰ ਦੀ ਮੌਤ ਨਿਜੀ ਹਸਪਤਾਲ ਜਲੰਧਰ    । ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਿਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋ ਜਾਣ ਤੋ ਗਰੇਜ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply